Sikh Woman Death in Canada

Canada Murder Case: ਕੈਨੇਡਾ ’ਚ ਸਿੱਖ ਮਹਿਲਾ ਦੀ ਮੌਤ, ਪਤੀ ਖਿਲਾਫ ਕਤਲ ਦਾ ਦੋਸ਼

ਕੈਨੇਡਾ ਦੇ ਓਨਟਾਰੀਓ ਸੂਬੇ ਦੇ ਲੰਡਨ ਸ਼ਹਿਰ ਵਿੱਚ ਇੱਕ ਸਿੱਖ ਮਹਿਲਾ ਰਮਨ ਦੇਵੀ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਉਸ ਦੇ 41 ਸਾਲਾ ਪਤੀ ਮਨਦੀਪ ਸਿੰਘ ’ਤੇ ਸੈਕੰਡ-ਡਿਗਰੀ ਕਤਲ ਦਾ ਦੋਸ਼ ਲਗਾਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਥਿਤ ਘਰੇਲੂ ਹਿੰਸਾ ਅਤੇ ਦੋਵਾਂ ਦੇ ਰਿਸ਼ਤੇ ਨਾਲ ਜੁੜੇ ਪਿਛਲੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਜਾ ਰਹੀ ਹੈ।
ਦੇਸ਼  ਕੁੱਲ ਜਹਾਨ  ਖਾਸ ਖਬਰ