Shops Caught Fire

Fire Accident: ਦੋ ਦੁਕਾਨਾਂ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

ਰਾਜਪੁਰਾ ਦੇ ਟਾਹਲੀ ਵਾਲਾ ਚੌਂਕ ਨਜ਼ਦੀਕ ਇੱਕ ਮੁਗਲੈਲ ਦੀ ਅਤੇ ਇੱਕ ਇਲੈਕਟ੍ਰੋਨਿਕਸ ਦੀ ਦੁਕਾਨ ਵਿੱਚ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸਵਾਹ ਹੋ ਗਿਆ।
ਪੰਜਾਬ  ਸੂਬੇ  ਖਾਸ ਖਬਰ