ਮੁੱਖ ਮੰਤਰੀ ਭਗਵੰਤ ਮਾਨ ਦੇ ਸਪੈਸ਼ਲ ਪ੍ਰਿੰਸੀਪਲ ਸਕੱਤਰ ਬਣੇ ਸੀਨੀਅਰ ਆਈਪੀਐਸ ਗੌਰਵ ਯਾਦਵ

gaurav yadv

ਮੁੱਖ ਮੰਤਰੀ ਭਗਵੰਤ ਮਾਨ ਦੇ ਸਪੈਸ਼ਲ ਪ੍ਰਿੰਸੀਪਲ ਸਕੱਤਰ ਬਣੇ ਸੀਨੀਅਰ ਆਈਪੀਐਸ ਗੌਰਵ ਯਾਦਵ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਰਕਾਰ ਨੇ 1992 ਬੈਚ ਦੇ ਆਈਪੀਐਸ ਅਧਿਕਾਰੀ ਸੀਨੀਅਰ ਅਫਸਰ ਏਡੀਜੀਪੀ ਗੌਰਵ ਯਾਦਵ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੈਸ਼ਲ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਹੈ। ਇਹ ਚਾਰਜ ਉਨ੍ਹਾਂ ਨੂੰ ਅਡੀਸ਼ਨਲ ਦਿੱਤਾ ਗਿਆ ਹੈ, ਜਦੋਂਕਿ ਉਹ ਇਸ ਵੇਲੇ ਏਡੀਜੀਪੀ ਪੁਲਿਸ ਮਾਡਰਨਨਾਈਜੇਸ਼ਨ ਵਜੋਂ ਤਾਇਨਾਤ ਹਨ।

prnicpal

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ