September 23 Holiday

Holiday News: 23 ਸਤੰਬਰ ਨੂੰ ਛੁੱਟੀ ਦਾ ਐਲਾਨ, ਇਹ ਸਾਰੇ ਅਦਾਰੇ ਰਹਿਣਗੇ ਬੰਦ

ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2026 ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ. ਵੱਲੋਂ 23 ਸਤੰਬਰ 2026 (ਬੁੱਧਵਾਰ) ਨੂੰ ਜ਼ਿਲ੍ਹਾ ਫ਼ਰੀਦਕੋਟ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁ
ਪੰਜਾਬ  ਸੂਬੇ  ਖਾਸ ਖਬਰ