ਸਾਡੇ ਨਾਲ ਸ਼ਾਮਲ

Follow us

19.2 C
Chandigarh
Thursday, February 26, 2026
More
    Home Breaking News ਅਕਾਲੀ ਦਲ ਦੇ ਸ...

    ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਹੋਣਗੇ ਆਪ ’ਚ ਸ਼ਾਮਲ

    ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਹੋਣਗੇ ਆਪ ’ਚ ਸ਼ਾਮਲ

    ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ’ਚ ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਸਾਰੀਆਂ ਪਾਰਟੀਆਂ ਦੇ ਆਗੂ ਆਪਣੀ ਪਾਰਟੀ ਛੱਡ ਕੇ ਦੂਜੀ ਪਾਰਟੀ ’ਚ ਸ਼ਾਮਲ ਹੋ ਰਹੇ ਹਨ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ ਲੱਗਣ ਜਾ ਰਿਹਾ ਹੈ ਅਕਾਲੀ ਦਲ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਜਾ ਰਹੇ ਹਨ ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਖੁਦ ਸੇਵਾ ਸਿੰਘ ਸੇਖੋਂ ਨੂੰ ਮਿਲਣਗੇ ਤੇ ਪਾਰਟੀ ’ਚ ਸ਼ਾਮਲ ਕਰਨਗੇ ਆਮ ਆਦਮੀ ਪਾਰਟੀ ਸੂਬੇ ’ਚ ਸਰਗਰਮ ਪਾਰਟੀ ਵਜੋਂ ਉੱਭਰ ਰਹੀ ਹੈ ਤੇ ਬਹੁਤ ਸਾਰੇ ਆਗੂ ਆਪ ’ਚ ਸ਼ਾਮਲ ਹੋ ਰਹੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ