ਦੀਵਿਆਂ ਦੀ ਰੌਸ਼ਨੀ ਨਾਲ ਜਗਮਗਾ ਉੱਠਿਆ ਸ਼ਾਹ ਸਤਿਨਾਮ ਜੀ ਧਾਮ

ਸਰਸਾ : ਸ਼ਾਹ ਸਤਿਨਾਮ ਜੀ ਧਾਮ ’ਚ ਦੇਸ਼ੀ ਘਿਓ ਦੇ ਦੀਵੇ ਲਾਉਂਦੀ ਹੋਈ ਸਾਧ-ਸੰਗਤ। ਤਸਵੀਰਾਂ : ਸੁਸ਼ੀਲ ਕੁਮਾਰ

ਸ਼ਾਹ ਸਤਿਨਾਮ ਜੀ ਧਾਮ ਸਰਸਾ ’ਚ ਘਿਓ ਦੇ ਦੇਵੇ ਬਾਲੇ

(ਸੱਚ ਕਹੂੰ ਨਿਊਜ਼) ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਬਰਨਾਵਾ ਆਸ਼ਰਮ ’ਚ ਸ਼ੁੱਭ ਆਗਮਨ ’ਤੇ ਚਾਰੇ ਪਾਸੇ ਦੀਪਮਾਲਾ ਦਾ ਨਜ਼ਾਰਾ ਦਿਖਾਈ ਦੇ ਰਿਹਾ ਹੈ। ਆਸਮਾਨ ’ਚ ਪਟਾਕੇ ਵੱਜ ਰਹੇ ਹਨ, ਕਿਤੇ ਦੀਵਿਆਂ ਦੀ ਰੌਸ਼ਨੀ ਪੂਜਨੀਕ ਗੁਰੂ ਜੀ ਦਾ ਸਵਾਗਤ ਕਰ ਰਹੀ ਹੈ।

ਇਹ ਵੀ ਪੜ੍ਹੋ : ਪੂਜਨੀਕ ਗੁਰੂ ਜੀ ਦੇ ਆਗਮਨ ’ਤੇ ਦੀਪਮਾਲਾ ਦੀਆਂ ਮਨਮੋਹਕ ਤਸਵੀਰਾਂ ਵੇਖੋ..

ਅਜਿਹਾ ਹੀ ਮਨਮੋਹਕ ਨਜ਼ਾਰਾ ਸ਼ਾਹ ਸਤਿਨਾਮ ਜੀ ਧਾਮ ਸਰਸਾ ’ਚ ਦੇਰ ਰਾਤ ਨੂੰ ਵੇਖਣ ਨੂੰ ਮਿਲਿਆ। ਜਿੱਥੇ ਦੀਵਿਆਂ ਦੀ ਰੌਸ਼ਨੀ ਖੁਸ਼ੀਆਂ ਮਹਿਕਾਂ ਬਿਖੇਰਦੀ ਨਜ਼ਰ ਆਈ। ਸਾਧ-ਸੰਗਤ ਨੇ ਦੇਸ਼ੀ ਘਿਓ ਦੇ ਦੀਵੇ ਬਾਲ ਕੇ ਰੰਗੋਲੀ ਬਣਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਸਾਧ-ਸੰਗਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਨੂਰਾਨੀ ਦਰਸ਼ਨ ਕਰਕੇ ਗਦਗਦ ਹੋ ਉੱਠੀ। ਸਾਧ-ਸੰਗਤ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ