ਵੇਖੋ ਸ਼ਾਹ ਮਸਤਾਨ ਸ਼ਾਹ ਸਤਿਨਾਮ ਜੀ ਧਾਮ ਦਾ ਮਨਮੋਹਕ ਨਜ਼ਾਰਾ….

MSG Bhandara

ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ਼ ਦੇ 132ਵੇਂ ਪਵਿੱਤਰ ਅਵਤਾਰ ਦਿਹਾੜੇ ਦਾ ਪਵਿੱਤਰ ਐੱਮਐੱਸਜੀ ਭੰਡਾਰਾ ਸੋਮਵਾਰ ਸ਼ਾਮ ਸ਼ਾਹ ਸਤਿਨਾਮ ਸ਼ਾਹ ਮਸਤਾਨ ਜੀ ਧਾਮ ਅਤੇ ਮਾਨਵਤਾ ਭਲਾਈ ਕੇਂਦਰ, ਡੇਰਾ ਸੱਚਾ ਸੌਦਾ ਅਤੇ ਸ਼ਾਹ ਮਸਤਾਨ ਸ਼ਾਹ ਸਤਿਨਾਮ ਜੀ ਧਾਮ ਅਤੇ ਮਾਨਵਤਾ ਭਲਾਈ ਕੇਂਦਰ, ਡੇਰਾ ਸੱਚਾ ਸੌਦਾ, ਸਰਸਾ ’ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸ਼ੁਭ ਮੌਕੇ ’ਤੇ ਆਸ਼ਰਮ ਵੱਲੋਂ ਆਉਣ ਵਾਲੇ ਸਾਰੇ ਰਸਤਿਆਂ ’ਤੇ ਜਿੱਥੋਂ ਤੱਕ ਨਜ਼ਰ ਜਾਂਦੀ ਸੀ ਸਾਧ-ਸੰਗਤ ਦਾ ਭਾਰੀ ਜਨਸਮੂਹ ਹੀ ਵੇਖਣ ਨੂੰ ਮਿਲ ਰਿਹਾ ਹੈ। ਸਾਰੇ ਪੰਡਾਲ ਸਾਧ-ਸੰਗਤ ਨਾਲ ਖਚਾਖਚ ਭਰੇ ਹੋਏ ਹਨ। ਸ਼ਾਹ ਮਸਤਾਨ ਸ਼ਾਹ ਸਤਿਨਾਮ ਜੀ ਧਾਮ ਅਤੇ ਮਾਨਵਤਾ ਭਲਾਈ ਕੇਂਦਰ, ਡੇਰਾ ਸੱਚਾ ਸੌਦਾ, ਸਰਸਾ ਹਰਿਆਣਾ ’ਚ ਵੀ ਭਾਰੀ ਗਿਣਤੀ ’ਚ ਸਾਧ-ਸੰਗਤ ਆਈ। ਆਓ ਦੇਖਦੇ ਹਾਂ ਸ਼ਾਹ ਮਸਤਾਨ ਸ਼ਾਹ ਸਤਿਨਾਮ ਜੀ ਧਾਮ ਦਾ ਨਜ਼ਾਰਾ……

ਇਹ ਵੀ ਪੜ੍ਹੋ : ਆਸ਼ਰਮ ਵੱਲ ਆਉਣ ਵਾਲੇ ਸਾਰੇ ਰਸਤਿਆਂ ’ਤੇ ਲੱਗੀਆਂ ਵਾਹਨਾਂ ਦੀਆਂ ਕਤਾਰਾਂ, ਵੇਖੋ ਤਸਵੀਰਾਂ…

LEAVE A REPLY

Please enter your comment!
Please enter your name here