Shopian Terror Funding Case

Shopian Terror Funding Case: ਸ਼ੋਪੀਆਂ ’ਚ ਜੇਲ੍ਹ ਨਾਲ ਜੁੜੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼, 10 ਗ੍ਰਿਫ਼ਤਾਰ

ਜੰਮੂ-ਕਸ਼ਮੀਰ ਪੁਲਿਸ ਨੇ ਸ਼ੁੱਕਰਵਾਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਅੱਤਵਾਦੀਆਂ ਨਾਲ ਜੁੜੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ਕੀਤਾ। ਇਸ ਮਾਮਲੇ ਦੇ ਸਬੰਧ ਵਿੱਚ ਦਸ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਦੇਸ਼  ਸੂਬੇ  ਖਾਸ ਖਬਰ  ਹੋਰ ਸੂਬੇ