Shaheed Kartar Singh Sarabha
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਹਲਵਾਰਾ ਏਅਰਪੋਰਟ ਦਾ ਨਾਂਅ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰੱਖਣ ਦਾ ਮਤਾ ਪੇਸ਼
Published On
By Sach Kahoon Punjabi Desk
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਬਜ਼ਟ ਇਜਲਾਸ ਦੀ ਆਖ਼ਰੀ ਦਿਨ ਦੀ ਕਾਰਵਾਈ ਚੱਲ ਰਹੀ ਹੈ। ਇਸ ਦੌਰਾਨ ਸਦਨ ਅੰਦਰ ਵਿਰੋਧੀਆਂ ਵੱਲੋਂ ਲਗਾਤਾਰ ਹੰਗਾਮਾ ਜਾਰੀ ਰੱਖਿਆ ਗਿਆ। ਵਿਰੋਧੀ ਸਦਨ ’ਚ ਪ੍ਰਸ਼ਨਕਾਲ ਦੌਰਾਨ ਜ਼ਬਰਦਸਤ ਨਾਅਰੇਬਾਜ਼ੀ ਕਰ ਰਹੇ ਹਨ। ਦੱਸ ਦਈਏ ਕਿ ਅੱਜ ਨਸ਼ਿਆਂ ਅਤੇ ਹੋਰ ਮੁੱਦਿਆਂ ’ਤੇ ਸਦਨ ਅੰਦਰ ਵੱਡੀ ਬਹਿਸ ਕੀਤੀ ਜਾਣੀ ਹੈ। ਇਸ ਦੌਰਾਨ ਮੁੱਖ […]
ਗ਼ਦਰੀ ਸੂਰਮਾ ਸ਼ਹੀਦ ਕਰਤਾਰ ਸਿੰਘ ਸਰਾਭਾ
Published On
By Sach Kahoon Punjabi Desk
ਦੇਸ਼ ਦੇ ਗਲ਼ੋਂ ਗੁਲਾਮੀ ਦੀ ਪੰਜਾਲੀ ਲਾਹੁਣ ਵਾਲੇ ਦੇਸ਼ ਭਗਤਾਂ ਦੀ ਜਦ ਗੱਲ ਤੁਰਦੀ ਹੈ ਤਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਨਾਂਅ ਮੂਹਰਲੀ ਕਤਾਰ ਵਿੱਚ ਆਉਂਦਾ ਹੈ। ਉਨ੍ਹਾਂ ਬਹੁਤ ਛੋਟੀ ਉਮਰੇ ਦੇਸ਼ ਦੀ ਆਜ਼ਾਦੀ ਲਈ ਘਾਲਣਾ ਘਾਲ਼ੀ ਤੇ ਸ਼ਹੀਦੀ ਪ੍ਰਾਪਤ ਕੀਤੀ। ਉਹ ਬਹੁਤ ਦੂਰਅੰਦੇਸ਼ੀ, ਦਲੇਰ, ਉੱਚ ਕੋਟੀ ਦੇ ਨੀਤੀਵਾਨ ਅਤੇ ਅਣਥੱਕ ਮਿਹਨਤ ਕਰਨ ਵਾਲੇ ਦਿ੍ਰੜਤਾ […]
ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਾਈਆਂਵਾਲਾ ਵਿਖੇ 24 ਮਈ ਨੂੰ ਮਨਾਇਆ ਜਾਵੇਗਾ
Published On
By Sach Kahoon Punjabi Desk
ਰਾਮ ਮੁਹੰਮਦ ਸਿੰਘ ਅਜ਼ਾਦ ਵੈਲਫੇਅਰ ਸੁਸਾਇਟੀ ਨੇ ਉਲੀਕਿਆ ਪ੍ਰੋਗਰਾਮ ਕੋਟਕਪੂਰਾ, (ਅਜੈ ਮਨਚੰਦਾ)। ਆਜ਼ਾਦੀ ਸੰਗਰਾਮ ਦੇ ਮਹਾਨ ਨਾਇਕ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਰੋਲ ਮਾਡਲ ਸ਼ਹੀਦ ਕਰਤਾਰ ਸਿੰਘ ਸਰਾਭਾ (Shaheed Kartar Singh Sarabha) ਦਾ 127 ਵਾਂ ਜਨਮ ਦਿਨ 24 ਮਈ ਨੂੰ ਸਵੇਰੇ ਠੀਕ 8 ਵਜੇ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਕੰਮ ਕਰਨ ਵਾਲੀ ‘ਸੰਸਥਾ’ ਰਾਮ […]