ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਸਦਮਾ, ਵੱਡੇ ਭਰਾ ਦਾ ਦੇਹਾਂਤ

Rana Gurmeet Singh Sodhi

ਗੁਰੂਹਰਸਹਾਏ (ਵਿਜੈ ਹਾਂਡਾ)। ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਉਸ ਵਕਤ ਗਹਿਰਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਵੱਡੇ ਭਰਾ ਗੁਰੂ ਹਰਦੀਪ ਸਿੰਘ ਸੋਢੀ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਗੁਰੂ ਹਰਦੀਪ ਸਿੰਘ ਸੋਢੀ ਦਾ ਅੰਤਿਮ ਸੰਸਕਾਰ ਉਹਨਾਂ ਦੇ ਜੱਦੀ ਪਿੰਡ ਮੋਹਨ ਕੇ ਉਤਾੜ ਵਿਖੇ ਅੱਜ ਸ਼ਾਮ ਨੂੰ ਕੀਤਾ ਜਾਵੇਗਾ। ਇਸ ਮੌਕੇ ਰਾਣਾ ਸੋਢੀ ਦੇ ਨਾਲ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Also Read : ਦੇਹਾਂਤ ਉਪਰੰਤ ਮਾਨਵਤਾ ਦੇ ਲੇਖੇ ਲੱਗੇ ਪ੍ਰੇਮੀ ਅਮਰਜੀਤ ਸਿੰਘ ਇੰਸਾਂ

LEAVE A REPLY

Please enter your comment!
Please enter your name here