SCS Examination Result
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
SCS Examination Result: ਮੋਹਾਲੀ ਦੇ ਮਨਮੋਹਨ ਸਿੰਘ ਨੇ ਐਸਸੀਐਸ ਪ੍ਰੀਖਿਆ ’ਚ ਹਾਸਲ ਕੀਤਾ 16ਵਾਂ ਰੈਂਕ
Published On
By Satinder Mathur
ਮੋਹਾਲੀ ਦੇ ਏਅਰੋਸਿਟੀ ਵਿੱਚ ਰਹਿਣ ਵਾਲੇ ਮਨਮੋਹਨ ਸਿੰਘ ਨੇ ਹਰਿਆਣਾ ਸਿਵਲ ਸਰਵਿਸਿਜ਼ ਪ੍ਰੀਖਿਆ-2026 ਵਿੱਚ 16ਵਾਂ ਰੈਂਕ ਹਾਸਲ ਕਰਕੇ ਆਪਣੀ ਮਿਹਨਤ ਅਤੇ ਕਾਬਲੀਅਤ ਦਾ ਸਬੂਤ ਦਿੱਤਾ ਹੈ। ਇਸ ਪ੍ਰਾਪਤੀ ਨਾਲ ਉਨ੍ਹਾਂ ਦੇ ਹਰਿਆਣਾ ਪੁਲਿਸ ਵਿੱਚ ਡਿਪਟੀ ਸੁਪਰਡੈਂਟ ਆਫ਼ ਪੁਲਿਸ ਬਣਨ ਦੀ ਸੰਭਾਵਨਾ ਬਣੀ ਹੈ।