ਐਸਡੀਐਮ ਨੇ ਪਿੰਡ ਦੋਨਾਂ ਮੱਤੜ ਵਿਖੇ ਦਰਿਆ ਦਾ ਕੀਤਾ ਦੌਰਾ

Satluj River

ਫਿਰੋਜ਼ਪੁਰ (ਸੱਤਪਾਲ ਥਿੰਦ)। Satluj River : ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਦੇ ਲਈ ਹੁਣ ਤੋਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਜਿਸ ਦੇ ਸਬੰਧ ਵਿੱਚ ਅੱਜ ਐਸਡੀਐਮ ਗੁਰੂ ਹਰਸਾਏ ਗਗਨਦੀਪ ਸਿੰਘ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡ ਦੋਨਾਂ ਮਤੜ ਵਿਖੇ ਦਰਿਆਈ ਕੰਡੇ ਦਾ ਦੌਰਾ ਕੀਤਾ ਗਿਆ ਅਤੇ ਮੌਕੇ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਦੌਰਾਨ ਗਗਨਦੀਪ ਸਿੰਘ ਐਸਡੀਐਮ ਗੁਰੂ ਹਰ ਸਹਾਏ ਗੱਲਬਾਤ ਕੀਤੀ ਅਤੇ ਪੁੱਛਿਆ ਕੀ ਕਿੱਥੇ ਕਿੱਥੇ ਕਿਸਾਨਾਂ ਨੂੰ ਦਰਿਆ ਦੇ ਪਾਣੀ ਕਾਰਨ ਪਿਛਲੇ ਵਰੇ ਦਿੱਕਤਾਂ ਆਈਆਂ ਸਨ ਉਹਨਾਂ ਕੰਢਿਆਂ ਨੂੰ ਮਜਬੂਤ ਕੀਤਾ ਜਾ ਸਕੇ। ਸਰਕਾਰ ਵੱਲੋਂ ਹੁਣ ਤੋਂ ਹੀ ਪੁਖਤਾ ਪ੍ਰਬੰਧ ਕਰ ਲੈ ਜਾਣ ਐਸਡੀਐਮ ਗਗਨਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਵੀ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਲ ਕਿਸਾਨਾਂ ਨੂੰ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Also Read : Indian Railways: ਭਾਰਤੀ ਰੇਲ ਲਈ ਸੁਚੱਜੀ ਪਹਿਲ ਦੀ ਲੋੜ

ਜਿਸ ਦੇ ਪ੍ਰਬੰਧ ਹੁਣੇ ਤੋਂ ਹੀ ਘਰ ਲੈ ਜਾਣਗੇ। ਉਨ੍ਹਾਂ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਕਾਨੂੰਗੋ ਮੈਡਮ, ਕੇਵਲ ਕ੍ਰਿਸ਼ਨ ਸੁਪਰਡੈਂਟ , ਹਲਕਾ ਪਟਵਾਰੀ ਤੋਂ ਇਲਾਵਾ ਪਿੰਡ ਦੇ ਸਰਪੰਚ ਮਲਕੀਤ ਸਿੰਘ ਅਤੇ ਹੋਰ ਕਿਸਾਨ ਮਜ਼ੂਦ ਸਨ।

LEAVE A REPLY

Please enter your comment!
Please enter your name here