ਬੰਬੀਹਾ ਗਰੁੱਪ ਦੇ ਸਪੇਨ ’ਚ ਬੈਠੇ ਗੁਰਪ੍ਰੀਤ ਸਿੰਘ ਉਰਫ ਗੋਪੀ ਦੇ ਸ਼ੂਟਰ ਹਥਿਆਰਾਂ ਸਮੇਤ ਗਿ੍ਰਫਤਾਰ

ਬੰਬੀਹਾ ਗਰੁੱਪ ਦੇ ਸਪੇਨ ’ਚ ਬੈਠੇ ਗੁਰਪ੍ਰੀਤ ਸਿੰਘ ਉਰਫ ਗੋਪੀ ਦੇ ਸ਼ੂਟਰ ਹਥਿਆਰਾਂ ਸਮੇਤ ਗਿ੍ਰਫਤਾਰ

ਮੋਹਾਲੀ (ਐੱਮ ਕੇ ਸ਼ਾਇਨਾ)। ਵਿਵੇਕ ਸ਼ੀਲ ਸੋਨੀ ਆਈਪੀਐਸ, ਸੀਨੀਅਰ ਕਪਤਾਨ ਪੁਲਿਸ, ਐਸਏਐਸ ਨਗਰ ਨੇ ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੈਂਗਸਟਰਾ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਮੋਹਿੰਮ ਦੋਰਾਨ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸਏਐਸ ਨਗਰ ਅਤੇ ਸ. ਗੁਰਸ਼ੇਰ ਸਿੰਘ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਰਹਿਨੁਮਾਈ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ ਸੀਆਈਏ ਸਟਾਫ ਮੋਹਾਲੀ ਅਤੇ ਮੁੱਖ ਅਫਸਰ ਥਾਣਾ ਘੜੂੰਆ ਦੀ ਟੀਮ ਵੱਲੋ ਬੰਬੀਹਾ ਗਰੁੱਪ ਦੇ ਗੈਂਗਸਟਰਾਂ ਨੂੰ ਗਿਫਤਾਰ ਕਰਕੇ ਉਹਨਾ ਪਾਸੋ ਹਥਿਆਰ ਬਰਾਮਦ ਕੀਤੇ ਗਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ