Sidhu MooseWala Murder Case

Sidhu Moose Wala Murder Case: ਮੂਸੇਵਾਲਾ ਕਤਲ ਕੇਸ ਦੇ ਗਵਾਹ ਦੀ ਮੌਤ, 4 ਜੁਲਾਈ ਨੂੰ ਬੁਲਾਇਆ ਗਿਆ ਸੀ ਅਦਾਲਤ

Sidhu Moose Wala Murder Case: ਮਾਨਸਾ (ਸੱਚ ਕਹੂੰ ਨਿਊਜ਼)। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਗਵਾਹ, ਸਾਬਕਾ ਐਸਐਚਓ ਅੰਗਰੇਜ਼ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ ਕਾਫ਼ੀ ਸਮੇਂ ਤੋਂ ਬਿਮਾਰ ਸੀ। ਸ਼ੁੱਕਰਵਾਰ ਨੂੰ ਹੀ ਸਿੱਧ ਮੂਸੇਵਾਲਾ ਮਾਮਲੇ ’ਚ ਉਨ੍ਹਾਂ ਦੀ ਸੁਣਵਾਈ ਸੀ। ਅਦਾਲਤ ਨੇ ਉਨ੍ਹਾਂ ਨੂੰ 4 ਜੁਲਾਈ ਨੂੰ ਬੁਲਾਇਆ ਸੀ ਪਰ ਉਸ ਤੋਂ […]
ਪੰਜਾਬ  Breaking News  ਖਾਸ ਖਬਰ 

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਗਵਾਹ ਦੂਜੀ ਵਾਰੀ ਵੀ ਨਹੀਂ ਪਹੁੰਚੇ ਅਦਾਲਤ

ਗੁਰਵਿੰਦਰ ਤੇ ਗੁਰਪ੍ਰੀਤ ਮੁੱਖ ਗਵਾਹ ਹਨ ਇਸ ਕਤਲ ਕੇਸ ’ਚ (ਸੱਚ ਕਹੂੰ ਨਿਊਜ਼) ਮਾਨਸਾ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਕੋਰਟ ’ਚ ਸੁਣਵਾਈ ਹੋਈ। ਕੋਰਟ ’ਚ ਮੁੱਖ ਗਵਾਹ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਗਵਾਹੀ ਦੇਣ ਲਈ ਨਹੀਂ ਆਏ ਇਹ ਦੂਜੀ ਵਾਰ ਹੈ ਜਦੋਂ ਘਟਨਾ ਤੋਂ ਬਾਅਦ ਸਿੱਧੂ ਦੀ ਕਾਰ ਵਿੱਚ ਬੈਠੇ ਦੋਵੇਂ ਦੋਸਤ ਗਵਾਹੀ […]
ਦੇਸ਼  ਪੰਜਾਬ  Breaking News  ਮਨੋਰੰਜਨ  ਸੂਬੇ  ਖਾਸ ਖਬਰ 

ਸਿੱਧੂ ਮੂਸੇਵਾਲਾ ਕਤਲ ਮਾਮਲਾ : ਸਚਿਨ ਥਾਪਨ ਬਿਸ਼ਨੋਈ ਦੇ ਪੁਲਿਸ ਰਿਮਾਂਡ ’ਚ 5 ਦਿਨਾਂ ਦਾ ਵਾਧਾ

ਮੁੜ 10 ਅਕਤੂਬਰ ਨੂੰ ਕੀਤਾ ਜਾਵੇਗਾ ਪੇਸ਼ (Sidhu Moosewala Murder Case) (ਸੁਖਜੀਤ ਮਾਨ) ਮਾਨਸਾ। Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਵਿਦੇਸ਼ ਤੋਂ ਲਿਆਂਦੇ ਗਏ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਚਿਨ ਥਾਪਨ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਵੱਲੋਂ ਉਸਦਾ 5 ਦਿਨਾਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੰਜਾਬੀ ਸਿੰਗਰ ਰਡਾਰ ’ਤੇ

ਪੰਜਾਬੀ ਗਾਇਕ ਕੰਵਰ ਗਰੇਵਾਲ ’ਤੇ ਐਨਆਈਏ ਦਾ ਛਾਪਾ: ਮੋਹਾਲੀ ਦੇ ਘਰ ਪਹੁੰਚੀਆਂ ਟੀਮਾਂ; ਪੰਜਾਬੀ ਗਾਇਕ ਦੇ ਗੈਂਗਸਟਰਾਂ ਨਾਲ ਸਬੰਧਾਂ ਦੀ ਜਾਂਚ ਮੋਹਾਲੀ (ਐੱਮ ਕੇ ਸ਼ਾਇਨਾ)। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਸੋਮਵਾਰ ਸਵੇਰੇ ਮੋਹਾਲੀ ਦੇ ਸੈਕਟਰ 104 ਸਥਿਤ ਮਸ਼ਹੂਰ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਛਾਪਾ ਮਾਰਿਆ। ਉਨ੍ਹਾਂ ਦਾ ਮੋਹਾਲੀ ’ਚ ਤਾਜ ਟਾਵਰ ’ਚ ਫਲੈਟ ਹੈ। […]
ਪੰਜਾਬ  Breaking News  ਮਨੋਰੰਜਨ 

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗ੍ਰਿਫਤਾਰ ਦੀਪਕ ਟੀਨੂੰ ਪੁਲਿਸ ਹਿਰਾਸਤ ‘ਚੋਂ ਫਰਾਰ

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗ੍ਰਿਫਤਾਰ ਦੀਪਕ ਟੀਨੂੰ ਪੁਲਿਸ ਹਿਰਾਸਤ ‘ਚੋਂ ਫਰਾਰ ਮਾਨਸਾ (ਸੁਖਜੀਤ ਮਾਨ) । ਗੋਲੀਆਂ ਮਾਰਕੇ ਬੇਰਹਿਮੀ ਨਾਲ ਕਤਲ ਕੀਤੇ ਗਏ ਗਾਇਕ ਸਿੱਧੂ ਮੂਸੇਵਾਲਾ ਮਾਮਲੇ ਵਿੱਚ ਗ੍ਰਿਫਤਾਰ ਮੁਲਜ਼ਮ ਦੀਪਕ ਟੀਨੂੰ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ । ਇਸ ਮਾਮਲੇ ਵਿੱਚ ਪੁਲਿਸ ਨੇ ਭੇਦਭਰੀ ਚੁੱਪ ਧਾਰੀ ਹੋਈ ਹੈ, ਕੋਈ ਵੀ ਅਧਿਕਾਰੀ ਇਸਦੀ ਪੁਸ਼ਟੀ ਨਹੀਂ […]
ਪੰਜਾਬ  Breaking News 

ਸਿੱਧੂ ਮੂਸੇਵਾਲਾ ਹੱਤਿਆਕਾਂਡ ’ਚ NIA ਦਾ 50 ਤੋਂ ਜਿਆਦਾ ਜਗ੍ਹਾ ’ਤੇ ਛਾਪੇ

ਹਰਿਆਣਾ, ਪੰਜਾਬ ਪਹੁੰਚੀਆਂ ਐਨਆਈਏ ਦੀਆਂ ਟੀਮਾਂ ਚੰਡੀਗੜ੍ਹ (ਸੱਚ ਕਹੂੰ ਬਿਊਰੋ)। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਮਰਡਰ ਦੇ ਮਾਮਲੇ ’ਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਸੋਮਵਾਰ ਨੂੰ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਜਾਂਚ ਏਜੰਸੀ ਦੀਆਂ ਟੀਮਾਂ ਨੇ ਹਰਿਆਣਾ, ਐਨਸੀਆਰ, ਦਿੱਲੀ ਅਤੇ ਪੰਜਾਬ ਵਿੱਚ ਕਈ ਥਾਵਾਂ ’ਤੇ ਛਾਪੇ ਮਾਰੇ। ਦੱਸਿਆ ਜਾ ਰਿਹਾ ਹੈ ਕਿ ਐਨਆਈਏ ਨੂੰ […]
ਪੰਜਾਬ  Breaking News 

ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਇਨਸਾਫ ਲਈ ਸਰਕਾਰ ਨੂੰ ਇੱਕ ਹਫ਼ਤੇ ਦੀ ਮੋਹਲਤ

ਕਿਹਾ : ਅਸੀਂ ਚੁੱਪ ਕਰਕੇ ਨਹੀਂ ਬੈਠਾਂਗੇ ਇਨਸਾਫ ਲਈ ਸੜਕਾਂ ’ਤੇ ਆਉਣਾ ਪੈਣਾ ਹੈ ਮਾਨਸਾ, (ਸੁਖਜੀਤ ਮਾਨ)। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਭਾਵੇਂ ਹੀ ਪੁਲਿਸ ਨੇ ਕਈ ਗੈਂਗਸਟਰਾਂ ਤੇ ਸ਼ੂਟਰਾਂ ਨੂੰ ਗਿ੍ਰਫ਼ਤਾਰ ਕੀਤਾ ਹੋਇਆ ਹੈ ਪਰ ਹਾਲੇ ਤੱਕ ਕਤਲ ਮਾਮਲੇ ’ਚ ਪੂਰਾ ਇਨਸਾਫ ਨਾ ਮਿਲਣ ਕਾਰਨ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ […]
ਪੰਜਾਬ  Breaking News 

ਸਿੱਧੂ ਮੂਸੇਵਾਲਾ ਕਤਲ ਕਾਂਡ: ਟਰਾਂਜਿਟ ਰਿਮਾਂਡ ਤੋਂ ਦਿੱਲੀ ਤੋਂ ਲਿਆਂਦੇ 4 ਮੁਲਜ਼ਮਾਂ ਦਾ ਮਿਲਿਆ ਸੱਤ ਦਿਨ ਦਾ ਪੁਲਿਸ ਰਿਮਾਂਡ

ਅੱਜ ਮਾਨਸਾ ਅਦਾਲਤ ’ਚ ਪੇਸ਼ ਕਰਕੇ ਲਿਆ ਸੱਤ ਦਿਨ ਦਾ ਰਿਮਾਂਡ ਮਾਨਸਾ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਸ਼ਾਰਪ ਸ਼ੂਟਰ ਪ੍ਰਿਆਵਰਤ ਫ਼ੌਜੀ, ਕਸ਼ਿਸ਼ ਉਰਫ਼ ਕੁਲਦੀਪ ਅਤੇ ਉਸ ਦੇ ਸਾਥੀ ਕੇਸ਼ਵ ਸਮੇਤ ਚਾਰ ਮੁਲਜ਼ਮਾਂ ਦਾ 13 ਜੁਲਾਈ ਤੱਕ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਪੁਲੀਸ ਉਨ੍ਹਾਂ ਨੂੰ ਸਵੇਰੇ 4 ਵਜੇ ਮਾਨਸਾ ਲੈ ਕੇ ਆਈ […]
ਪੰਜਾਬ  Breaking News 

ਸਿੱਧੂ ਮੂਸੇਵਾਲਾ ਹੱਤਿਆਕਾਂਡ : ਸ਼ਾਰਪ ਸ਼ੂਟਰ ਫੌਜੀ ਤੇ ਕਸ਼ਿਸ਼ ਨੂੰ ਲਿਆਂਦਾ ਜਾਵੇਗਾ ਪੰਜਾਬ

ਸ਼ਾਰਪ ਸ਼ੂਟਰ ਫੌਜੀ ਤੇ ਕਸ਼ਿਸ਼ ਨੂੰ ਲਿਆਂਦਾ ਜਾਵੇਗਾ ਪੰਜਾਬ ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਸ਼ਾਰਪ ਸ਼ੂਟਰਾਂ ਦੇ ਸਰਗਨਾ ਪਿ੍ਰਅਵਰਤ ਫੌਜੀ ਅਤੇ ਕਸ਼ਿਸ਼ ਉਰਫ਼ ਕੁਲਦੀਪ ਨੂੰ ਪੁਲਿਸ ਪੰਜਾਬ ਲਿਆਵੇਗੀ। ਕੇਸ਼ਵ ਨੂੰ ਵੀ ਨਾਲ ਲਿਆਂਦਾ ਜਾਵੇਗਾ। ਇਸ ਦੇ ਲਈ ਪੰਜਾਬ ਪੁਲਿਸ ਦਿੱਲੀ ਪਹੁੰਚ ਗਈ ਹੈ। ਤਿੰਨੋਂ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹਨ। […]
ਪੰਜਾਬ  Breaking News 

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਤਾਰ ਯੂਪੀ ਦੇ ਗੈਂਗ ਨਾਲ ਜੁੜੇ, ਇੱਕ ਵਿਅਕਤੀ ਗ੍ਰਿਫ਼ਤਾਰ

ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਕੇਸ ਦਰਜ ਐਨਆਈਏ ਕਰ ਸਕਦੀ ਹੈ ਜਾਂਚ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਹੁਣ ਐਨਆਈਏ ਸ਼ੁਰੂ ਕਰ ਸਕਦੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸ਼ਨਿੱਚਰਵਾਰ ਨੂੰ ਐਨਆਈਏ ਨੇ ਯੂਪੀ ਦੇ ਨਦੀਮ ਨਾਂਅ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਛਗਿਛ ’ਚ ਲਾਰੈਂਸ ਨੇ ਖੁਲਾਸਾ ਕੀਤੀ […]
Breaking News  ਸੂਬੇ  ਹਰਿਆਣਾ  ਖਾਸ ਖਬਰ 

ਸਿੱਧੂ ਮੂਸੇਵਾਲਾ ਕਤਲ ਕੇਸ ’ਚ ਗੋਲਡੀ ਬਰਾੜ ਦਾ ਜੀਜਾ ਗ੍ਰਿਫਤਾਰ

ਹੁਸ਼ਿਆਰਪੁਰ ਤੋਂ ਲਾਰੈਂਸ ਦਾ ਇੱਕ ਸਾਥੀ ਹੋਰ ਗ੍ਰਿਫਤਾਰ (Sidhu MooseWala Murder Case) 10 ਘੰਟਿਆਂ ਤੋਂ ਲਾਰੈਂਸ ਤੋਂ ਪੁੱਛਗਿਛ ਜਾਰੀ  ਗੋਰੇ ਨੂੰ ਹੁਸ਼ਿਆਰਪੁਰ ਤੋਂ ਖਰੜ ਲਿਆ ਰਹੀ ਹੈ ਪੁਲਿਸ ਲਾਰੈਂਸ ਸਾਹਮਣੇ ਬਿਠਾ ਕੇ ਹੋਵੇਗੀ ਪੁਛਗਿੱਛ ਹੁਸ਼ਿਆਰਪੁਰ ਜੇਲ੍ਹ ’ਚ ਬੰਦ ਸੀ ਗੋਰਾ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਗੋਲਡੀ ਬਰਾੜ ਦੇ ਜੀਜੇ […]
ਪੰਜਾਬ  Breaking News  ਸੂਬੇ  ਖਾਸ ਖਬਰ 

ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ 15 ਮਿੰਟ ਪਹਿਲਾਂ ਫੈਨ ਬਣ ਕੇ ਰੇਕੀ ਕਰਨ ਵਾਲਾ ਕੇਕੜਾ ਗ੍ਰਿਫ਼ਤਾਰ

ਸਿੱਧੂ ਮੂਸੇਵਾਲਾ ਘਰ ਦੀਆਂ CCTV ਤਸਵੀਰਾਂ ਆਈਆਂ ਸਾਹਮਣੇ (ਸੱਚ ਕਹੂੰ ਨਿਊਜ਼) ਮਾਨਸਾ। ਸਿੱਧੂ ਮੂਸੇਵਾਲਾ ਕਤਲਕਾਂਡ (Sidhu MooseWala Murder Case) ਮਾਮਲੇ ਨਾਲ ਜੁੜੀ ਇੱਕ ਵੱਡੀ ਸੁਰਾਖ ਹੱਥ ਲੱਗਿਆ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਦੀਆਂ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਹਨ। ਹਮਲੇ ਤੋਂ 15 ਮਿੰਟ ਪਹਿਲਾਂ ਦੀਆਂ ਫੁਟੇਜ ਸਾਹਮਣੇ ਆਈਆਂ ਹਨ। ਜਿਨ੍ਹਾਂ ’ਚ ਸਿੱਧੂ ਮੂਸੇਵਾਲੇ ਦੇ […]
ਪੰਜਾਬ  Breaking News  ਮਨੋਰੰਜਨ  ਸੂਬੇ  ਖਾਸ ਖਬਰ