ਮੁੱਖ ਮੰਤਰੀ ਭਗਵੰਤ ਮਾਨ ਦੀ ਡਾ. ਗੁਰਪ੍ਰੀਤ ਕੌਰ ਨਾਲ ਪਹਿਲੀ ਵਿਆਹ ਦੀ ਤਸਵੀਰ ਆਏ ਸਾਹਮਣੇ
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਦੇ ਅੱਜ ਅੰਨਦ ਕਾਰਜ ਹੋ ਗਏ ਹਨ। ਸਾਦੇ ਰੱਖੇ ਗਏ ਵਿਆਹ ਦੇ ਪ੍ਰੋਗਰਾਮ ‘ਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਪਰਿਵਾਰ ਵਿਸ਼ੇਸ਼ ਤੌਰ ‘ਤੇ ਇਥੇ ਪੁੱਜ ਚੁੱਕੇ ਹਨ। ਕਿਹਾ ਜਾ ਰਿਹਾ ਹੈ ਕਿ ਉਹ ਵਿਆਹ ਵਿੱਚ ਪਿਤਾ ਦੀਆਂ ਰਸਮਾਂ ਦੀ ਭੂਮਿਕਾ ਨਿਭਾਉਣਗੇ। ਮੁੱਖ ਮੰਤਰੀ ਦੇ ਵਿਆਹ ਦੀ ਪਹਿਲੀ ਤਸਵੀਰ ਗੁਰਪ੍ਰੀਤ ਕੌਰ ਨਾਲ ਸਾਹਮਣੇ ਆ ਗਈ ਹੈ ਜਿਸ ਵਿੱਚ ਗੁਰਪੀਤ ਕੌਰ ਅਤੇ ਭਗਵੰਤ ਮਾਨ ਸ਼੍ਰੀ ਗੁਰੂਦਵਾਰਾ ‘ਚ ਨੱਤਮਸਤਕ ਹੁੰਦੇ ਹੋਏ ਦਿਖਾਈ ਦੇ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ