Seminar Against Social Evils Sub Jail

Malerkotla News: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਥਾਨਕ ਸਬ ਜੇਲ੍ਹ ਵਿਖੇ ਸਮਾਜਿਕ ਬੁਰਾਈਆਂ ਵਿਰੁੱਧ ਸੈਮੀਨਾਰ ਕਰਵਾਇਆ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਦਿਹਾੜੇ ਨੂੰ ਸਮਰਪਿਤ ਸਬ-ਜੇਲ੍ਹ ਮਾਲੇਰਕੋਟਲਾ ਵਿਖੇ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ.ਗਗਨ ਅਜੀਤ ਸਿੰਘ ਵੱਲੋਂ ਜੇਲ੍ਹ ਬੰਦੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਨਵੀਂ ਸੋਚ ਅਤੇ ਸਕਾਰਾਤਮਕ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਦੇਸ਼  ਪੰਜਾਬ  Breaking News  ਸੂਬੇ