ਸਾਡੇ ਨਾਲ ਸ਼ਾਮਲ

Follow us

14.6 C
Chandigarh
Thursday, February 12, 2026
More
    Home Breaking News ਮੋਹਾਲੀ &#8216...

    ਮੋਹਾਲੀ ‘ਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ਦੀ ਭੰਨਤੋੜ

    Harjinder Singh Dhami

    ਮੋਹਾਲੀ ‘ਚ SGPC ਪ੍ਰਧਾਨ ਦੀ ਗੱਡੀ ਦੀ ਭੰਨਤੋੜ

    ਮੋਹਾਲੀ (ਐੱਮ ਕੇ ਸ਼ਾਇਨਾ)। ਐਸ.ਜੀ.ਪੀ.ਸੀ. ਦੇ ਮੁਖੀ ਹਰਜਿੰਦਰ ਸਿੰਘ ਧਾਮੀ (Harjinder Singh Dhami) ‘ਤੇ ਹਮਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਹਰਜਿੰਦਰ ਧਾਮੀ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਚੱਲ ਰਹੇ ਧਰਨੇ ‘ਚ ਸ਼ਾਮਲ ਹੋਣ ਲਈ ਗਏ ਸਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਕਾਰ ‘ਤੇ ਪਥਰਾਅ ਕੀਤਾ। ਕਾਰ ਦੀ ਵਿੰਡਸ਼ੀਲਡ ਬੁਰੀ ਤਰ੍ਹਾਂ ਟੁੱਟ ਗਈ ਹੈ। ਜਾਣਕਾਰੀ ਅਨੁਸਾਰ ਜਦੋਂ ਹਰਜਿੰਦਰ ਸਿੰਘ ਧਾਮੀ ਉਥੇ ਪੁੱਜੇ ਤਾਂ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਗੱਡੀ ‘ਤੇ ਜ਼ੋਰਦਾਰ ਹਮਲਾ ਕਰ ਦਿੱਤਾ। ਪਰ ਇਸ ਦੌਰਾਨ ਪ੍ਰਧਾਨ ਹਰਜਿੰਦਰ ਧਾਮੀ ਬਿਲਕੁਲ ਠੀਕ ਹਨ, ਉਨ੍ਹਾਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here