Seven Year Old

ਸੱਤ ਸਾਲਾਂ ਦੀ ਮਾਸੂਮ ਬੱਚੀ ਨਾਲ ਜਬਰ-ਜਨਾਹ

ਵੀਡੀਓ ਵਾਇਰਲ ਹੋਣ ਤੋਂ ਬਾਅਦ ਹੋਇਆ ਪਰਚਾ ਦਰਜ, ਮੁਲਜ਼ਮ ਗ੍ਰਿਫ਼ਤਾਰ ਗੁਰੂਹਰਸਹਾਏ, (ਵਿਜੈ ਹਾਂਡਾ/ਸੱਚ ਕਹੂੰ ਨਿਊਜ਼)। ਹਲਕਾ ਗੁਰੂਹਰਸਹਾਏ ਦੇ ਪਿੰਡ ਮੋਹਨ ਕੇ ਉਤਾੜ ਵਿਖੇ ਇੱਕ ਕਰਿਆਨਾ ਦੁਕਨਾਦਾਰ ਵੱਲੋਂ ਲਗਭਗ ਸੱਤ ਸਾਲ ਦੀ ਬੱਚੀ, ਜੋ ਕਿ ਦੂਜੀ ਕਲਾਸ ਦੀ ਵਿਦਿਆਰਥਣ ਹੈ, ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਜਬਰ-ਜਨਾਹ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ […]
ਪੰਜਾਬ 

ਸੱਤ ਸਾਲ ਪਹਿਲਾ ਹੋਏ ਕਤਲ ਦੀ ਗੁੱਥੀ ਸੁਲਝੀ

ਲੁਧਿਆਣਾ (ਰਾਮ ਗੋਪਾਲ ਰਾਏਕੋਟੀ)। ਲੁਧਿਆਣਾ ਵਿਖੇ ਦਸੰਬਰ 2010 ‘ਚ ਹਰਮਿੰਦਰ ਕੌਰ ਲਾਪਤਾ ਹੋ ਗਈ ਸੀ। ਜਿਸ ਸਬੰਧੀ ਉਸ ਦੀ ਨੂੰਹ ਕਥਿਤ ਦੋਸ਼ੀ ਰਾਜਵਿੰਦਰ ਕੌਰ ਨੇ ਚੌਂਕੀ ਮੁੰਡੀਆਂ ‘ਚ 8 ਮਈ 2011 ਨੂੰ ਗੁੰਮਸ਼ੁਦਗੀ ਦੀ ਰਿਪੋਰਟ ਲਿਖਵਾਈ ਸੀ। ਅਸਲ ਵਿੱਚ ਮ੍ਰਿਤਕ ਹਰਵਿੰਦਰ ਕੌਰ ਦਾ ਕਤਲ ਹੋਇਆ ਸੀ ਤੇ ਇਸ ਨੂੰ ਛੁਪਾਉਣ ਲਈ ਇਹ ਗੁੰਮਸ਼ੁਦਗੀ ਰਿਪੋਰਟ ਲਿਖਵਾਈ ਗਈ […]
ਪੰਜਾਬ  Breaking News