Shah Satnam Ji Mauj Dispensary

Free Medical Camp: ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕਰਖੇੜਾ ’ਚ 16 ਸਤੰਬਰ ਨੂੰ ਲੱਗੇਗਾ ਮੁਫ਼ਤ ਮੈਡੀਕਲ ਕੈਂਪ

ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮ.ਐਸ.ਜੀ. ਡੇਰਾ ਸੱਚਾ ਸੌਦਾ ਮਾਨਵਤਾ ਤੇ ਭਲਾਈ ਕੇਂਦਰ ਸ੍ਰੀ ਕਿੱਕਰਖੇੜਾ ਵਿਖੇ 171 ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 16 ਸਤੰਬਰ 2026 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਸੱਚੇ ਨਿਮਰ ਸੇਵਾਦਾਰ ਕ੍ਰਿਸ਼ਨ ਲਾਲ ਜੇਈ, ਡਾ: ਗੁਰਮਖ ਇੰਸਾਂ ਤੇ ਬਲਾਕ ਕਿੱਕਰਖੇੜਾ ਦੇ ਪ੍ਰੇਮੀ ਸੇਵਕ ਸੁਖਚੈਨ ਸਿੰਘ ਇੰਸਾਂ ਨੇ ਦੱਸਿਆ ਕਿ ਇਸ ਕੈਂਪ ਵਿਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ