Secretary
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Shiromani Akali Dal ਦੇ ਐਸ.ਸੀ. ਵਿੰਗ ਦੇ ਸੂਬਾ ਜਨਰਲ ਸਕੱਤਰ ਮੱਟਰਾਂ ਵੱਲੋਂ ਅਸਤੀਫ਼ਾ
Published On
By Sach Kahoon Punjabi Desk
Shiromani Akali Dal | ਢੀਂਡਸਾ ਨਾਲ ਖੜ੍ਹਨ ਦਾ ਅਹਿਦ ਭਵਾਨੀਗੜ, (ਵਿਜੈ ਸਿੰਗਲਾ) | ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਐਸ ਸੀ ਵਿੰਗ ਦੇ ਸੂਬਾ ਜਨਰਲ ਸਕੱਤਰ ਰਾਮ ਸਿੰਘ ਮੱਟਰਾਂ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਵਿਚੋਂ ਮੁਅੱਤਲ ਕਰਨ ਦੇ ਰੋਸ ਵਜੋਂ […]
ਨਹੀਂ ਹੋਇਆ ਸੀਟੈੱਟ ਪੇਪਰ ਲੀਕ : ਬੋਰਡ ਸਕੱਤਰ
Published On
By Sach Kahoon Punjabi Desk
ਸੀਬੀਐੱਸਈ ਪੇਪਰ ਲੀਕ ਦਾ ਕੀਤਾ ਖੰਡਨ ਨਵੀਂ ਦਿੱਲੀ (ਏਜੰਸੀ)। ਕੇਂਦਰੀ ਮਾਧਮਿਕ ਸਿੱਖਿਆ ਬੋਰਡ ਨੇ ਕਾਨਪੁਰ ‘ਚ ਕੇਂਦਰੀ ਪਾਤਰਤਾ ਪ੍ਰੀਖਿਆ CTET ‘ਚ ਪੇਪਰ ਲੀਕ ਦੀ ਘਟਨਾ ਦਾ ਖੰਡਨ ਕਰਦੇ ਹੋਏ ਮੀਡੀਆ ‘ਚ ਇਸ ਨੂੰ ਲੀਕ ਕਰਨ ਦੀਆਂ ਖ਼ਬਰਾਂ ਨੂੰ ਬੇਬੁਨਿਆਦ ਦੱਸਿਆ ਹੈ। ਬੋਰਡ ਦੇ ਸਕੱਤਰ ਅਨੁਰਾਗ ਤ੍ਰਿਪਾਠੀ ਨੇ ਅੱਜ ਇੱਥੇ ਜਾਰੀ ਬਿਆਨ ‘ਚ ਕਿਹਾ ਕਿ 11 ਦਸੰਬਰ […]
ਬੋਹਾ ਫੇਰੀ ‘ਤੇ ਆਏ ਸਿੱਖਿਆ ਸਕੱਤਰ ਨੂੰ ਅਧਿਆਪਕਾਂ ਨੇ ਮੋੜਿਆ
Published On
By Sach Kahoon Punjabi Desk
ਮਾਨਸਾ ਦੇ ਅਧਿਆਪਕਾਂ ਵੱਲੋਂ ਸਿੱਖਿਆ ਸਕੱਤਰ ਵਿਰੁੱਧ ਨਾਅਰੇਬਾਜ਼ੀ ਮਾਨਸਾ (ਜਗਵਿੰਦਰ ਸਿੱਧੂ) | ਅਧਿਆਪਕਾਂ ਦੇ ਰੋਹ ਕਾਰਨ ਬੋਹਾ ਫੇਰੀ ‘ਤੇ ਆਏ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਦਰਜਨਾਂ ਸਕੂਲਾਂ ਦੇ ਪ੍ਰੋਗਰਾਮ ਛੱਡ ਕੇ ਵਾਪਸ ਚੰਡੀਗੜ੍ਹ ਜਾਣਾ ਪਿਆ ਇਸ ਦੌਰਾਨ ਭਾਵੇਂ ਵੱਡੀ ਗਿਣਤੀ ‘ਚ ਪੁਲਿਸ ਮੁਲਾਜ਼ਮ ਤਾਇਨਾਤ ਸਨ ਤੇ ਉਨ੍ਹਾਂ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ ਪਰ ਫਿਰ ਵੀ […]
ਪ੍ਰਿਯੰਕਾ ਬਣੀ ਕਾਂਗਰਸ ਦੀ ਜਨਰਲ ਸਕੱਤਰ
Published On
By Sach Kahoon Punjabi Desk
ਨਵੀਂ ਦਿੱਲੀ । ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਪਾਰਟੀ ਵਿਚ ਵੱਡਾ ਬਦਲਾਅ ਕਰਦੇ ਹੋਏ ਆਪਣੀ ਭੈਣ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਪ੍ਰਿਯੰਕਾ ਗਾਂਧੀ ਨੂੰ ਪੂਰਬੀ-ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਪ੍ਰਿਯੰਕਾ ਫਰਵਰੀ ਦੇ ਪਹਿਲੇ ਹਫਤੇ ‘ਚ ਆਪਣੀ ਜ਼ਿੰਮੇਵਾਰੀ ਨੂੰ ਸੰਭਾਲੇਗੀ। ਜਾਣਕਾਰੀ ਹੈ ਕਿ ਪਿਛਲੇ […]
‘192 ਕਲਰਕਾਂ ਨੂੰ ਦਿਓ ਨਿਯੁਕਤੀ ਪੱਤਰ ਨਹੀਂ ਤਾਂ ਪੇਸ਼ ਹੋਵੇ ਮੁੱਖ ਸਕੱਤਰ’
Published On
By Sach Kahoon Punjabi Desk
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਚਾੜ੍ਹੇ ਸਖ਼ਤ ਆਦੇਸ਼, 21 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ 2014 ਵਿੱਚ ਭਰਤੀ ਕੀਤੇ ਗਏ ਸਨ ਐੱਸ.ਐੱਸ.ਐੱਸ. ਬੋਰਡ ਵਲੋਂ ਕਲਰਕ ਪੰਜਾਬ ਤੋਂ ਬਾਹਰਲੀ ਯੂਨੀਵਰਸਿਟੀ ਤੋਂ ਪੜ੍ਹਾਈ ਕਰਨ ਵਾਲੇ 192 ਕਲਰਕਾਂ ਨੂੰ ਨਹੀਂ ਦਿੱਤਾ ਸੀ ਨਿਯੁਕਤੀ ਪੱਤਰ ਚੰਡੀਗੜ੍ਹ,ਸੱਚ ਕਹੂੰ ਨਿਊਜ਼ ਪੰਜਾਬ ਵਿੱਚ ਬਾਹਰਲੀ ਯੂਨੀਵਰਸਿਟੀ ਤੋਂ ਪੜ੍ਹਾਈ ਕਰਨ ਵਾਲੇ 192 ਕਲਰਕਾਂ ਨੂੰ […]
ਅਧਿਆਪਕਾਂ ਦੇ ਨਿਸ਼ਾਨੇ ‘ਤੇ ਸਿੱਖਿਆ ਸਕੱਤਰ
Published On
By Sach Kahoon Punjabi Desk
ਪੰਜਾਬ ਦਿਵਸ ਮੌਕੇ ਪੰਜਾਬ ਦੀ ਸਿੱਖਿਆ ਨੂੰ ਖਾਤਮੇ ਦੇ ਰਾਹ ਪਾਉਣ ਵਾਲੇ ਸਿੱਖਿਆ ਸਕੱਤਰ ਦੇ ਪੁਤਲੇ ਸਾੜੇ ਖੁਸ਼ਵੀਰ ਸਿੰਘ ਤੂਰ, ਪਟਿਆਲਾ ਪੰਜਾਬ ਦੀ ਸਿੱਖਿਆ ਨੂੰ ਬਚਾਉਣ ਤੇ ਆਪਣੀਆਂ ਤਨਖਾਹਾਂ ਨੂੰ ਕਟੌਤੀ ਦੀ ਮਾਰ ਤੋਂ ਬਚਾਉਣ ਖਾਤਰ 7 ਅਕਤੂਬਰ ਤੋਂ ਪਟਿਆਲਾ ‘ਚ ਸਾਂਝੇ ਅਧਿਆਪਕ ਮੋਰਚੇ ਦਾ ਚੱਲ ਰਿਹਾ ਪੱਕਾ ਮੋਰਚਾ ਅੱਜ 26ਵੇਂ ਦਿਨ ‘ਚ ਦਾਖਲ ਹੋ […]
ਅਮਰੀਕੀ ਵਿੱਤ ਮੰਤਰੀ ਅਤੇ ਸਾਊਦੀ ਕਰਾਉਨ ਪ੍ਰਿੰਸ ਦਰਮਿਆਨ ਹੋਈ ਮੁਲਾਕਾਤ
Published On
By Sach Kahoon Punjabi Desk
ਰਿਆਦ/ਵਾਸ਼ਿੰਗਟਨ, ਏਜੰਸੀ ਅਮਰੀਕੀ ਵਿੱਤ ਮੰਤਰੀ ਸਟੀਵਨ ਮਨੂਚਿਨ ਨੇ ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਦੇ ਕਾਰਨ ਸੰਸਾਰ ਦੀ ਆਲੋਚਨਾ ਝੱਲ ਰਹੇ ਸਾਊਦੀ ਅਰਬ ਦੇ ਕਰਾਉਨ ਪ੍ਰਿੰਸ ਮੁਹੰਮਦ ਬਿਨਾਂ ਸਲਮਾਨ ਨਾਲ ਬੰਦ ਕਮਰੇ ‘ਚ ਮੁਲਾਕਾਤ ਕੀਤੀ ਹੈ। ਸਾਊਦੀ ਅਰਬ ਦੀ ਇੱਕ ਨਿਊਜ ਏਜੰਸੀ ਨੇ ਕਿਹਾ ਕਿ ਦੋਵਾਂ ਆਗੂਆਂ ਦਰਮਿਆਨ ਰਿਆਦ ‘ਚ ਮੁੱਖ ਨਿਵੇਸ਼ ਸੰਮੇਲਨ ਤੋਂ ਪਹਿਲਾਂ ਇੱਕ ਮੁਲਾਕਾਤ […]
ਸਾਂਝਾ ਅਧਿਆਪਕ ਮੋਰਚਾ ਨੇ ਪਟਿਆਲਾ ਵਿਖੇ ਸਿੱਖਿਆ ਸਕੱਤਰ ਦੇ ਘਰ ਅੱਗੇ ਲਾਇਆ ਲਾਂਬੂ
Published On
By Sach Kahoon Punjabi Desk
ਲਗਾਤਾਰ 94 ਫੀਸਦੀ ਦੀ ਦੁਹਾਈ ਪਾਉਣ ਵਾਲੇ ਸਿੱਖਿਆ ਸਕੱਤਰ ਤੇ ਪੰਜਾਬ ਸਰਕਾਰ ਦਾ ਝੂਠ ਬੇਪਰਦ : ਆਗੂ ਅਧਿਆਪਕਾਂ ਦਾ ਪੱਕਾ ਮੋਰਚਾ ਤੇ ਮਰਨ ਵਰਤ ਗਿਆਰਵੇਂ ਦਿਨ ‘ਚ ਸ਼ਾਮਲ ਖੁਸ਼ਵੀਰ ਸਿੰਘ ਤੂਰ, ਪਟਿਆਲਾ ਪਟਿਆਲਾ ਵਿਖੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ ਵਿਚ ਚੱਲ ਰਹੇ ਸੰਘਰਸ਼ ਦੌਰਾਨ ਅਧਿਆਪਕਾਂ ਵੱਲੋਂ ਅੱਜ ਮਾਡਲ ਟਾਊਨ ਪਟਿਆਲਾ ਵਿਖੇ ਸਥਿਤ ਸਿੱਖਿਆ ਸਕੱਤਰ […]
ਮਾਲਾਮਾਲ ਹੋਣਗੇ ਅਮਰਿੰਦਰ ਦੇ ਸਿਆਸੀ ਸਕੱਤਰ, ਮਿਲਣਗੇ ਲੱਖਾਂ ਰੁਪਏ
Published On
By Sach Kahoon Punjabi Desk
ਸਿਆਸੀ ਸਕੱਤਰਾਂ ਨੂੰ ਮਕਾਨ ਭੱਤਾ ਦੇਣ ਦੀ ਤਿਆਰੀ ‘ਚ ਸਰਕਾਰ, ਫਾਈਲ ਹੋਈ ਤਿਆਰ ਹਰ ਮਹੀਨੇ ਮਿਲੇਗਾ 25 ਹਜ਼ਾਰ ਰੁਪਏ ਭੱਤਾ, ਜ਼ਿਆਦਾਤਰ ਨਹੀਂ ਲੈਣਗੇ ਸਰਕਾਰੀ ਮਕਾਨ ਤਾਇਨਾਤੀ ਦੇ ਸਮੇਂ ਤੋਂ ਲਾਗੂ ਹੋਣਗੇ ਆਦੇਸ਼ ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਜਲਦ ਹੀ ਮਾਲਾਮਾਲ ਹੋਣ ਜਾ ਰਹੇ ਹਨ, ਕਿਉਂਕਿ ਪੰਜਾਬ ਸਰਕਾਰ ਉਨ੍ਹਾਂ […]
ਆਈਪੀਐਲ ਰਿਸ਼ਵਤ ਮਾਮਲਾ : ਰਾਜੀਵ ਸ਼ੁਕਲਾ ਦਾ ਨਿੱਜੀ ਸਕੱਤਰ ਸੈਫ਼ੀ ਬਰਖ਼ਾਸਤ
Published On
By Sach Kahoon Punjabi Desk
ਬਰਖ਼ਾਸਤਗੀ ਤੋਂ ਬਾਅਦ ਦਿੱਤਾ ਅਸਤੀਫ਼ਾ | IPL Bribe Case ਖਿਡਾਰੀਆਂ ਤੋਂ ਰਿਸ਼ਵਤ ਲੈਣ ਤੇ ਫਰਜ਼ੀ ਪ੍ਰਮਾਣ ਪੱਤਰ ਦੇਣ ਦਾ ਦੋਸ਼ | IPL Bribe Case ਸ਼ੁਕਲਾ ਨੇ ਫੌਰੀ ਅਸਤੀਫ਼ਾ ਮਨਜ਼ੂਰ ਕਰਨ ਨੂੰ ਕਿਹਾ | IPL Bribe Case ਨਵੀਂ ਦਿੱਲੀ (ਏਜੰਸੀ)। ਆਈ.ਪੀ.ਐਲ. ਚੇਅਰਮੈਲ ਰਾਜੀਵ ਸ਼ੁਕਲਾ ਦੇ ਨਿੱਜੀ ਸਕੱਤਰ ਮੁਹੰਮਦ ਅਕਰਮ ਸੈਫ਼ੀ ‘ਤੇ ਭ੍ਰਿਸ਼ਟਾਚਾਰ ਦੇ ਸਨਸਨੀਖੇਜ਼ ਦੋਸ਼ਾਂ ਨਾਲ […]
ਵਿਧਾਇਕ ਕੋਟਲੀ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਵੱਜੋਂ ਆਹੁੱਦਾ ਸੰਭਾਲਿਆ
Published On
By Sach Kahoon Punjabi Desk
ਲੁਧਿਆਣਾ, (ਰਾਮ ਗੋਪਾਲ ਰਾਏਕੋਟੀ/ਸੱਚ ਕਹੂੰ ਨਿਊਜ਼)। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਸਾਬਕਾ ਮੁੱਖ ਮੰਤਰੀ ਪੰਜਾਬ ਸਵ: ਬੇਅੰਤ ਸਿੰਘ ਨੇ ਦੇਸ਼ ਵਿੱਚੋਂ ਅੱਤਵਾਦ ਨੂੰ ਖਤਮ ਕਰਨ ਲਈ ਦਿੱਤੀ ਕੁਰਬਾਨੀ ਅਤੇ ਪਰਿਵਾਰ ਵੱਲੋਂ ਪਾਰਟੀ ਦੀ ਮਜਬੂਤੀ ਲਈ ਦਿੱਤੀਆਂ ਸ਼ਾਨਦਾਰ ਤੇ ਨਿਰਸਵਾਰਥ ਸੇਵਾਵਾਂ ਬਦਲੇ ਗੁਰਕੀਰਤ ਸਿੰਘ ਕੋਟਲੀ ਵਿਧਾਇਕ ਖੰਨਾ ਨੂੰ ਆਲ ਇੰਡੀਆ ਕਾਂਗਰਸ ਪਾਰਟੀ ਦਾ ਸਕੱਤਰ ਨਿਯੁੱਕਤ ਕੀਤਾ […]
ਮੰਤਰੀ ਨੂੰ ਖੁਸ਼ ਕਰਨ ਲਈ ਢਾਹੀ ਕੰਧ, ਮੁੱਖ ਸਕੱਤਰ ਨੇ ਲਾਈ ਚੀਫ਼ ਇੰਜੀਨੀਅਰ ਦੀ ਕਲਾਸ
Published On
By Sach Kahoon Punjabi Desk
ਪੰਜਾਬ ਸਿਵਲ ਸਕੱਤਰੇਤ ਨੂੰ ਮਿਲਿਆ ਹੋਇਆ ਐ ਹੈਰੀਟੇਜ ਦਰਜ਼ਾ, ਬਿਨਾਂ ਮਨਜ਼ੂਰੀ ਤੋਂ ਨਹੀਂ ਕੀਤੀ ਜਾ ਸਕਦੀ ਛੇੜ-ਛਾੜ ਮੰਤਰੀ ਰਾਣਾ ਗੁਰਮੀਤ ਸੋਢੀ ਨੂੰ ਚਾਹੀਦਾ ਸੀ ਵੱਡਾ ਦਫ਼ਤਰ, ਪੀ.ਡਬਲਯੂ.ਡੀ. ਨੇ ਢਾਹ ਦਿੱਤੀ ਸਟਾਫ਼ ਦਫ਼ਤਰ ਦੀ ਕੰਧ ਚੰਡੀਗੜ੍ਹ,(ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਖੁਸ਼ ਕਰਨ ਲਈ ਪੀ.ਡਬਲਯੂ.ਡੀ. ਵਿਭਾਗ ਨੇ ਸਾਰੇ ਨਿਯਮਾਂ ਨੂੰ ਛਿੱਕੇ […]