ਸਾਡੇ ਨਾਲ ਸ਼ਾਮਲ

Follow us

29.3 C
Chandigarh
Friday, February 27, 2026
More
    Home Breaking News ਭਾਜਪਾ ਨੇ ਸ਼ੀਤ...

    ਭਾਜਪਾ ਨੇ ਸ਼ੀਤਲ ਅੰਗੂਰਾਲ ਨੂੰ ਚੋਣ ਮੈਦਾਨ ‘ਚ ਉਤਾਰਿਆ

    Punjab Municipal Corporation Election
    ਫਾਈਲ ਫੋਟੋ

    ਚੰਡੀਗੜ੍ਹ (ਅਸ਼ਵਨੀ ਚਾਵਲਾ)। BJP Candidate : ਆਮ ਆਦਮੀ ਪਾਰਟੀ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਜਲੰਧਰ ਪੱਛਮੀ ਲਈ ਉਮੀਦਵਾਰ ਦੀ ਘੋਸ਼ਣਾ ਕਰ ਦਿੱਤੀ ਗਈ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੂਰਾਲ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ ਪਿਛਲੀ ਵਿਧਾਨ ਸਭਾ ਚੋਣਾਂ ਵਿੱਚ ਸੀਤਰ ਅੰਗੂਰਾਲ ਵੱਲੋਂ ਇਸੇ ਵਿਧਾਨ ਸਭਾ ਸੀਟ ਤੋਂ ਜਿੱਤ ਹਾਸਿਲ ਕੀਤੀ ਸੀ ਪਰ ਉਸ ਸਮੇਂ ਉਹ ਆਮ ਆਦਮੀ ਪਾਰਟੀ ਦੀ ਟਿਕਟ ਤੇ ਲੜ ਰਹੇ ਸਨ ਤਾਂ ਹੁਣ ਜਿਮਨੀ ਚੋਣ ਦੌਰਾਨ ਉਹ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਨ।

    BJP Candidate

    Also Read : ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਤੋਂ ਉਤਾਰਿਆ ਉਮੀਦਵਾਰ

    LEAVE A REPLY

    Please enter your comment!
    Please enter your name here