Shaheed Bhagat Singh

Shaheed Bhagat Singh: ਭਗਤ ਸਿੰਘ, ਭਾਰਤ ਦੇ ਅਜ਼ਾਦੀ ਸੰਘਰਸ਼ ਦੀ ਇੱਕ ਨੌਜਵਾਨ ਆਵਾਜ਼

ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਸਭ ਤੋਂ ਪ੍ਰਮੁੱਖ ਨੌਜਵਾਨ ਕ੍ਰਾਂਤੀਕਾਰੀਆਂ ਵਿੱਚੋਂ ਇੱਕ, ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਨੂੰ ਉਨ੍ਹਾਂ ਦੀ ਬਹਾਦਰੀ, ਬੌਧਿਕ ਡੂੰਘਾਈ ਅਤੇ ਆਜ਼ਾਦੀ ਦੇ ਮਕਸਦ ਪ੍ਰਤੀ ਅਟੁੱਟ ਵਚਨਬੱਧਤਾ ਲਈ ਯਾਦ ਕੀਤਾ ਜਾਂਦਾ ਹੈ।
ਦੇਸ਼  ਲੇਖ  ਖਾਸ ਖਬਰ  ਵਿਚਾਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Martyrdom Day: ਏਟਕ ’ਚ ਸ਼ਾਮਲ ਜੱਥੇਬੰਦੀਆਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ

Martyrdom Day: (ਗੁਰਪ੍ਰੀਤ ਪੱਕਾ) ਫਰੀਦਕੋਟ। ਸਥਾਨਕ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਵਿਖੇ ਏਟਕ ਵਿੱਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਪ੍ਰੇਮ ਚਾਵਲਾ ਤੇ ਸੋਮ ਨਾਥ ਅਰੋੜਾ ਪੰਜਾਬ ਪੈਨਸ਼ਨਰਜ਼ ਯੂਨੀਅਨ, ਚੰਦ ਸਿੰਘ ਡੋਡ ਸੂਬਾਈ ਆਗੂ ਪਾਵਰਕੌਮ ਪੈਨਸ਼ਨਰ ਯੂਨੀਅਨ, ਗੋਰਾ ਪਿੱਪਲੀ ਨਰੇਗਾ ਮਜ਼ਦੂਰ ਯੂਨੀਅਨ, ਇਕਬਾਲ ਸਿੰਘ ਢੁੱਡੀ ਪ੍ਰਧਾਨ ਅਤੇ ਬਲਕਾਰ ਸਿੰਘ ਸਹੋਤਾ ਜਨਰਲ ਸਕੱਤਰ ਕਲਾਸ ਫ਼ੋਰ ਗੌਰਮਿੰਟ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Blood Donation Camp: ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਯਾਦ ’ਚ ਲਗਾਇਆ ਵਿਸ਼ਾਲ ਖੂਨਦਾਨ ਕੈਂਪ

Blood Donation Camp: ਕੋਟਕਪੂਰਾ (ਅਜੈ ਮਨਚੰਦਾ)। ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਯਾਦ ਕਰਦਿਆਂ ਸਿਵਿਲ ਡਿਫੈਂਸ ਕੋਟਕਪੂਰਾ ਦੇ ਦਫ਼ਤਰ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਅਲਾਇੰਸ ਕਲੱਬ ਕੋਟਕਪੂਰਾ ਸਿਟੀ 111N ਅਤੇ ਪੀਬੀਜੀ ਕਲੱਬ ਦੇ ਸਹਿਯੋਗ ਨਾਲ ਲਗਾਇਆ ਗਿਆ। ਕੈਂਪ ਵਿੱਚ ਹਜ਼ਾਰਾਂ ਲੋਕਾਂ ਨੇ ਭਾਗ ਲਿਆ ਅਤੇ ਨੌਜਵਾਨਾਂ ਨੂੰ ਸਵੈ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

CM Bhagwant Mann: ਮੁੱਖ ਮੰਤਰੀ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਕੀਤਾ ਉਦਘਾਟਨ

ਮੋਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਕੀਤਾ ਲੋਕ ਸਮਰਪਿਤ (ਸੱਚ ਕਹੂੰ ਨਿਊਜ਼) ਮੋਹਾਲੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Shaheed Bhagat Singh: ਸ਼ਹੀਦ ਭਗਤ ਸਿੰਘ ਇੱਕ ਵਿਚਾਰਧਾਰਾ

Shaheed Bhagat Singh: ਪਾਕਿਸਤਾਨੀ ਪੰਜਾਬ ਦੀ ਰਾਜਧਾਨੀ ਲਾਹੌਰ ਦੇ ਪ੍ਰਸ਼ਾਸਨ ਨੇ ਸ਼ਾਦਮਾਨ ਚੌਂਕ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ ’ਤੇ ਰੱਖਣ ਦੀ ਯੋਜਨਾ ਰੱਦ ਕਰ ਦਿੱਤੀ ਹੈ ਪ੍ਰਸ਼ਾਸਨ ਨੇ ਇਸ ਤੋਂ ਵੀ ਬੱਜਰ ਗੁਨਾਹ ਇਹ ਕੀਤਾ ਹੈ ਕਿ ਸ਼ਹੀਦ ਭਗਤ ਸਿੰਘ ਨੂੰ ਅਪਰਾਧੀ ਕਰਾਰ ਦਿੱਤਾ ਹੈ ਪ੍ਰਸ਼ਾਸਨ ਦੀ ਇਹ ਤੰਗ ਤੇ ਕੱਟੜ ਸੋਚ ਸ਼ਹੀਦ […]
ਦੇਸ਼  Breaking News  ਸੰਪਾਦਕੀ  ਖਾਸ ਖਬਰ 

Shaheed Bhagat Singh: ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਮਸ਼ਾਲ ਮਾਰਚ ਕੱਢਿਆ

Shaheed Bhagat Singh: ਫ਼ਰੀਦਕੋਟ (ਗੁਰਪ੍ਰੀਤ ਪੱਕਾ) ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਦੇ ਜਨਮ ਦਿਵਸ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਫ਼ਰੀਦਕੋਟ ਵੱਲੋਂ ਸ਼ਹਿਰ ਵਿੱਚ ਮਸ਼ਾਲ ਮਾਰਚ ਕੱਢਿਆ ਗਿਆ ਜਿਸ ਦੀ ਅਗਵਾਈ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਸਾਥੀ ਜਤਿੰਦਰ ਕੁਮਾਰ ਅਤੇ ਜਿਲਾ ਪ੍ਰਧਾਨ ਸਾਥੀ ਸਿਮਰਜੀਤ ਸਿੰਘ ਬਰਾੜ ਨੇ ਕੀਤੀ ਬੁਲਾਰਿਆਂ ਵੱਲੋਂ ਬੋਲਦਿਆਂ ਕਿਹਾ […]
ਪੰਜਾਬ 

Shaheed Bhagat Singh: ਨੌਜਵਾਨਾਂ ਲਈ ਮਾਰਗਦਰਸ਼ਕ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ

ਜਨਮ ਦਿਨ ’ਤੇ ਵਿਸ਼ੇਸ਼ | Shaheed Bhagat Singh Shaheed Bhagat Singh: ਪੰਜਾਬ ਦੀ ਧਰਤੀ ਨੇ ਅਨੇਕਾਂ ਸੂਰਬੀਰਾਂ, ਯੋਧਿਆਂ ਨੂੰ ਜਨਮ ਦਿੱਤਾ। ਜਿੱਥੇ ਅਨੇਕਾਂ ਸੂਰਵੀਰਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਅਜਿਹੀ ਹੀ ਇੱਕ ਮਹਾਨ ਸ਼ਖਸੀਅਤ ਸਨ ਸਰਦਾਰ ਭਗਤ ਸਿੰਘ, ਜਿਨ੍ਹਾਂ ਨੇ ਆਪਣੀ ਵਿਚਾਰਧਾਰਾ ਰਾਹੀਂ ਗੂੰਗੀ ਅਤੇ ਬੋਲੀ ਅੰਗਰੇਜ਼ ਸਰਕਾਰ ਨੂੰ ਹਿਲਾ ਕੇ […]
Breaking News  ਲੇਖ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

ਸ਼ਹੀਦ ਭਗਤ ਸਿੰਘ ਦੇ ਅੰਤਿਮ ਪੱਤਰ ਦੇ ਮੂਲ ਸ਼ਬਦਾਂ ਨੂੰ ਗਲਤ ਲਿਖਣ ਖਿਲਾਫ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ

ਗੜਬੜੀ ਵਾਲੀ ਸਟੀਲ ਪਲੇਟ ਨੂੰ ਤੁਰੰਤ ਨਾ ਹਟਾਇਆ ਤਾਂ 9 ਜੁਲਾਈ ਨੂੰ ਪੰਜਾਬ ’ਚ ਰੋਸ ਪ੍ਰਦਰਸ਼ਨ ਕਰਾਂਗੇ : ਛਾਂਗਾ ਰਾਏ ਫਿਰੋਜ਼ਪੁਰ (ਸਤਪਾਲ ਥਿੰਦ)। ਜੰਗੇ ਆਜ਼ਾਦੀ ਦੇ ਮਹਾਨ ਸ਼ਹੀਦ ਸ਼ਹੀਦ ਭਗਤ ਸਿੰਘ (Shaheed Bhagat Singh) ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਸ਼ਹੀਦੀ ਸਮਾਰਕ ਹੁਸੈਨੀ ਵਾਲਾ ਵਿਖੇ ਸ਼ਹੀਦ ਭਗਤ ਸਿੰਘ ਵੱਲੋਂ 22 ਮਾਰਚ 1931 ਨੂੰ ਆਪਣੇ ਇਨਕਲਾਬੀ […]
ਪੰਜਾਬ  Breaking News  ਖਾਸ ਖਬਰ 

ਆਓ! ਸ਼ਹੀਦ ਭਗਤ ਸਿੰਘ ਵੱਲੋਂ ਮੋੜੇ ਕਿਤਾਬ ਦੇ ਪੰਨੇ ਨੂੰ ਖੋਲ੍ਹ ਕੇ ਅੱਗੇ ਤੁਰੀਏ

ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼ | Shaheed Bhagat Singh ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਵੱਲੋਂ ਦੇਸ਼ ਦੀ ਅਜ਼ਾਦੀ ਦੇ ਸੰਗਰਾਮ ਵਿੱਚ ਪਾਏ ਯੋਗਦਾਨ ਅਤੇ ਉਹਨਾਂ ਦੇ ਇਨਕਲਾਬੀ ਜੀਵਨ ਬਾਰੇ ਕੌਣ ਨਹੀਂ ਜਾਣਦਾ, ਫਿਰ ਵੀ ਆਪਾਂ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਮੁੱਢਲੀ ਜਾਣਕਾਰੀ ਤੋਂ ਗੱਲ ਸ਼ੁਰੂ ਕਰਾਂਗੇ ਸ਼ਹੀਦ ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਜਲੰਧਰ […]
ਦੇਸ਼  Breaking News  ਲੇਖ  ਖਾਸ ਖਬਰ  ਵਿਚਾਰ 

ਸੂਬੇ ਦੇ 31 ਸਕੂਲਾਂ ਦੇ ਨਾਂਅ ਰੱਖੇ ਗਏ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਂਅ ’ਤੇ

ਖਟਕੜ ਕਲਾਂ ਸਕੂਲ ਦਾ ਨਾਂਅ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਰਕਾਰੀ ਹਾਈ ਸਕੂਲ ਕੀਤਾ (ਅਸ਼ਵਨੀ ਚਾਵਲਾ) ਚੰਡੀਗੜ। ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 31 ਸਰਕਾਰੀ ਸਕੂਲਾਂ ਦੇ ਨਾਂਅ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਂਅ ‘ਤੇ ਰੱਖਣ ਦਾ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  ਚੰਡੀਗੜ੍ਹ 

‘ਮੈਂ ਇਸੇ ਦੇਸ਼ ’ਚ ਜਨਮ ਲੈਣਾ ਚਾਹੁੰਦਾ ਹਾਂ’

ਜਨਮ ਦਿਨ ’ਤੇ ਵਿਸ਼ੇਸ਼ | Shaheed Bhagat Singh ਮਾਰਚ 2011 ਦੀ ਸਵੇਰ ਸੀ। ਅਸੀਂ ਇੱਕ ਬੱਸ ਵਿਚ ਸਵਾਰ ਹੋ ਕੇ ਮੇਰੇ ਪਿੰਡ ਸੰਗਤ ਕਲਾਂ ਤੋਂ ਪਿੰਡ ਖਟਕੜ ਕਲਾਂ ਵੱਲ ਕੂਚ ਕੀਤਾ। ਇਹ ਵੀ ਇੱਤਫਾਕ ਹੈ ਕਿ ਇਹ ਦੋਹਾਂ ਪਿੰਡਾਂ ਦੇ ਨਾਵਾਂ ਨਾਲ ਕਲਾਂ ਲਿਖਿਆ ਜਾਂਦਾ ਹੈ। ਖੁਰਦ ਅਤੇ ਕਲਾਂ ਫਾਰਸੀ ਭਾਸ਼ਾ ਦੇ ਸ਼ਬਦ ਹਨ ਜਿਸ […]
ਦੇਸ਼  Breaking News  ਲੇਖ  ਖਾਸ ਖਬਰ  ਵਿਚਾਰ 

ਸ਼ਹੀਦ ਭਗਤ ਸਿੰਘ ਦੇ ਵਾਰਿਸਾਂ ਨੂੰ ਉਡੀਕ ਰਿਹੈ ਸੁੰਨਾ ਪਿਆ ਰਸਤਾ

ਸ਼ਹੀਦ ਭਗਤ ਸਿੰਘ ਦੇ ਵਾਰਿਸਾਂ ਨੂੰ ਉਡੀਕ ਰਿਹੈ ਸੁੰਨਾ ਪਿਆ ਰਸਤਾ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਨਾਂਅ ਲੈਂਦੇ ਹੀ ਅੱਜ ਵੀ ਸਾਡਾ ਖੂਨ ਖੌਲਣ ਲੱਗ ਜਾਂਦਾ ਹੈ ਉਹ ਨੌਜਵਾਨਾਂ ਦੇ ਨਾਇਕ ਹਨ, ਪੰਜਾਬੀਆਂ ਦੇ ਦਿਲਾਂ ਦੀ ਧੜਕਣ ਹਨ ਅਤੇ ਦੇਸ਼ ਵਾਸੀਆਂ ਦੇ ਸਤਿਕਾਰਯੋਗ ਹਨ ਦੇਸ਼ ਦੀ ਸੁਤੰਤਰਤਾ ਲਈ ਜਿਸ ਤਰ੍ਹਾਂ ਉਹਨਾਂ ਆਪਣਾ ਸਭ ਕੁਝ ਬਲੀਦਾਨ […]
Breaking News  ਲੇਖ