Shivraj Singh Chouhan

Agriculture News: ਭਾਰਤ-ਅਮਰੀਕਾ ਵਪਾਰ ਸਮਝੌਤੇ ਨਾਲ ਕਿਸਾਨਾਂ ਨੂੰ ਕੋਈ ਨੁਕਸਾਨ ਨਹੀਂ: ਸ਼ਿਵਰਾਜ ਸਿੰਘ ਚੌਹਾਨ

Agriculture News: ਭੋਪਾਲ, (ਆਈਏਐਨਐਸ) ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਐਤਵਾਰ ਨੂੰ ਸਪੱਸ਼ਟ ਕੀਤਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਢਾਂਚਾ ਕਿਸੇ ਵੀ ਤਰ੍ਹਾਂ ਭਾਰਤੀ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਨਹੀਂ ਪਹੁੰਚਾਏਗਾ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਦੇ ਤਹਿਤ, ਅਮਰੀਕਾ ਨੇ ਕਈ ਭਾਰਤੀ ਖੇਤੀਬਾੜੀ ਉਤਪਾਦਾਂ ‘ਤੇ ਟੈਰਿਫ ਘਟਾ ਕੇ ਜ਼ੀਰੋ ਕਰ ਦਿੱਤਾ ਹੈ, ਜਦੋਂ ਕਿ […]
ਦੇਸ਼  Breaking News  ਖੇਤੀਬਾੜੀ  ਖਾਸ ਖਬਰ 

MGNREGA Scheme Update: ਮਨਰੇਗਾ ਦੇ ਨਾਂਅ ‘ਤੇ ਦੇਸ਼ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼: ਸ਼ਿਵਰਾਜ ਸਿੰਘ ਚੌਹਾਨ

MGNREGA Scheme Update: ਨਵੀਂ ਦਿੱਲੀ, (ਆਈਏਐਨਐਸ)। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਐਤਵਾਰ ਨੂੰ ਵਿਰੋਧੀ ਆਗੂਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸਰਕਾਰ ਦੀ ਪ੍ਰਮੁੱਖ ਪੇਂਡੂ ਰੁਜ਼ਗਾਰ ਯੋਜਨਾ ਬਾਰੇ ਦੇਸ਼ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪੋਸਟ ਕੀਤੇ ਇੱਕ ਵੀਡੀਓ ਸੰਦੇਸ਼ ਵਿੱਚ, ਉਨ੍ਹਾਂ ਕਿਹਾ, “ਮਨਰੇਗਾ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

Punjab News: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਦੇ ਕਿਸਾਨਾਂ ਦੀ ਕੀਤੀ ਖੂਬ ਸ਼ਲਾਘਾ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਰਣਸੀਹ ਕਲਾਂ ਪਿੰਡ ਵਿੱਚ ਕਿਸਾਨਾਂ, ਪਿੰਡ ਵਾਸੀਆਂ ਅਤੇ ਹਿੱਸੇਦਾਰਾਂ ਨਾਲ ਗੱਲਬਾਤ ਕੀਤੀ Punjab News: (ਵਿੱਕੀ ਕੁਮਾਰ) ਮੋਗਾ। ਕੇਂਦਰੀ ਖੇਤੀਬਾੜੀ, ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ, ਸ਼ਿਵਰਾਜ ਸਿੰਘ ਚੌਹਾਨ ਪੰਜਾਬ ਦੇ ਇੱਕ ਦਿਨ ਦੇ ਦੌਰੇ ’ਤੇ ਹਨ। ਆਪਣੀ ਦੌਰੇ ਦੌਰਾਨ, ਕੇਂਦਰੀ ਮੰਤਰੀ ਨੇ ਮੋਗਾ ਦੇ ਰਣਸੀਹ ਕਲਾਂ ਪਿੰਡ ਦੇ ਕਿਸਾਨਾਂ, […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਮਾਮਾ ’ਤੇ ਪ੍ਰਧਾਨ ਮੰਤਰੀ ਮੋਦੀ ਮਿਹਰਬਾਨ! ਸ਼ਿਵਰਾਜ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਭੋਪਾਲ (ਏਜੰਸੀ)। ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਸ਼ਿਵਰਾਜ਼ ਸਿੰਘ ਚੌਹਾਨ 19 ਦਸੰਬਰ ਨੂੰ ਦਿੱਲੀ ’ਚ ਬੀਜੇਪੀ ਪਾਰਟੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕਰਨਗੇ। ਪਾਰਟੀ ਸੂਤਰਾਂ ਮੁਤਾਬਕ ਚੌਹਾਨ ਮੰਗਲਵਾਰ ਸਵੇਰੇ ਦਿੱਲੀ ਲਈ ਰਵਾਨਾ ਹੋਣਗੇ ਅਤੇ ਦਿਨ ਵੇਲੇ ਨੱਡਾ ਨਾਲ ਮੁਲਾਕਾਤ ਕਰਨਗੇ। ਮੱਧ ਪ੍ਰਦੇਸ਼ ਵਿਧਾਨ ਸਭਾ ਚੋਣ ਨਤੀਜਿਆਂ […]
ਦੇਸ਼  Breaking News  ਖਾਸ ਖਬਰ 

ਪਸ਼ੂ, ਪੰਛੀਆਂ ਤੇ ਵਾਰਤਵਰਣ ਨੂੰ ਸੁਰੱਖਿਅਤ ਰੱਖਣ ਨਾਲ ਧਰਤੀ ਰਹੇਗੀ ਸੰਤੁਲਿਤ : Shivraj Singh Chouhan

ਪਸ਼ੂ, ਪੰਛੀਆਂ ਤੇ ਵਾਰਤਵਰਣ ਨੂੰ ਸੁਰੱਖਿਅਤ ਰੱਖਣ ਨਾਲ ਧਰਤੀ ਰਹੇਗੀ ਸੰਤੁਲਿਤ : ਸ਼ਿਵਰਾਜ ਭੋਪਾਲ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਹੈ ਕਿ ਧਰਤੀ ਸੰਤੁਲਿਤ ਰਹੇਗੀ ਅਤੇ ਜਾਨਵਰਾਂ, ਪੰਛੀਆਂ ਅਤੇ ਵਾਤਾਵਰਣ ਦੀ ਸੁਰੱਖਿਆ ਨਾਲ ਇਕ ਸਮਰੱਥ ਭਵਿੱਖ ਬਣਾਇਆ ਜਾਵੇਗਾ। ਅੱਜ ਵਿਸ਼ਵ ਜੰਗਲਾਤ ਦਿਵਸ ਮੌਕੇ ਸ਼ਿਵਰਾਜ ਨੇ ਇੱਕ ਟਵੀਟ ਰਾਹੀਂ ਕਿਹਾ ਕਿ ਤੁਸੀਂ […]
ਦੇਸ਼  Breaking News 

ਜਦੋਂ ਸੀਐੱਮ ਸ਼ਿਵਰਾਜ ਨੂੰ ਆਇਆ ਗੁੱਸਾ, ਸੁਰੱਖਿਆ ਗਾਰਡ ਨੂੰ ਥੱਪੜ ਮਾਰਦਿਆਂ ਦਾ ਹੋਇਆ ਵੀਡੀਓ ਵਾਇਰਲ

ਮੱਧ ਪ੍ਰਦੇਸ਼ (ਏਜੰਸੀ)। ਮੱਧ-ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਇੱਕ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਉਨ੍ਹਾਂ ਦੀ ਇੱਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਉਨ੍ਹਾਂ ਨੂੰ ਇੱਕ ਰੋਡ ਸ਼ੋਅ ‘ਚ ਆਪਣੇ ਹੀ ਸੁਰੱਖਿਆ ਗਾਰਡ ਨੂੰ ਥੱਪੜ ਮਾਰਦੇ ਵਿਖਾਇਆ ਗਿਆ ਹੈ।  ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਪਿੱਛੋਂ ਲੋਕ ਇਸ ਦੀ ਸਖ਼ਤ ਨਿੰਦਿਆ ਕਰ […]
ਦੇਸ਼  Breaking News 
Ad Ad Ad