SHO

2 ਲੱਖ ਰੁਪਏ ਦੀ ਰਾਸ਼ੀ ਨਾਲ ਐੱਸਐੱਚਓ ਸਨਮਾਨਿਤ

ਸੁਨਾਮ, ਊਧਮ ਸਿੰਘ ਵਾਲਾ (ਕਰਮ ਥਿੰਦ) ਸਥਾਨਕ ਪੁਲਿਸ ਥਾਣਾ ਮੁਖੀ ਦੀਪਇੰਦਰ ਸਿੰਘ ਜੇਜੀ ਨੂੰ ਆਪਣੀ ਡਿਊਟੀ ਨਿਡਰਤਾ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣ ਬਦਲੇ ਐਸ.ਐਸ.ਪੀ. ਸੁਰਿੰਦਰ ਲਾਂਬਾ ਅਤੇ ਪੁਲਿਸ ਵਿਭਾਗ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਇਸ ਮੌਕੇ 2 ਲੱਖ ਰੁਪਏ ਦੀ ਰਾਸ਼ੀ ਵੀ ਦਿੱਤੀ ਗਈ। ਵਰਨਣਯੋਗ ਹੈ ਕਿ ਦੀਪਇੰਦਰ ਸਿੰਘ ਜੇਜੀ ਨੇ ਸਥਾਨਕ ਸ਼ਹਿਰ ਵਿੱਚ ਵੱਡੇ […]
Breaking News  ਖਾਸ ਖਬਰ  ਪੰਜਾਬ 

ਫਰੀਦਕੋਟ ’ਚ ਮਹਿਲਾ ਸਬ-ਇੰਸਪੈਕਟਰ ਦੇ ਵੱਜੀ ਗੋਲੀ, ਹਾਲਤ ਗੰਭੀਰ

(ਸੱਚ ਕਹੂੰ ਨਿਊਜ਼) ਫਰੀਦਕੋਟ। ਫਰੀਦਕੋਟ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਮਹਿਲਾ ਸਬ-ਇੰਸਪੈਕਟਰ ਨੂੰ ਗੋਲੀ ਮਾਰ ਦਿੱਤੀ ਗਈ ਹੈ। ਇਹ ਗੋਲੀ ਉਸ ਦੀ ਛਾਤੀ ਵਿੱਚ ਵੱਜੀ ਹੈ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ। (Faridkot News) ਹਾਲਾਤ ਗੰਭੀਰ ਹੋਣ ਕਾਰਨ ਉਨਾਂ ਨੂੰ ਡੀਐਮਸੀ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ। ਜਿੱਥੇ […]
Breaking News  ਸੂਬੇ  ਖਾਸ ਖਬਰ  ਪੰਜਾਬ 

ਪੱਤਰਕਾਰਾਂ ਤੇ ਵਕੀਲਾਂ ਦਾ ਵਫ਼ਦ ਡੀਐਸਪੀ ਅਤੇ ਐਸਐਚਓ ਨੂੰ ਮਿਲਿਆ

journalists | ਮਸਲਾ ਪੱਤਰਕਾਰ ‘ਤੇ ਮੁਨਸ਼ੀ ਵੱਲੋਂ ਕੀਤੇ ਹਮਲੇ ਦਾ ਮੁਨਸ਼ੀ ਖਿਲਾਫ ਦੋ ਦਿਨਾਂ ‘ਚ ਮਾਮਲਾ ਦਰਜ ਕਰਨ ਲਈ ਦਿੱਤਾ ਮੰਗ ਪੱਤਰ ਜਲਾਲਾਬਾਦ (ਰਜਨੀਸ਼ ਰਵੀ) | ਜਲਾਲਾਬਾਦ ਦੇ ਥਾਣਾ ਸਿਟੀ ਵਿੱਚ ਸਰਵ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ, ਵਕੀਲ ਅਤੇ ਪੱਤਰਕਾਰ ਪਰਮਜੀਤ ਸਿੰਘ ਢਾਬਾਂ ‘ਤੇ ਮੁਨਸ਼ੀ  ਵੱਲੋਂ ਕੀਤੇ ਗਏ ਹਮਲੇ ਦੇ ਸਬੰਧ ‘ਚ ਅੱਜ ਪੱਤਰਕਾਰਾਂ ਅਤੇ […]
ਦੇਸ਼  ਪੰਜਾਬ 

ਚੋਣ ਜਾਪਤਾ ਦੀ ਉਲੰਣਾ ਸਬੰਧੀ ਇੱਕ ਐਸਡੀਐਮ ਤੇ ਐਸਐਚਓ ਖਿਲਾਫ਼ ਸ਼ਿਕਾਇਤ ਦਰਜ਼

ਚੰਡੀਗੜ੍ਹ। ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਮਿਲਣ ‘ਤੇ ਚੋਣ ਕਮਿਸ਼ਨ ਵੱਲੋਂ ਜਗਰਾਓਂ ਦੇ ਐੱਸ. ਡੀ. ਐੱਮ. ਬਲਵਿੰਦਰ ਸਿੰਘ ਤੇ ਦਾਖਾ ਦੇ ਐੱਸ.ਐੱਚ.ਓ. ਪ੍ਰੇਮ ਸਿੰਘ ਖਿਲਾਫ਼ ਬਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ ਤੋਂ ਰਿਪੋਰਟ ਤਲਬ ਕੀਤੀ ਹੈ। ਜ਼ਿਕਰਯੋਗ ਹੈ ਕਿ ਐੱਸ.ਡੀ.ਐੱਮ. ਖਿਲਾਫ਼ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਨਜੀਤ ਸਿੰਘ ਬੈਂਸ ਅਤੇ ਐੱਸ.ਐੱਚ.ਓ. ਖਿਲਾਫ਼ ਅਕਾਲੀ ਦਲ ਵੱਲੋਂ ਰਾਜ […]
Breaking News  ਪੰਜਾਬ 

ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸਨ ਨਾਲ ਐਸਐਚਓ ਵੱਲੋਂ ਬੁਰਾ ਵਿਹਾਰ

ਰਾਤ ਨੂੰ ਵੀ ਥਾਣੇ ਅੱਗੇ ਧਰਨੇ ‘ਤੇ ਬੈਠੀ ਔਰਤ, ਧਰਨੇ ਤੋਂ ਉਠਾਉਣ ਲਈ ਪਾਣੀ ਵੀ ਛੱਡਿਆ ਖੁਸ਼ਵੀਰ ਸਿੰਘ ਤੂਰ/ਪਟਿਆਲਾ। ਮੁੱਖ ਮੰਤਰੀ ਦੇ ਸ਼ਹਿਰ ਦੀ ਪੁਲਿਸ ਵੱਲੋਂ ਥਾਣੇ ਅੱਗੇ ਆਪਣੇ ਪਤੀ ਖਿਲਾਫ਼ ਸ਼ਿਕਾਇਤ ਦਰਜ ਕਰਵਾਉਣ ਲਈ ਧਰਨੇ ‘ਤੇ ਬੈਠੀ ਔਰਤ ਦੀ ਸੁਣਵਾਈ ਤਾਂ ਕੀ ਕਰਨੀ ਸੀ, ਸਗੋਂ ਪੀੜਤ ਔਰਤ ਦੇ ਹੱਕ ਵਿੱਚ ਪੁੱਜੀ ਮਹਿਲਾ ਕਮਿਸ਼ਨ ਪੰਜਾਬ […]
Breaking News  ਸੂਬੇ  ਪੰਜਾਬ 

ਸੋਨਾ ਹੜੱਪਣ ਦੇ ਦੋਸ਼ ‘ਚ ਐੱਸਐੱਚਓ ਸਣੇ ਤਿੰਨ ਗ੍ਰਿਫ਼ਤਾਰ

ਵੱਖ-ਵੱਖ ਧਰਾਵਾਂ ਤਾਹਿਤ ਮਾਮਲਾ ਦਰਜ਼ ਬਠਿੰਡਾ (ਅਸ਼ੋਕ ਵਰਮਾ) | ਦੋ ਕਿੱਲੋ ਦੇ ਕਰੀਬ ਸੋਨਾ ਹੜੱਪਣ ਤੇ ਧਮਕੀਆਂ ਦੇਣ ਤੋਂ ਇਲਾਵਾ ਨਜਾਇਜ਼ ਹਿਰਾਸਤ ‘ਚ ਰੱਖਣ ਦੇ ਦੋਸ਼ਾਂ ਤਹਿਤ ਥਾਣਾ ਸਦਰ ਬਠਿੰਡਾ ਪੁਲਿਸ ਨੇ ਥਾਣਾ ਮੌੜ ਦੇ ਐੱਸਐੱਚਓ ਖੇਮ ਚੰਦ ਪਰਾਸ਼ਰ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਪੁਲਿਸ ਨੇ ਐੱਸਐੱਚਓ, ਉਸ ਦੇ ਗੰਨਮੈਨ ਅਵਤਾਰ ਸਿੰਘ ਤੇ ਇੱਕ […]
Breaking News  ਪੰਜਾਬ 

ਦਰਖ਼ਾਸਤ ‘ਤੇ ਕਾਰਵਾਈ ਕਰਨ ਲਈ ਐੱਸਐੱਚਓ ਨੇ ਮੰਗੀ ਰਿਸ਼ਵਤ

23 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਵਿਜੀਲੈਂਸ ਨੇ ਦਬੋਚਿਆ ਐੱਸਐਚਓ ਸਤਪਾਲ ਥਿੰਦ, ਫਿਰੋਜ਼ਪੁਰ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਵੱਲੋਂ ਥਾਣਾ ਅਮੀਰ ਖ਼ਾਸ ਦੇ ਐੱਸਐਚਓ ਨੂੰ 23 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਵਿਜੀਲੈਂਸ ਬਿਊਰੋ ਰੇਂਜ਼ ਫਿਰੋਜ਼ਪੁਰ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਕਰਨੈਲ ਸਿੰਘ […]
ਪੰਜਾਬ 

ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਵਿਜੀਲੈਂਸ ਨੇ ਦਬੋਚਿਆ ਐੱਸਐਚਓ 

ਐੱਸਐਚਓ ਤੋਂ ਪਿਸਟਲ ਅਤੇ ਡੋਡਾ ਪੋਸਤ ਵੀ ਹੋਇਆ ਬਰਾਮਦ ਫਿਰੋਜ਼ਪੁਰ (ਸਤਪਾਲ ਥਿੰਦ) | ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਵੱਲੋਂ ਸਟੇਟ ਆਪਰੇਸ਼ਨ ਸੈੱਲ ਦੇ ਐੱਸਐਚਓ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਸਮੇਤ ਰੰਗੇ ਹੱਥੀ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਐੱਸਐਚਓ ਪਾਸੋਂ ਪਿਸਟਲ 32 ਬੋਰ, ਇੱਕ ਮੈਗਜ਼ੀਨ, 5 ਰੋਂਦ 32 […]
Breaking News  ਪੰਜਾਬ 

ਥਾਣਾ ਮਮਦੋਟ ਦੇ ਐੱਸਐਚਓ ਰਣਜੀਤ ਸਿੰਘ ਸਸਪੈਂਡ

ਫਿਰੋਜ਼ਪੁਰ,(ਸਤਪਾਲ ਥਿੰਦ)। 30 ਦਸੰਬਰ ਨੂੰ ਪੰਚਾਇਤੀ ਚੋਣਾਂ ਦੌਰਾਨ ਲਾਪਰਵਾਹੀ ਵਰਤਣ ਦੇ ਦੋਸ਼ ‘ਚ ਆਈਜੀ ਫਿਰੋਜ਼ਪੁਰ ਮੁਖਵਿੰਦਰ ਸਿੰਘ ਛੀਨਾ ਵੱਲੋਂ ਥਾਣਾ ਮਮਦੋਟ ਦੇ ਐਸਐਚਓ ਮਮਦੋਟ ਰਣਜੀਤ ਸਿੰਘ ਨੂੰ ਸਸਪੈਂਡ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਦੱਸਣਯੋਗ ਹੈ ਕਿ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲਖਮੀਰ ਕੇ ਹਿਠਾੜ ‘ਚ ਚੋਣਾਂ ਦੌਰਾਨ ਹੋਈ ਹਿੰਸਾ ‘ਚ ਇੱਕ ਵਿਅਕਤੀ ਦੀ […]
ਪੰਜਾਬ 

ਫਾਜ਼ਿਲਕਾ ਦੀ ਮਹਿਲਾ ਐਸਐਚਓ ਲਵਮੀਤ ਕੌਰ ਭੁੱਲਰ ਦਾ ਹੋਇਆ ਤਬਦਾਲਾ  

ਦਵਿੰਦਰ ਸਿੰਘ ਘੁਬਾਇਆ ਨਾਲ ਫੋਨ ‘ਤੇ ਹੋਈ ਗੱਲਬਾਤ ਸੋਸ਼ਲ ਮੀਡੀਆ ‘ਤੇ ਵਾਇਰਲ ਜਲਾਲਾਬਾਦ| ਕੁੱਝ ਦਿਨ ਪਹਿਲਾਂ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨਾਲ ਫੋਨ ‘ਤੇ ਹੋਈ ਗੱਲਬਾਤ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਕਾਰਨ ਚਰਚਾ ‘ਚ ਆਈ  ਥਾਣਾ ਸਿਟੀ ਫਾਜ਼ਿਲਕਾ ਦੀ ਐਸਐਚਓ ਲਵਮੀਤ ਕੌਰ ਦਾ ਤਬਾਦਲਾ ਜਲਾਲਾਬਾਦ ਦਾ ਹੋ ਗਿਆ ਹੈ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਅੱਜ […]
ਪੰਜਾਬ 

ਫੌਜੀ ਦੀ ਸ਼ਿਕਾਇਤ ‘ਤੇ ਏ.ਐਸ.ਆਈ. ਸਸਪੈਂਡ, ਥਾਣਾ ਮੁਖੀ ਦੀ ਬਦਲੀ

ਨਿੱਜੀ ਥਾਂ ਦੇ ਰੌਲ਼ੇ ਨੂੰ ਲੈ ਕੇ ਫੌਜੀ ਨੇ ਕੀਤੀ ਸੀ ਮੁੱਖ ਮੰਤਰੀ ਕੋਲ ਸ਼ਿਕਾਇਤ ਗੁਰਪ੍ਰੀਤ ਸਿੰਘ, ਸੰਗਰੂਰ:ਭਾਰਤੀ ਸੈਨਾ ਦੇ ਫੌਜੀ ਦੀ ਸ਼ਿਕਾਇਤ ‘ਤੇ ਥਾਣਾ ਧੂਰੀ ਸਦਰ ਦੇ ਮੁਖੀ ਦੀ ਬਦਲੀ ਕਰ ਦਿੱਤੀ ਗਈ ਹੈ ਜਦੋਂ ਕਿ ਇੱਕ ਏ.ਐਸ.ਆਈ. ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਇਨ੍ਹਾਂ ‘ਤੇ ਫੌਜੀ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ […]
Breaking News  ਪੰਜਾਬ