ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਸੀਨੀਅਰ ਕਾਂਗਰਸ...

    ਸੀਨੀਅਰ ਕਾਂਗਰਸੀ ਆਗੂ ਪੰਡਿਤ ਸੁਖ ਰਾਮ ਦਾ ਦਿਹਾਂਤ

    Pandit Sukh Ram Sachkahoon

    ਸੀਨੀਅਰ ਕਾਂਗਰਸੀ ਆਗੂ ਪੰਡਿਤ ਸੁਖ ਰਾਮ ਦਾ ਦਿਹਾਂਤ

    ਨਵੀਂ ਦਿੱਲੀ। ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਪੰਡਿਤ ਸੁਖ ਰਾਮ ਦਾ ਬੁੱਧਵਾਰ ਤੜਕੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਨਵੀਂ ਦਿੱਲੀ ਵਿਖੇ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ। ਉਨ੍ਹਾਂ ਦੇ ਪਰਿਵਾਰਕ ਸੂਤਰਾਂ ਅਨੁਸਾਰ ਉਨ੍ਹਾਂ ਨੂੰ 4 ਮਈ ਨੂੰ ਬ੍ਰੇਨ ਸਟ੍ਰੋਕ ਹੋਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਨੂੰ 7 ਮਈ ਨੂੰ ਨਵੀਂ ਦਿੱਲੀ ਦੇ ਏਮਜ਼ ‘ਚ ਲਿਆਂਦਾ ਗਿਆ ਸੀ, ਜਿੱਥੇ ਅੱਜ ਤੜਕੇ ਉਨ੍ਹਾਂ ਦੀ ਮੌਤ ਹੋ ਗਈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here