Severe Heatwave Alert

Severe Heatwave Alert: ਪੰਜਾਬ ਤੇ ਚੰਡੀਗੜ੍ਹ ’ਚ ਸੀਵਿਅਰ ਹੀਟਵੇਵ ਦਾ ਅਲਰਟ ਜਾਰੀ, ਬਠਿੰਡਾ ’ਚ ਤਾਪਮਾਨ 46 ਡਿਗਰੀ ਤੋਂ ਪਾਰ

ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ ਹੋ ਚੁੱਕਾ ਹੈ ਅਤੇ ਵੀਰਵਾਰ ਨੂੰ ਇਹ 42 ਤੋਂ 44 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਇਹ ਆਰੇਂਜ ਅਲਰਟ 26 ਮਈ ਤੱਕ ਜਾਰੀ ਰਹੇਗਾ।
ਪੰਜਾਬ  ਖਾਸ ਖਬਰ  ਚੰਡੀਗੜ੍ਹ 
Ad Ad Ad