sentenced

ਜੈਸ਼-ਏ-ਮੁਹੰਮਦ ਮੁਖੀ ਨੂੰ ਅਦਾਲਤ ਵੱਲੋਂ 11 ਸਾਲ ਦੀ ਸਜ਼ਾ

17 ਜੁਲਾਈ ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ ਇਸਲਾਮਾਬਾਦ। ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ (Jaish-e-Mohammad) ਮੁਖੀ ਤੇ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਨੂੰ ਪਾਕਿਸਤਾਨ ਦੀ ਇਕ ਅਦਾਲਤ ਵੱਲੋਂ 11 ਸਾਲ ਦੀ ਸਜ਼ਾ ਸੁਣਾਈ ਗਈ ਹੈ। ਹਾਫਿਜ਼ ਸਈਦ ਨੂੰ ਅਦਾਲਤ ਵੱਲੋਂ ਟੈਰਰ ਫੰਡਿੰਗ ਦੇ 2 ਮਾਮਲਿਆਂ ਵਿਚ ਸੁਣਾਈ ਗਈ ਹੈ। ਇਸ ਦੇ ਨਾਲ ਹੀ ਉਸ ਨੂੰ ਹਰੇਕ ਮਾਮਲੇ ਵਿਚ […]
ਦੇਸ਼  ਕੁੱਲ ਜਹਾਨ 

27 ਸਾਲ ਪੁਰਾਣੇ ਮਾਮਲੇ ‘ਚ ਅਦਾਲਤ ਵੱਲੋਂ 6 ਪੁਲਿਸ ਮੁਲਾਜ਼ਮਾਂ ਨੂੰ ਸਜ਼ਾ

27 ਸਾਲ ਪੁਰਾਣੇ ਮਾਮਲੇ ‘ਚ ਅਦਾਲਤ ਵੱਲੋਂ 6 ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਕੁਲਵੰਤ ਕੋਟਲੀ(ਮੋਹਾਲੀ) ਮੋਹਾਲੀ ਦੀ ਸੀਬੀਆਈ ਅਦਾਲਤ ਵੱਲੋਂ ਅੱਜ ਇੱਕ 27 ਸਾਲ ਪੁਰਾਣੇ ਮਾਮਲੇ ਵਿੱਚ ਛੇ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਅਤੇ ਤਿੰਨ ਨੂੰ ਬਰੀ ਕਰ ਦਿੱਤਾ ਗਿਆ ਇਹ ਫੈਸਲਾ ਬਾਬਾ ਚਰਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੇ 6 ਮੈਂਬਰਾਂ ਦੇ ਫਰਜ਼ੀ […]
ਦੇਸ਼  ਪੰਜਾਬ 

ਪਰਵੇਜ ਮੁਸ਼ਰੱਫ ਨੂੰ ਮੌਤ ਦੀ ਸਜ਼ਾ

ਪਰਵੇਜ ਮੁਸ਼ਰੱਫ ਨੂੰ ਮੌਤ ਦੀ ਸਜ਼ਾ ਲਾਹੌਰ ਹਾਈਕੋਰਟ ਦੀ ਵਿਸ਼ੇਸ਼ ਬੇਂਚ ਨੇ ਸੁਣਾਈ ਸਜ਼ਾ ਇਸਲਾਮਾਬਾਦ, ਏਜੰਸੀ। ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ ਮੁਸ਼ਰੱਫ (Pervez Musharraf) ਨੂੰ ਰਾਸ਼ਟਰਧ੍ਰੋਹ ਦੇ ਮਾਮਲੇ ’ਚ ਮੌਤ ਦੀ ਸਜ਼ਾ ਸੁਣਾਈ ਗਈ ਹੈ। ਲਾਹੌਰ ਹਾਈਕੋਰਟ ਦੀ ਵਿਸ਼ੇਸ਼ ਬੇਂਚ ਨੇ ਉਹਨਾਂ ਨੂੰ ਇਹ ਸਜ਼ਾ ਸੁਣਾਈ ਹੈ। ਪੰਜ ਜੱਜਾਂ ਦੀ ਬੇਂਚ ’ਚ ਦੋ ਦੇ ਮੁਕਾਬਲੇ […]
ਦੇਸ਼  Breaking News  ਕੁੱਲ ਜਹਾਨ 

ਅਮਰੀਕਾ ‘ਚ ਪੁਲਿਸ ਮੁਲਾਜ਼ਮ ਨੂੰ ਸੱਤ ਸਾਲ ਦੀ ਸਜ਼ਾ

ਮਾਮੂਲੀ ਵਿਵਾਦ ਕਾਰਨ ਨਾਬਾਲਗ ਨੂੰ ਮਾਰੀ ਸੀ ਗੋਲੀ ਵਾਸ਼ਿੰਗਟਨ (ਏਜੰਸੀ)। ਅਮਰੀਕਾ ‘ਚ ਸ਼ਿਕਾਗੋ ਦੀ ਇੱਕ ਅਦਾਲਤ ਨੇ ਇੱਕ ਅਸ਼ਵੇਤ ਨਾਬਾਲਗ ਲੜਕੇ ਦੀ ਹੱਤਿਆ ਦੇ ਮਾਮਲੇ ‘ਚ ਇੱਕ ਪੁਲਿਸ ਮੁਲਾਜ਼ਮ ਨੂੰ ਲਗਭਗ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਕੂਕ ਕਾਉਂਟੀ ਸਰਕਿਟ ਦੇ ਜੱਜ ਵਾਨ ਡਿਏਕ ਨੇ ਸ਼ੁੱਕਰਵਾਰ ਨੂੰ ਇਹ ਸਜ਼ਾ ਸੁਣਾਈ। ਉਨ੍ਹਾਂ 17 ਸਾਲਾ […]
Breaking News  ਕੁੱਲ ਜਹਾਨ 

ਭ੍ਰਿਸ਼ਟਾਚਾਰ ਮਾਮਲੇ ‘ਚ ਨਵਾਜ਼ ਸ਼ਰੀਫ਼ ਨੂੰ 7 ਸਾਲ ਦੀ ਸਜ਼ਾ

ਇਸਲਾਮਾਬਾਦ | ਪਾਕਿਸਤਾਨ ਦੀ ਭ੍ਰਿਸ਼ਟਾਚਾਰ ਰੋਕੂ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਖਿਲਾਫ਼ ਚੱਲ ਰਹੇ ਭ੍ਰਿਸ਼ਟਾਚਾਰ ਦੇ ਬਾਕੀ ਦੋ ਮਾਮਲਿਆਂ ‘ਚ ਉਨ੍ਹਾਂ ਨੂੰ ਦੋਸ਼ੀ ਕਰਾਰ ਦਿਤਾ। ਇਸਲਾਮਾਬਾਦ ਦੀ ਜਵਾਬਦੇਹੀ ਅਦਾਲਤ ਨੇ 68 ਸਾਲਾਂ ਸ਼ਰੀਫ਼ ਨੂੰ ਅਲ ਅਜੀਜ਼ੀਆ ਸਟੀਲ ਮਿੱਲ ਮਾਮਲਿਆਂ ‘ਚ ਦੋਸ਼ੀ ਕਰਾਰ ਦਿੰਦਿੰਦਿਆਂ ਸੱਤ ਸਾਲ ਦੀ ਸਜ਼ਾ ਸੁਣਾਈ। ਸ਼ਰੀਫ਼ ‘ਤੇ 2.5 ਮਿਲੀਅਨ ਦਾ ਜੁਰਮਾਨਾ […]
ਕੁੱਲ ਜਹਾਨ 

ਸਿੱਧੂ ਦਾ ‘ਤਿੱਤਰ’ ਜ਼ਬਤ, ਸਜ਼ਾ ਤੇ ਜ਼ੁਰਮਾਨੇ ਤੋਂ ਬਚੇ ਸਿੱਧੂ

ਹੁਣ ਪੰਜਾਬ ਦੇ ਬੱਚਿਆਂ ਨੂੰ ਦਿਖਾਉਣ ਦੇ ਕੰਮ ਆਵੇਗਾ ‘ਕਾਲਾ ਤਿੱਤਰ’ | Navjot Singh Sidhu ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਨਵਜੋਤ ਸਿੱਧੂ ਦੇ ‘ਕਾਲੇ ਤਿੱਤਰ’ ਨੂੰ ਹਮੇਸ਼ਾ ਲਈ ਜ਼ਬਤ ਕਰ ਲਿਆ ਗਿਆ ਹੈ, ਹੁਣ ਕਾਲਾ ਤਿੱਤਰ ਨਾ ਹੀ ਨਵਜੋਤ ਸਿੱਧੂ ਨੂੰ ਮਿਲੇਗਾ ਅਤੇ ਨਾ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਵਾਪਸ ਕੀਤਾ ਜਾਵੇਗਾ। ਪੰਜਾਬ ਜੀਵ ਜੰਤੂ […]
ਪੰਜਾਬ 

ਰਾਮਪਾਲ ਨੂੰ ਇੱਕ ਹੋਰ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

ਏਜੰਸੀ, ਹਿਸਾਰ ਹਰਿਆਣਾ ‘ਚ ਹਿਸਾਰ ਦੀ ਇੱਕ ਅਦਾਲਤ ਨੇ ਅੱਜ ਸਤਲੋਕ ਆਸ਼ਰਮ ਬਰਵਾਲਾ ਦੇ ਸੰਚਾਲਕ ਰਾਮਪਾਲ ਨੂੰ ਕਤਲ ਦੇ ਇੱਕ ਹੋਰ ਮਾਮਲੇ ‘ਚ ਅੱਜ ਉਮਰ ਕੈਦ ਦੀ ਸਜ਼ਾ ਸੁਣਾਈ ਰਾਮਪਾਲ ਦੇ ਨਾਲ ਹੀ ਉਸ ਦੇ 13 ਹਮਾਇਤੀਆਂ ਨੂੰ ਵੀ ਇਸੇ ਕੇਸ ‘ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਹਿਸਾਰ ਦੀ ਅਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ […]
ਦੇਸ਼ 

ਮਾਰਕੁਟ ਦੇ ਮਾਮਲੇ ‘ਚ ਸਟੋਕਸ ਨੂੰ ਮਿਲੇਗੀ ਸਜਾ

ਇੰਗਲੈਂਡ ਬੋਰਡ ਨੇ ਕਿਹਾ ਕਿ ਦੋਵਾਂ ਨੇ ਖੇਡ ਦਾ ਅਪਮਾਨ ਕੀਤਾ ਵੈਸਟਇੰਡੀਜ਼ ਨਾਲ ਇੱਕ ਰੋਜ਼ਾ ਲੜੀ ਦੌਰਾਨ ਹੋਈ ਸੀ ਘਟਨਾ ਲੰਦਨ, 19 ਸਤੰਬਰ   ਇੰਗਲੈਂਡ ਐਂਡ ਵੇਲਜ਼ ਕ੍ਰਿਕਟ ਬੋਰਡ (ਈਸੀਬੀ) ਪਿਛਲੇ ਸਾਲ ਕਲੱਬ ਦੇ ਬਾਹਰ ਮਾਰਕੁੱਟ ਕਰਨ ਦੇ ਮਾਮਲੇ ‘ਚ ਬੇਨ ਸਟੋਕਸ ਅਤੇ ਅਲੇਕਸ ਹੇਲਸ ਨੂੰ ਸਜ਼ਾ ਸੁਣਾਵੇਗੀ ਈਸੀਬੀ ਨੇ ਕਿਹਾ ਕਿ ਦੋਵਾਂ ਖਿਡਾਰੀਆਂ ਨੇ […]
Breaking News  ਖੇਡ ਮੈਦਾਨ 

ਨਵਾਜ਼ ਸਰੀਫ਼ ਨੂੰ 10 ਸਾਲਾਂ ਦੀ ਸਜ਼ਾ

ਭ੍ਰਿਸ਼ਟਾਚਾਰ ਮਾਮਲੇ ‘ਚ ਸ਼ਰੀਫ ਦੇ ਨਾਲ ਉਸ ਦੀ ਧੀ ਨੂੰ ਵੀ 7 ਸਾਲ ਦੀ ਸਜ਼ਾ ਮਰੀਅਮ ਦੇ ਪਤੀ ਸਫ਼ਦਰ ਨੂੰ ਵੀ ਇੱਕ ਸਾਲ ਕੈਦ ਇਸਲਾਮਾਬਾਦ, (ਏਜੰਸੀ)। ਪਾਕਿਸਤਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਮੁਲਕ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਤੇ ਉਨ੍ਹਾਂ ਦੀ ਧੀ ਮਰੀਅਮ ਨਵਾਜ਼ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ […]
ਕੁੱਲ ਜਹਾਨ 

ਠੱਗਾਂ ਨੂੰ ਹੁਣ ਹੋਵੇਗੀ ਦਸ ਸਾਲ ਦੀ ਸਜ਼ਾ

ਮੰਤਰੀ ਮੰਡਲ ਨੇ ਭੋਲੇ ਭਾਲੇ ਲੋਕਾਂ ਨਾਲ ਵਿੱਤੀ ਧੋਖਾਧੜੀ ਨੂੰ ਗੈਰ-ਜ਼ਮਾਨਤੀ ਅਪਰਾਧ ਬਣਾਇਆ ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿੱਤੀ ਕੰਪਨੀਆਂ ਵੱਲੋਂ ਲੋਕਾਂ ਨਾਲ ਕੀਤੀ ਜਾਂਦੀ ਧੋਖਾਧੜੀ ਨੂੰ ਗੈਰ-ਜ਼ਮਾਨਤੀ ਅਪਰਾਧ ਕਰਾਰ ਦਿੰਦਿਆਂ 10 ਸਾਲਾਂ ਦੀ ਸਜ਼ਾ ਅਤੇ ਜਾਇਦਾਦਾਂ ਜ਼ਬਤ ਕਰਨ ਦਾ ਉਪਬੰਧ ਕਰ ਦਿੱਤਾ ਹੈ। […]
ਪੰਜਾਬ  Breaking News 

ਲਾਲੂ ਪ੍ਰਸ਼ਾਦ ਯਾਦਵ ਨੂੰ ਸਾਢੇ ਤਿੰਨ ਸਾਲ ਦੀ ਸਜ਼ਾ, ਪੰਜ ਲੱਖ ਰੁਪਏ ਜ਼ੁਰਮਾਨਾ

ਰਾਂਚੀ (ਏਜੰਸੀ)। ਚਾਰਾ ਘਪਲੇ ਵਿੱਚ ਦੋਸ਼ੀ ਪਾਏ ਗਏ ਆਰਜੇਡੀ ਮੁਖੀ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸ਼ਾਦ ਯਾਦਵ ਨੂੰ ਇੱਥੇ ਸੀਬੀਆਈ ਦੀ ਸਪੈਸ਼ਲ ਅਦਾਲਤ ਨੇ ਅੱਜ ਸਾਢੇ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਲਾਲੂ ਨੂੰ ਪੰਜ ਲੱਖ ਰੁਪਏ ਜ਼ੁਰਮਾਨਾ ਵੀ ਕੀਤਾ ਗਿਆ ਹੈ। ਵੱਡੀ ਗੱਲ ਇਹ ਹੈ ਕਿ ਲਾਲੂ ਨੂੰ ਜ਼ਮਾਨਤ ਵੀ ਨਹੀਂ ਮਿਲੇਗੀ। ਇਸ ਲਈ […]
ਦੇਸ਼  Breaking News 

ਕੋਲਾ ਘਪਲਾ ਮਾਮਲਾ : ਮਧੂ ਕੋੜਾ ਨੂੰ ਤਿੰਨ ਸਾਲ ਕੈਦ

25 ਲੱਖ ਦਾ ਜ਼ੁਰਮਾਨਾ | Coal Scam Case ਨਵੀਂ ਦਿੱਲੀ (ਏਜੰਸੀ)। ਕੋਲਾ ਘਪਲੇ ‘ਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਮਧੂ ਕੋੜਾ ਤੇ ਸਾਬਕਾ ਕੋਲਾ ਸਕੱਤਰ ਐਸਸੀ ਗੁਪਤਾ ਨੂੰ ਦਿੱਲੀ ਨੂੰ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅੱਜ ਤਿੰਨ ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ ਜੇਲ੍ਹ ਤੋਂ ਇਲਾਵਾ ਵਿਸ਼ੇਸ਼ ਅਦਾਲਤ ਨੇ ਕੋੜਾ ‘ਤੇ 25 ਲੱਖ ਰੁਪਏ ਦਾ ਜ਼ੁਰਮਾਨਾ […]
ਦੇਸ਼  Breaking News