Shiromani Akali Dal Protest
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Shiromani Akali Dal Protest: ਪੰਜਾਬ ’ਚ ਬਿਜਲੀ ਸੰਕਟ ਖ਼ਿਲਾਫ਼ ਅਕਾਲੀ ਦਲ ਦੇ ਧਰਨੇ, ਸਰਕਾਰ ’ਤੇ ਤਿੱਖੇ ਹਮਲੇ
Published On
By Satinder Mathur
ਪੰਜਾਬ ਵਿੱਚ ਵਧ ਰਹੇ ਬਿਜਲੀ ਸੰਕਟ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸੂਬੇ ਭਰ ਵਿੱਚ ਵਿਆਪਕ ਧਰਨੇ ਪ੍ਰਦਰਸ਼ਨ ਕੀਤੇ ਗਏ। ਹਲਕਾ ਪੱਧਰ ’ਤੇ ਡਿਪਟੀ ਕਮਿਸ਼ਨਰ (ਡੀਸੀ) ਅਤੇ ਐਸਡੀਐਮ ਦਫ਼ਤਰਾਂ ਦੇ ਸਾਹਮਣੇ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਇਕੱਠੇ ਹੋਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।