Schools

Punjab Schools News: ਪੰਜਾਬ ਦੇ ਸਕੂਲਾਂ ’ਚ ਛੁੱਟੀਆਂ ਦੌਰਾਨ ਸਿੱਖਿਆ ਮੰਤਰੀ ਨੇ ਕੀਤਾ ਵੱਡਾ ਐਲਾਨ, ਹੁਣ ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

Punjab Schools News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਕੂਲਾਂ ’ਚ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਇਸ ਦੌਰਾਨ ਸਰਕਾਰ ਨੇ ਇੱਕ ਫ਼ੈਸਲਾ ਲਿਆ ਹੈ। ਇਸ ਫ਼ੈਸਲਾ ਦੀ ਜਾਣਕਾਰੀ ਸਾਹਮਣੇ ਆਉਂਦਿਆਂ ਹੀ ਮੁਲਾਜ਼ਮਾਂ ਦੇ ਚਿਹਰੇ ਖਿੜ ਗਏ। ਜਾਣਕਾਰੀ ਅਨੁਸਾਰ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕੇਨਰਾ ਬੈਂਕ ਨਾਲ ਭਾਈਵਾਲੀ ਜ਼ਰੀਏ ਸੂਬੇ ਭਰ ਦੇ ਸਰਕਾਰੀ ਸਕੂਲਾਂ […]
ਸਿੱਖਿਆ / ਰੁਜਗਾਰ  ਪੰਜਾਬ  Breaking News  ਖਾਸ ਖਬਰ 

Schools: ਅਸੀਂ ਵੀ ਬਾਥਰੂਮ ਵਾਲੇ ਸਕੂਲਾਂ ’ਚ ਪੜ੍ਹਦੇ ਸਾਂ…

Schools: ਸਮਾਜ ਦੀ ਤਬਦੀਲੀ ਹਰ ਚੀਜ਼ ਨੂੰ ਪ੍ਰਭਾਵਿਤ ਕਰਦੀ ਹੈ। ਖਾਣ-ਪੀਣ, ਰਹਿਣ-ਸਹਿਣ, ਪਹਿਨਣ ਤੋਂ ਲੈ ਕੇ ਰਾਜਨੀਤਕ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਤੱਕ ਸਭ ਇਸ ਦਾ ਚੰਗਾ-ਮਾੜਾ ਅਸਰ ਕਬੂਲਦੀਆਂ ਹਨ। ਹਰ ਕੋਈ ਕਹਿੰਦੈ ਕਿ ਸਾਡਾ ਵੇਲਾ ਸਾਡੇ ਨਾਲ ਹੀ ਸੀ ।ਸਮਾਜ ਕਿਸੇ ਇੱਕ ਥਾਂ ਖੜੋਤਾ ਨਹੀਂ ਰਹਿੰਦਾ। ਸਮਾਜ ਹਮੇਸ਼ਾ ਹੀ ਗਤੀਸ਼ੀਲ ਰਹਿੰਦਾ ਹੈ। 1972 ’ਚ ਘਰਦਿਆਂ […]
ਲੇਖ 

ਪੰਜਾਬ ਦੇ ਸਕੂਲਾਂ ਨੂੰ ਲੈ ਆਈ ਵੱਡੀ ਅਪਡੇਟ, ਵਿਦਿਆਰਥੀਆਂ ਨੂੰ ਮਿਲੇਗੀ ਰਾਹਤ

ਸਕੂਲਾਂ ਦਾ ਸਮਾਂ ਬਦਲ ਕੇ ਸਵੇਰੇ 7:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਕੀਤਾ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਉੱਤਰੀ ਭਾਰਤ ਦੇ ਰਾਜਾਂ ਖਾਸ ਕਰਕੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿੱਚ ਗਰਮੀਆਂ ਦੇ ਕਹਿਰ ਦੇ ਮੱਦੇਨਜ਼ਰ, ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਸਮੂਹ ਸਕੂਲਾਂ ਦੀ ਚੈਕਿੰਗ ਦੇ ਆਦੇਸ਼

ਮਾਮਲਾ: ਵੱਖ ਵੱਖ ਸਕੂਲਾਂ ਵਿਰੁੱਧ ਕਿਤਾਬਾਂ ਤੇ ਵਰਦੀਆਂ ਆਦਿ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਸ਼ਿਕਾਇਤਾਂ ਮਿਲਣ ਦਾ | Schools ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹਾ ਲੁਧਿਆਣਾ ’ਚ ਸਥਿੱਤ ਵੱਖ ਵੱਖ ਸਕੂਲਾਂ ਵਿਰੁੱਧ ਸ਼ਿਕਾਇਤਾਂ ਮਿਲਣ ’ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ ਤੇ ਪ੍ਰਾਇਮਰੀ) ਨੂੰ ਸਮੂਹ ਸਕੂਲਾਂ ਦੀ ਚੈਕਿੰਗ ਕਰਨ ਦੇ ਨਿਰਦੇਸ਼ ਜਾਰੀ ਕੀਤੇ […]
ਸਿੱਖਿਆ / ਰੁਜਗਾਰ  ਪੰਜਾਬ  Breaking News  ਖਾਸ ਖਬਰ 

ਕਈ ਸਕੂਲਾਂ ਨੂੰ ਬੰਬ ਨਾਲ ਉੱਡਾਉਣ ਦੀ ਧਮਕੀ, ਸਕੂਲ ਕਰਵਾਏ ਖਾਲੀ

ਮਾਪਿਆਂ ਅਤੇ ਸਕੂਲ ਅਧਿਕਾਰੀਆਂ ਵਿੱਚ ਦਹਿਸ਼ਤ (Bangalore News) ਬੈਂਗਲੁਰੂ (ਏਜੰਸੀ)। ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦੇ ਘੱਟੋ-ਘੱਟ 15 ਸਕੂਲਾਂ ਨੂੰ ਸ਼ੁੱਕਰਵਾਰ ਨੂੰ ਅਗਿਆਤ ਈਮੇਲਾਂ ਰਾਹੀਂ ਬੰਬ ਦੀ ਧਮਕੀ ਮਿਲੀ, ਜਿਸ ਨਾਲ ਭੰਬਲਭੂਸਾ ਪੈਦਾ ਹੋ ਗਿਆ। ਈ-ਮੇਲ ਵਿੱਚ ਲਿਖਿਆ ਗਿਆ ਸੀ ਕਿ ਸਕੂਲਾਂ ਵਿੱਚ ਬੰਬ ਲਗਾਏ ਗਏ ਸਨ, ਜਿਸ ਨਾਲ ਵਿਦਿਆਰਥੀਆਂ, ਮਾਪਿਆਂ ਅਤੇ […]
ਦੇਸ਼  Breaking News  ਖਾਸ ਖਬਰ 

88 ਪ੍ਰਾਈਵੇਟ ਸਕੂਲਾਂ ਨੂੰ ਲੱਗਿਆ ਜੁਰਮਾਨਾ, ਜਾਣੋ ਕਿਉਂ

ਰੋਕਣ ਦੇ ਬਾਵਜੂਦ ਵੀ 10ਵੀਂ-12ਵੀਂ ਜਮਾਤ ਦੇ ਇਕ ਸੈਕਸਨ ‘ਚ 50 ਤੋਂ ਵੱਧ ਵਿਦਿਆਰਥੀ ਕੀਤੇ ਦਾਖਲ (ਐੱਮ ਕੇ ਸਾਇਨਾ) ਮੋਹਾਲੀ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਾਬ ਦੇ 88 ਪ੍ਰਾਈਵੇਟ ਸਕੂਲਾਂ ਨੂੰ ਭਾਰੀ ਜੁਰਮਾਨਾ ਲਾਇਆ ਹੈ। ਦਰਅਸਲ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮਾਨਤਾ ਨਿਯਮਾਂ ਦਾ ਹਵਾਲਾ ਦਿੰਦੇ ਹੋਏ, ਸਾਰੇ ਸਕੂਲਾਂ ਨੂੰ ਇਕ ਪੱਤਰ ਜਾਰੀ ਕੀਤਾ ਗਿਆ […]
ਸਿੱਖਿਆ / ਰੁਜਗਾਰ  ਦੇਸ਼  Breaking News  ਸੂਬੇ  ਖਾਸ ਖਬਰ 

ਹੁਣ ਬੱਚੇ ਸਕੂਲਾਂ ’ਚ ਪੜ੍ਹਨਗੇ ਮਹਾਨ ਖਿਡਾਰੀਆਂ ਦੀਆਂ ਜੀਵਨੀਆਂ ਬਾਰੇ

9ਵੀਂ-10ਵੀਂ ਜਮਾਤ ਵਿੱਚ ਪੜ੍ਹਾਈਆਂ ਜਾਣਗੀਆਂ ਬਲਬੀਰ ਸਿੰਘ, ਮਿਲਖਾ ਸਿੰਘ, ਗੁਰਬਚਨ ਰੰਧਾਵਾ ਅਤੇ ਕੌਰ ਸਿੰਘ ਦੀਆਂ ਜੀਵਨੀਆਂ ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਦੇ ਨਾਲ ਖੇਡਾਂ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇਸ ਸਾਲ ਤੋਂ ਸੂਬੇ ਨਾਲ ਸਬੰਧਤਿ ਚਾਰ ਮਹਾਨ ਖਿਡਾਰੀਆਂ ਦੀਆਂ ਜੀਵਨੀਆਂ ਪੜ੍ਹਾਈਆਂ ਜਾਣਗੀਆਂ। ਪੰਜਾਬ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਜ਼ਿਲ੍ਹਾ ਮੈਂਟਰ, ਬਲਾਕ ਮੈਂਟਰ ਅਤੇ ਪੜ੍ਹੋ ਪੰਜਾਬ ਪ੍ਰੋਜੈਕਟ ਅਧੀਨ ਗ਼ੈਰ ਵਿੱਦਿਅਕ ਕੰਮਾਂ ’ਤੇ ਤਾਇਨਾਤ 2000 ਤੋਂ ਵੱਧ ਅਧਿਆਪਕ ਤੁਰੰਤ ਸਕੂਲਾਂ ਵਿੱਚ ਵਾਪਸ ਭੇਜੇ ਜਾਣ

ਜ਼ਿਲ੍ਹਾ ਮੈਂਟਰ, ਬਲਾਕ ਮੈਂਟਰ ਅਤੇ ਪੜ੍ਹੋ ਪੰਜਾਬ ਪ੍ਰੋਜੈਕਟ ਅਧੀਨ ਗ਼ੈਰ ਵਿੱਦਿਅਕ ਕੰਮਾਂ ’ਤੇ ਤਾਇਨਾਤ 2000 ਤੋਂ ਵੱਧ ਅਧਿਆਪਕ ਤੁਰੰਤ ਸਕੂਲਾਂ (Schools ) ਵਿੱਚ ਵਾਪਸ ਭੇਜੇ ਜਾਣ ਕੋਟਕਪੂਰਾ , (ਅਜੈ ਮਨਚੰਦਾ/ਸੁਭਾਸ਼ ਸ਼ਰਮਾ)। ਗੌਰਮਿੰਟ ਸਕੂਲ (Schools) ਟੀਚਰਜ਼ ਯੂਨੀਅਨ ਪੰਜਾਬ ਨੇ ਸਿੱਖਿਆ ਮੰਤਰੀ ਪੰਜਾਬ ਸਰਕਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਨਾਂਅ ਇੱਕ ਪੱਤਰ ਲਿਖ ਕੇ ਉਨ੍ਹਾਂ ਦੇ ਧਿਆਨ […]
ਸਿੱਖਿਆ / ਰੁਜਗਾਰ  ਪੰਜਾਬ  Breaking News  ਸੂਬੇ  ਖਾਸ ਖਬਰ 

ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ’ਤੇ ਕੱਸਿਆ ਸਿਕੰਜ਼ਾ

ਪ੍ਰਾਈਵੇਟ ਸਕੂਲਾਂ (Private Schools) ਨੂੰ ਆਦੇਸ਼ ਜਾਰੀ, ਕਿਤਾਬਾਂ ਅਤੇ ਵਰਦੀ ਵੇਚਣ ਵਾਲੀਆਂ ਦੁਕਾਨਾਂ ਦੀ ਸੂਚੀ ਕਰੋ ਨਸ਼ਰ  ਸਿੱਖਿਆ ਵਿਭਾਗ ਨੂੰ ਹੁਕਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਐਲਾਨ ਤੋਂ ਆਖ਼ਰਕਾਰ ਇੱਕ ਹਫ਼ਤੇ ਬਾਅਦ ਸਿੱਖਿਆ ਵਿਭਾਗ ਵੱਲੋਂ ਪ੍ਰਾਈਵੇਟ ਸਕੂਲਾਂ (Private Schools) ’ਤੇ ਨਕੇਲ […]
ਸਿੱਖਿਆ / ਰੁਜਗਾਰ  ਪੰਜਾਬ  Breaking News  ਸੂਬੇ  ਖਾਸ ਖਬਰ 

ਫਿਰ ਲੱਗੀਆਂ ਖਾਲੀ ਪਏ ਸਕੂਲਾਂ ’ਚ ਬੱਚਿਆਂ ਦੀਆਂ ਰੌਣਕਾਂ

ਫਿਰ ਲੱਗੀਆਂ ਖਾਲੀ ਪਏ ਸਕੂਲਾਂ ’ਚ ਬੱਚਿਆਂ ਦੀਆਂ ਰੌਣਕਾਂ  ਕੋਰੋਨਾ ਮਹਾਂਮਾਰੀ ਕਾਰਨ ਪਿਛਲੇ ਲਗਭਗ ਇੱਕ ਮਹੀਨੇ ਤੋਂ ਪੰਜਾਬ ਦੇ ਬੰਦ ਪਏ ਸਮੂਹ ਮਿਡਲ, ਹਾਈ ਤੇ ਸੈਕੰਡਰੀ ਸਕੂਲਾਂ (Schools) ਵਿੱਚ ਫਿਰ ਤੋਂ ਵਿਦਿਆਰਥੀਆਂ ਦੀਆਂ ਰੌਣਕਾਂ ਲੱਗੀਆਂ। ਜਿਸ ਕਰਕੇ ਸਕੂਲਾਂ ਵਿੱਚ ਸੁੰਨੇ ਪਏ ਵਿਹੜੇ, ਦਰੱਖਤ, ਫੁੱਲ, ਕਮਰੇ, ਬਿਲਡਿੰਗਾਂ, ਗਰਾਊਂਡ, ਕੰਧਾਂ ’ਤੇ ਫਿਰ ਤੋਂ ਬਹਾਰ ਆਵੇਗੀ। ਪੰਜਾਬ ਸਰਕਾਰ […]
ਵਿਚਾਰ 

ਵਿਦਿਆਰਥੀਆਂ ਬਿਨਾ ਸਕੂਲ ਵੀ ਉਦਾਸ ਨੇ

ਵਿਦਿਆਰਥੀਆਂ ਬਿਨਾ ਸਕੂਲ ਵੀ ਉਦਾਸ ਨੇ ਸਾਨੂੰ ਸਭ ਨੂੰ ਆਪਣੀ ਜ਼ਿੰਦਗੀ ’ਚੋਂ ਅਗਿਆਨਤਾ ਰੂਪੀ ਹਨ੍ਹੇਰੇ ਨੂੰ ਦੂਰ ਕਰਨ ਲਈ ਯੋਗ ਅਗਵਾਈ ਦੀ ਜ਼ਰੂਰਤ ਪੈਂਦੀ ਹੈ। ਇਹ ਅਗਵਾਈ ਅਧਿਆਪਕ ਦਿੰਦੇ ਹਨ। ਅਧਿਆਪਕ ਹਮੇਸ਼ਾ ਆਪਣੇ ਵਿਦਿਆਰਥੀਆਂ ਨੂੰ ਆਪਣੇ ਤੋਂ ਉੱਚੇ ਮੁਕਾਮ ’ਤੇ ਪਹੁੰਚਾ ਕੇ ਖ਼ੁਸ਼ੀ ਮਹਿਸੂਸ ਕਰਦਾ ਹੈ। ਉਹ ਆਪਣੇ ਵਿਦਿਆਰਥੀਆਂ ਨੂੰ ਸਿੱਖਿਅਤ ਕਰਨ ਲਈ ਨਵੇਂ, ਸੌਖੇ […]
ਵਿਚਾਰ 

ਮੰਤਰੀ ਮੰਡਲ ਵੱਲੋਂ ਸਕੂਲਾਂ ਵਿੱਚ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਦੀਆਂ 3186 ਅਸਾਮੀਆਂ ਭਰਨ ਦੀ ਪ੍ਰਵਾਨਗੀ

ਮੰਤਰੀ ਮੰਡਲ ਵੱਲੋਂ ਸਕੂਲਾਂ ਵਿੱਚ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਦੀਆਂ 3186 ਅਸਾਮੀਆਂ ਭਰਨ ਦੀ ਪ੍ਰਵਾਨਗੀ ਚੰਡੀਗੜ,(ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ ਟੀਚਿੰਗ ਤੇ ਨਾਨ-ਟੀਚਿੰਗ ਦੀਆਂ ਵੱਖ-ਵੱਖ ਕਾਡਰ ਦੀਆਂ 3186 ਅਸਾਮੀਆਂ ਭਰਨ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਮੰਗਲਵਾਰ ਨੂੰ ਹੋਈ ਮੀਟਿੰਗ ਵਿੱਚ ਸਕੂਲ […]
ਦੇਸ਼  ਪੰਜਾਬ 
Ad Ad Ad