SHO Arrested for Bribery

Punjab Vigilance Bureau: ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਧਾਰ ਕਲਾਂ, ਪਠਾਨਕੋਟ ਵਿਖ਼ੇ ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.) ਵਜੋਂ ਤਾਇਨਾਤ ਇੰਸਪੈਕਟਰ ਗੁਲਸ਼ਨ ਕੁਮਾਰ ਨੂੰ, ਉਸ ਵੱਲੋਂ ਮੰਗੀ 2.5 ਲੱਖ ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 1 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ
ਦੇਸ਼  ਪੰਜਾਬ  ਸੂਬੇ  ਖਾਸ ਖਬਰ  Fraud Alert