Shafali Verma
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Dope Test: NADA ਦੇ ਨਿਸ਼ਾਨੇ ’ਤੇ ਯਸ਼ਸਵੀ ਜਾਇਸਵਾਲ ਤੇ ਸ਼ੇਫਾਲੀ ਵਰਮਾ, ਭੇਜਿਆ ਨੋਟਿਸ, ਜਾਣੋ
Published On
By Khushdeep Singh
ਸਟਾਰ ਕ੍ਰਿਕੇਟਰਾਂ ਦੇ ਡੋਪ ਟੈਸਟ ਨਾ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਭਾਰਤ ਤੇ ਰਾਜਸਥਾਨ ਰਾਇਲਜ਼ ਦੇ ਓਪਨਿੰਗ ਬੱਲੇਬਾਜ਼ ਯਸ਼ਸਵੀ ਜਾਇਸਵਾਲ ਤੇ ਮਹਿਲਾ ਕ੍ਰਿਕੇਟਰ ਓਪਨਰ ਬੱਲੇਬਾਜ਼ ਸ਼ੈਫਾਲੀ ਵਰਮਾ, ਜਿਨ੍ਹਾਂ ਨੇ ਭਾਰਤ ਦੀ ਇੱਕ ਰੋਜ਼ਾ ਵਿਸ਼ਵ ਕੱਪ ਜਿੱਤ ’ਚ ਭੂਮਿਕਾ ਨਿਭਾਈ ਸੀ
IND vs SA: ਰਚਿਆ ਇਤਿਹਾਸ, ਭਾਰਤੀ ਮਹਿਲਾਵਾਂ ਬਣ ਗਈਆਂ ਵਿਸ਼ਵ ਚੈਂਪੀਅਨ
Published On
By Sach Kahoon Punjabi Desk
ਫਾਈਨਲ ’ਚ ਦੱਖਣੀ ਅਫਰੀਕਾ ਦੀ ਟੀਮ ਨੂੰ ਹਰਾਇਆ ਸ਼ੇਫਾਲੀ ਵਰਮਾ ਦਾ ਆਲਰਾਊਂਡਰ ਪ੍ਰਦਰਸ਼ਨ IND vs SA: ਸਪੋਰਟਸ ਡੈਸਕ। ਵਿਸ਼ਵ ਕੱਪ 2025 ਦਾ ਫਾਈਨਲ ਮੁਕਾਬਲਾ ਭਾਰਤ ਤੇ ਦੱਖਣੀ ਅਫਰੀਕਾ ਵਿਚਕਾਰ ਖੇਡਿਆ ਗਿਆ। ਭਾਰਤੀ ਮਹਿਲਾਵਾਂ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕੀਤੀ ਤੇ ਆਪਣੇ 50 ਓਵਰਾਂ ’ਚ 298 ਦੌੜਾਂ ਦਾ ਵੱਡਾ ਸਕੋਰ ਬਣਾਇਆ। ਜਿਸ ਵਿੱਚ ਓਪਨਰ ਸ਼ੇਫਾਲੀ […]
India Women vs Nepal Women: ਨੇਪਾਲੀ ਟੀਮ ਢੇਰ, ਭਾਰਤੀ ਮਹਿਲਾ ਟੀਮ ਏਸ਼ੀਆ ਕੱਪ ਦੇ ਸੈਮੀਫਾਈਨਲ ’ਚ
Published On
By Sach Kahoon Punjabi Desk
ਸ਼ੈਫਾਲੀ ਵਰਮਾ ਦਾ ਅਰਧਸੈਂਕੜਾ ਨੇਪਾਲੀ ਟੀਮ ਸ਼ੈਫਾਲੀ ਵਰਮਾ ਜਿਨੀਆਂ ਦੌੜਾਂ ਵੀ ਨਹੀਂ ਬਣਾ ਸਕੀ ਸਪੋਰਟਸ ਡੈਸਕ। ਮੌਜ਼ੂਦਾ ਚੈਂਪੀਅਨ ਭਾਰਤ ਨੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ ’ਚ ਜਗ੍ਹਾ ਬਣਾ ਲਈ ਹੈ। ਭਾਰਤੀ ਟੀਮ ਨੇ ਆਪਣੇ ਤੀਜੇ ਮੈਚ ’ਚ ਨੇਪਾਲ ਨੂੰ 82 ਦੌੜਾਂ ਦੇ ਫਰਕ ਨਾਲ ਹਰਾਇਆ। ਭਾਰਤ ਦੀ ਇਹ ਲਗਾਤਾਰ ਤੀਜੀ ਜਿੱਤ ਹੈ। ਭਾਰਤੀ ਟੀਮ ਨੇ […]
Women’s Premier League : ਦਿੱਲੀ ਕੈਪੀਟਲਸ ਮਹਿਲਾ ਪ੍ਰੀਮੀਅਰ ਲੀਗ ਦੇ ਫਾਈਨਲ ’ਚ
Published On
By Sach Kahoon Punjabi Desk
ਆਖਿਰੀ ਲੀਗ ਮੈਚ ’ਚ ਗੁਜਰਾਤ ਨੂੰ 7 ਵਿਕਟਾਂ ਨਾਲ ਹਰਾਇਆ | Women’s Premier League ਸ਼ੇਫਾਲੀ ਵਰਮਾ ਦਾ ਅਰਧਸੈਂਕੜਾ ਨਵੀਂ ਦਿੱਲੀ (ਏਜੰਸੀ)। ਦਿੱਲੀ ਕੈਪੀਟਲਸ ਨੇ ਮਹਿਲਾ ਪ੍ਰੀਮੀਅਰ ਲੀਗ ਦੇ ਸੀਜਨ 2 ਦੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਟੀਮ ਨੇ ਆਖਰੀ ਲੀਗ ਮੈਚ ਵਿੱਚ ਗੁਜਰਾਤ ਜਾਇੰਟਸ ਨੂੰ 7 ਵਿਕਟਾਂ ਨਾਲ ਹਰਾਇਆ। ਇਸ ਜਿੱਤ ਤੋਂ ਬਾਅਦ ਦਿੱਲੀ […]