Short Circuit

ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਇੱਕ ਏਕੜ ਗੰਨੇ ਦੀ ਫਸਲ ਸੜ ਕੇ ਸੁਆਹ

ਪੀੜ੍ਹਤ ਕਿਸਾਨ ਨੇ ਕੀਤੀ ਮੁਆਵਜ਼ੇ ਦੀ ਮੰਗ/ Fire (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਨੇੜਲੇ ਪਿੰਡ ਚੜ੍ਹੇਵਾਨ ਵਿੱਚ ਬਿਜਲੀ ਦੀਆਂ ਤਾਰਾਂ ਵਿੱਚੋਂ ਨਿਕਲੀ ਚੰਗਿਆੜੀ ਕਾਰਨ ਗੰਨੇ ਦੇ ਖੇਤ ਨੂੰ ਅੱਗ ਲੱਗ ਗਈ, ਜਿਸ ਕਾਰਨ ਇੱਕ ਏਕੜ ਗੰਨੇ ਦੀ ਫਸਲ ਸੜ ਕੇ ਸੁਆਹ ਹੋ ਗਈ। ਇਸ ਮੌਕੇ ਕਿਸਾਨ ਸਤਨਾਮ ਸਿੰਘ ਨੇ ਪਾਵਰਕਾਮ ’ਤੇ ਅਣਗਹਿਲੀ ਦਾ ਦੋਸ਼ ਲਗਉਂਦਿਆਂ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਸ਼ਾਰਟ ਸਰਕਟ ਕਾਰਨ 26 ਕਿੱਲੇ ਕਣਕ ਚੜੀ ਅੱਗ ਦੀ ਭੇਂਟ

ਸ੍ਰੀ ਮੁਕਤਸਰ ਸਾਹਿਬ (ਸੁਰੇਸ਼ ਗਰਗ) | ਪਿੰਡ ਮਡਾਹਰ ਕਲਾਂ ਦੇ ਰਕਬੇ ਅਧੀਨ ਆਉਂਦੀ ਕਰੀਬ 26 ਕਿੱਲੇ ਕਣਕ ਸ਼ਾਰਟ ਸਰਕਟ ਕਾਰਨ ਅੱਗ ਦੀ ਭੇਂਟ ਚੜ ਗਈ। ਲੱਖ ਕੋਸ਼ਿਸਾਂ ਦੇ ਬਾਵਜੂਦ ਗੁਰਵੰਤ ਸਿੰਘ ਪੁੱਤਰ ਚਾਨਣ ਸਿੰਘ ਦੀ 5 ਕਿੱਲੇ, ਹਰਜਿੰਦਰ ਸਿੰਘ ਪੁੱਤਰ ਚਾਨਣ ਸਿੰਘ ਦੀ 2 ਕਿੱਲੇ, ਜਗਜੀਤ ਸਿੰਘ ਪੁੱਤਰ ਭਜਨ ਸਿੰਘ ਦੀ 5 ਕਿੱਲੇ, ਕੁਲਦੀਪ ਸਿੰਘ ਪੁੱਤਰ ਮਹਿਲ […]
ਪੰਜਾਬ  Breaking News