Semi Final

ਭਾਰਤੀ ਟੀਮ ਨੇ ਇਤਿਹਾਸ ਰਚਣਾ ਹੈ ਤਾਂ ਅਸਟਰੇਲੀਆ ਨੂੰ ਕਰਨਾ ਪਵੇਗਾ ਢੇਰ

ਭਾਰਤ ਮਹਿਲਾ ਟੀਮ ਦਾ ਦੂਜਾ ਸੈਮੀਫਾਈਨਲ ਮੁਕਾਬਲਾ ਅਸਟਰੇਲੀਆ ਨਾਲ ਡਰਬੇ, 19 ਜੁਲਾਈ: ਭਾਰਤੀ ਮਹਿਲਾ ਕ੍ਰਿਕਟ ਟੀਮ ਆਈਸੀਸੀ ਵਿਸ਼ਵ ਕੱਪ ‘ਚ ਇਤਿਹਾਸ ਰਚਣ ਤੋਂ ਹੁਣ ਬਸ ਕੁਝ ਕਦਮ ਦੀ ਦੂਰੀ ‘ਤੇ ਹੈ ਪਰ ਉਸ ਤੋਂ ਪਹਿਲਾ ਮਿਤਾਲੀ ਐਂਡ ਕੰਪਨੀ ਨੂੰ ਦੂਜੇ ਸੈਮੀਫਾਈਨਲ ਮੁਕਾਬਲੇ ‘ਚ ਵੀਰਵਾਰ ਨੂੰ ਛੇ ਵਾਰ ਦੀ ਚੈਂਪੀਅਨ ਟੀਮ ਅਸਟਰੇਲੀਆ ਦੀ ਚੁਣੌਤੀ ਤੋਂ ਪਾਰ ਪਾਉਣਾ […]
Breaking News  ਖੇਡ ਮੈਦਾਨ