Severe Cyclonic Storm

Severe Cyclonic Storm: ਖ਼ਤਰਨਾਕ ਗੰਭੀਰ ਚੱਕਰਵਾਤੀ ਤੂਫਾਨ 'ਅਰਨਬ' ਦੇ 28 ਅਕਤੂਬਰ ਨੂੰ ਆਂਧਰਾ ਪ੍ਰਦੇਸ਼ ਤੱਟ 'ਤੇ ਟਕਰਾਉਣ ਦੀ ਸੰਭਾਵਨਾ, ਕੇਂਦਰ ਨੇ ਤਿਆਰੀ ਦੀ ਸਮੀਖਿਆ ਕੀਤੀ

ਬੰਗਾਲ ਦੀ ਖਾੜੀ ਵਿੱਚ ਬਣੇ ਚੱਕਰਵਾਤੀ ਤੂਫਾਨ 'ਅਰਨਬ' ਦੇ 28 ਅਕਤੂਬਰ ਨੂੰ ਆਂਧਰਾ ਪ੍ਰਦੇਸ਼ ਦੇ ਤੱਟ 'ਤੇ ਬਹੁਤ ਹੀ ਗੰਭੀਰ ਚੱਕਰਵਾਤੀ ਤੂਫਾਨ ਦੇ ਰੂਪ ’ਚ ਟਕਰਾਉਣ ਦੀ ਸੰਭਾਵਨਾ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੇ ਸੋਮਵਾਰ ਨੂੰ ਤਿਆਰੀ ਦੀ ਸਮੀਖਿਆ ਕੀਤੀ ਅਤੇ ਪ੍ਰਭਾਵਿਤ ਰਾਜਾਂ ਨੂੰ ਜਾਨ-ਮਾਲ ਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਦੇ ਨਿਰਦੇਸ਼
ਦੇਸ਼  ਸੂਬੇ  ਖਾਸ ਖਬਰ  ਹੋਰ ਸੂਬੇ