Saint Dr MSG ਨੇ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ

Saint Dr MSG

ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਇੰਸਟਾਗ੍ਰਾਮ ’ਤੇ ਸਟੋਰੀ ਪਾਈ ਹੈ। ਸਟੋਰੀ ਵਿੱਚ ਪੂਜਨੀਕ ਗੁਰੂ ਜੀ ਨੇ ਦੇਸ਼ ਵਾਸੀਆਂ ਨੂੰ ਮਹਾਨ ਸੰਤ ਸ੍ਰੀ ਰਵੀਦਾਸ ਜੀ ਮਹਾਰਾਜ ਜਯੰਤੀ ਦੀਆਂ ਵਧਾਈਆਂ ਦਿੱਤੀਆਂ ਹਨ।

https://www.instagram.com/stories/saintdrmsginsan/3031466006425733891/

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।