SDM Amloh News

SDM Amloh News: ਐਸਡੀਐਮ ਅਮਲੋਹ ਵੱਲੋਂ ਇਨੁਮੀਰੇਸ਼ਨ ਫਾਰਮ ਭਰਨ ਦੀ ਪ੍ਰਕਿਰਿਆ ਦਾ ਜਾਇਜ਼ਾ 

ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਤਹਿਤ ਚੱਲ ਰਹੇ ਕੰਮ ’ਚ ਤੇਜ਼ੀ ਲਿਆਉਣ ਲਈ ਐਸਡੀਐਮ ਅਮਲੋਹ ਸ੍ਰੀਮਤੀ ਹਰਵੀਰ ਕੌਰ ਨੇ ਹਲਕੇ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕਰਕੇ ਇਨੁਮੀਰੇਸ਼ਨ ਫਾਰਮ ਭਰਨ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ।
ਪੰਜਾਬ  ਸੂਬੇ  ਖਾਸ ਖਬਰ