ਸਾਡੇ ਨਾਲ ਸ਼ਾਮਲ

Follow us

13.6 C
Chandigarh
Saturday, February 7, 2026
More
    Home Breaking News ਰਾਜੌਰੀ &#8216...

    ਰਾਜੌਰੀ ‘ਚ ਸੁਰੱਖਿਆ ਬਲਾਂ ਦਾ ਸ਼ੱਕੀ ਅੱਤਵਾਦੀਆਂ ਨਾਲ ਮੁਕਾਬਲਾ

    ਰਾਜੌਰੀ ‘ਚ ਸੁਰੱਖਿਆ ਬਲਾਂ ਦਾ ਸ਼ੱਕੀ ਅੱਤਵਾਦੀਆਂ ਨਾਲ ਮੁਕਾਬਲਾ

    ਜੰਮੂ (ਏਜੰਸੀ)। ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਰਾਜੌਰੀ ਜ਼ਿਲੇ ਦੇ ਥੰਨਮੰਡੀ ਖੇਤਰ ਵਿੱਚ ਐਤਵਾਰ ਨੂੰ ਸੁਰੱਖਿਆ ਬਲਾਂ ਅਤੇ ਸ਼ੱਕੀ ਅੱਤਵਾਦੀਆਂ ਦੇ ਵਿੱਚ ਮੁੱਠਭੇੜ ਹੋਈ। ਫੌਜ ਦੇ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅੱਜ ਸਵੇਰੇ ਫੌਜ ਅਤੇ ਪੁਲਿਸ ਦੇ ਵਿਸ਼ੇਸ਼ ਆਪਰੇਸ਼ਨ ਸਮੂਹ ਵੱਲੋਂ ਡੋਰੀ ਮੱਲ ਅਤੇ ਅਪਰ ਬਰੋਤੇ ਪਿੰਡਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਦੋਹਾਂ ਧਿਰਾਂ ਵਿਚਾਲੇ ਗੋਲੀਬਾਰੀ ਦੇ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਕਿਹਾ ਕਿ ਅੰਤਿਮ ਰਿਪੋਰਟ ਮਿਲਣ ਤੱਕ ਆਪਰੇਸ਼ਨ ਜਾਰੀ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ