Search Operation
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Nabha Police: ਨਾਭਾ ਪੁਲਿਸ ਵੱਲੋਂ ਪਿੰਡ ਰੋਹਟੀ ਛੰਨਾ ਵਿਖੇ ਤਲਾਸ਼ੀ ਅਭਿਆਨ ਚਲਾਇਆ
Published On
By Sach Kahoon Punjabi Desk
ਡਰੱਗ ਮਨੀ ਸਮੇਤ ਗਲਤ ਨੰਬਰਾਂ ਵਾਲੇ ਲਗਭਗ ਇੱਕ ਦਰਜਨ ਵਾਹਨ ਜ਼ਬਤ ਕੀਤੇ ਗਏ : ਡੀਐਸਪੀ ਨਾਭਾ | Nabha Police Nabha Police: (ਤਰੁਣ ਕੁਮਾਰ ਸ਼ਰਮਾ) ਨਾਭਾ। ਅੱਜ ਸਵੇਰੇ ਤੜਕਸਾਰ ਜਿਲ੍ਹਾ ਪਟਿਆਲਾ ਦੇ ਐਸ.ਪੀ. (ਡੀ) ਅਤੇ ਡੀ.ਐਸ.ਪੀ ਨਾਭਾ ਮਨਦੀਪ ਕੌਰ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਪਿੰਡ ਰੋਹਟੀ ਛੰਨਾ ਵਿਖੇ ਇੱਕ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ। ਜਿਕਰਯੋਗ ਹੈ […]
ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ’ਤੇ ਨੱਥ ਪਾਉਣ ਲਈ ਪੁਲਿਸ ਨੇ ਚਲਾਇਆ ਸਰਚ ਅਪ੍ਰੇਸ਼ਨ
Published On
By Sach Kahoon Punjabi Desk
ਓਪ੍ਰੇਸ਼ਨ ਈਗਲ-5 ਤਹਿਤ ਚਲਾਇਆ ਸਪੈਸ਼ਲ ਕਾਰਡਨ ਐਂਡ ਸਰਚ ਅਪ੍ਰੇਸ਼ਨ | Faridkot Police ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਅੱਜ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਅਤੇ ਅਸ਼ਵਨੀ ਕਪੂਰ, ਆਈ.ਪੀ.ਐਸ ਡੀ.ਆਈ.ਜੀ. ਫਰੀਦਕੋਟ ਰੇਂਜ, ਫਰੀਦਕੋਟ ਜੀ ਦੀ ਰਹਿਨੁਮਾਈ ਹੇਠ ਡਾ. ਪ੍ਰਗਿਆ ਜੈਨ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਰੀਦਕੋਟ ਜੀ ਵੱਲੋਂ ਜ਼ਿਲ੍ਹਾ ਫਰੀਦਕੋਟ ਦੀਆਂ ਸਮੂਹ ਸਬ-ਡਵੀਜਨਾਂ ਵਿੱਚ ਅੱਜ ਸਵੇਰੇ 10:00 […]
ਸਰਚ ਅਭਿਆਨ ਤਹਿਤ 580 ਗਰਾਮ ਹੈਰੋਇਨ ਬਰਾਮਦ
Published On
By Sach Kahoon Punjabi Desk
ਫਾਜਿਲਕਾ/ ਜਲਾਲਾਬਾਦ (ਰਜਨੀਸ਼ ਰਵੀ)। ਫਾਜਿਲਕਾ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਅੰਤਰਾਸ਼ਟਰੀ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਨਸ਼ਿਆਂ ਦੇ ਨੈਟਵਰਕ ਦਾ ਪਰਦਾਫਾਸ਼ ਕਰਦੇ ਹੋਏ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਏਰੀਆ ਵਿੱਚ ਚਲਾਏ ਗਏ ਸਾਂਝੇ ਅਪ੍ਰੇਸ਼ਨ ਤਹਿਤ 580 ਗਰਾਮ ਹੈਰੋਇਨ ਬਰਾਮਦ ਕੀਤੀ। (Search Operation) ਡਾ. ਪ੍ਰਗਿਆ ਜੈਨ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ […]
ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਚਲਾਇਆ ਤਲਾਸ਼ੀ ਅਭਿਆਨ
Published On
By Sach Kahoon Punjabi Desk
ਅੱਤਵਾਦੀਆਂ ਦੇ ਲੁਕੇ ਹੋਣ ਦੀ ਮਿਲੀ ਸੂਚਨਾ ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਸੋਮਵਾਰ ਨੂੰ ਸੁਰÎਖਆ ਬਲਾਂ ਨੇ ਅੱਤਵਾਦੀਆਂ ਦੇ ਖਿਲਾਫ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਚਲਾਇਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ‘ਤੇ ਰਾਸ਼ਟਰੀ ਰਾਇਫਲਸ ਦੇ ਜਵਾਨ, ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ […]
ਉੱਤਰ ਕਸ਼ਮੀਰ ‘ਚ ਸੁਰੱਖਿਆ ਬਲਾਂ ਦੀ ਖੋਜ ਮੁਹਿੰਮ ਫਿਰ ਸ਼ੁਰੂ
Published On
By Sach Kahoon Punjabi Desk
ਸ੍ਰੀਨਗਰ, ਏਜੰਸੀ। ਉੱਤਰ ਕਸ਼ਮੀਰ ਦੇ ਬੰਦੀਪੋਰਾ ਜਿਲ੍ਹੇ ‘ਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਤਲਾਸ਼ ‘ਚ ਖੋਜ ਮੁਹਿੰਮ ਫਿਰ ਸ਼ੁਰੂ ਕਰ ਦਿੱਤੀ। ਪਿਛਲੇ 24 ਘੰਟਿਆਂ ‘ਚ ਸੁਰੱਖਿਆ ਬਲਾਂ ਦੀ ਕਾਰਵਾਈ ‘ਚ ਦੋ ਅੱਤਵਾਦੀ ਮਾਰੇ ਜਾ ਚੁੱਕੇ ਹਨ। ਅਧਿਕਾਰੀ ਸੂਤਰਾਂ ਨੇ ਦੱਸਿਆ ਕਿ ਬੰਦੀਪੋਰਾ ਦੇ ਸ਼ੇਖਾਬਾਬਾ ਖੇਤਰ ਦੇ ਜੰਗਲਾਂ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ […]