Punjab

Punjab Congress Protest: ਪੰਜਾਬ ਕਾਂਗਰਸ ਨੇ ਭਗਵੰਤ ਮਾਨ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ, ਰੋਜ਼ਾਨਾ ਮਜ਼ਦੂਰੀ ’ਚ ਵਾਧੇ ਦੀ ਮੰਗ 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ
Punjab Free Knee Surgery Scheme: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 4,600 ਗੋਡਿਆਂ ਦੇ ਬਦਲਾਅ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ
Punjab Vidhan Sabha: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਵਿਧਾਇਕ ਵੱਲੋਂ ਫੋਨ ਚਲਾਉਣ ’ਤੇ ਹੰਗਾਮਾ
Punjab Security Alert: ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ, ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਦੂਜੀ ਸੁਰੱਖਿਆ ਲਾਈਨ ਕੀਤੀ ਮਜ਼ਬੂਤ

ਸਿੱਧੂ ਮੂਸੇਵਾਲਾ ਦੀ ਬਰਸੀ ਕੱਲ੍ਹ, ਪਿਤਾ ਨੇ ਕੀਤੀ ਸਮੇਂ ਸਿਰ ਪਹੁੰਚਣ ਦੀ ਅਪੀਲ

Sach Kahoon Punjabi Desk Picture
Published On

(ਸੱਚ ਕਹੂੰ ਨਿਊਜ਼) ਬਰਸੀ। ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ (Sidhu Moosewala Anniversary ) ਐਤਵਾਰ ਨੂੰ ਮਾਨਸਾ ਦੀ ਦਾਣਾ ਮੰਡੀ ਵਿਖੇ ਮਨਾਈ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਅਤੇ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਬਰਸੀ ਮੌਕੇ ਲੋਕਾਂ ਨੂੰ ਆਉਣ ਤੋਂ ਰੋਕਣ ਲਈ ਮਾਹੌਲ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਚਹੇਤਿਆਂ ਨੂੰ ਅਪੀਲ ਹੈ ਕਿ ਜਿਸ ਤਰ੍ਹਾਂ ਪੰਜਾਬ ‘ਚ ਮਾਹੌਲ ਗਰਮਾਇਆ ਹੋਇਆ ਹੈ, ਉਸੇ ਤਰ੍ਹਾਂ ਸਿੱਧੂ ਦੀ ਬਰਸੀ ‘ਤੇ ਹੋਣ ਵਾਲੇ ਇਕੱਠ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੈਂ ਸਾਰਿਆਂ ਨੂੰ ਪੰਜਾਬ ਵਿੱਚ ਭਾਈਚਾਰਕ ਸਾਂਝ ਪੈਦਾ ਕਰਨ ਦੀ ਅਪੀਲ ਕਰਦਾ ਹਾਂ। ਇਸ ਦੇ ਨਾਲ ਹੀ ਸਮੇਂ ਸਿਰ ਪਹੁੰਚਣ ਦੀ ਕੋਸ਼ਿਸ਼ ਵੀ ਕਰੋ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

About The Author

Ad Ad Ad

Latest News

Related Posts