ਦਿੱਲੀ ‘ਚ ਕਈ ਨੇਤਾ ਤੇ ਵਿਦਿਆਰਥੀ ਪੁਲਿਸ ਹਿਰਾਸਤ ‘ਚ

CAA, FIR 8 Thousand, People, Gujarat

ਦਿੱਲੀ ‘ਚ ਕਈ ਨੇਤਾ ਤੇ ਵਿਦਿਆਰਥੀ ਪੁਲਿਸ ਹਿਰਾਸਤ ‘ਚ

ਨਵੀਂ ਦਿੱਲੀ (ਏਜੰਸੀ)। ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰ ਰਹੇ ਕਾਂਗਰਸੀ ਨੇਤਾ ਸੰਦੀਪ ਦੀਕਸ਼ਿਤ, ਸਵਰਾਜ ਇੰਡੀਆ ਦੇ ਨੇਤਾ ਯੋਗੇਂਦਰ ਯਾਦਵ ਤੇ ਵੱਡੀ ਗਿਣਤੀ ‘ਚ ਵਿਦਿਆਰਥੀ-ਵਿਦਿਆਰਥਣਾਂ ਨੂੰ ਅੱਜ ਪੁਲਿਸ ਨੇ ਰਾਸ਼ਟਰੀ ਰਾਜਧਾਨੀ ‘ਚ ਹਿਰਾਸਤ ‘ਚ ਲੈ ਲਿਆ। ਮੰਡੀ ਹਾਊਸ ਦੇ ਨੇੜੇ ਜਵਾਹ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਤੇ ਹੋਰ ਲੋਕਾਂ ਨੂੰ ਵੀ ਹਿਰਾਸਤ ‘ਚ ਲਿਆ ਗਿਆ। ਸ੍ਰੀ ਦੀਕਸ਼ਿਤ ਨੂੰ ਮੰਡੀ ਹਾਊਸ ਦੇ ਨੇੜੇ ਅਤੇ ਸ੍ਰੀ ਯਾਦਵ ਨੂੰ ਲਾਲ ਕਿਲੇ ਦੇ ਨੇੜੇ ਪੁਲਿਸ ਨੇ ਹਿਰਾਸਤ ‘ਚ ਲਿਆ। ਸ੍ਰੀ ਦੀਕਸ਼ਿਤ ਨੇ ਕਿਹਾ ਕਿ ਉਹ ਲਾਲ ਕਿਲਾ ਜਾ ਰਹੇ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਉੱਥੇ ਨਹੀਂ ਜਾਣ ਦਿੱਤਾ ਅਤੇ ਹਿਰਾਸਤ ‘ਚ ਲੈ ਲਿਆ। ਉਨ੍ਹਾਂ ਕਿਹਾ ਕਿ ਉਹ ਕੱਲ੍ਹ ਵੀ ਇੱਥੇ ਆਉਣਗੇ ਅਤੇ ਵਿਰੋਧ ਪ੍ਰਦਰਸ਼ਨ ਕਰਗੇ। Delhi Police

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Delhi Police

LEAVE A REPLY

Please enter your comment!
Please enter your name here