Silence

ਚੋਣਾਂ ’ਚ ਵਧ ਰਹੇ ਅਪਰਾਧਾਂ ਬਾਰੇ ਚੁੱਪ

ਪੰਜ ਰਾਜਾਂ ’ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਸਿਆਸੀ ਪਾਰਟੀਆਂ ਵੱਲੋਂ ਹਰ ਪੱਧਰ ’ਤੇ ਜ਼ੋਰ-ਅਜ਼ਮਾਈ ਕੀਤੀ ਜਾ ਰਹੀ ਹੈ ਵਾਅਦਿਆਂ ’ਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਤਰਕ ਸੰਗਤ ਵਾਅਦਿਆਂ ਦੇ ਨਾਲ-ਨਾਲ ਮੁਫ਼ਤਖੋਰੀ ਦਾ ਰੁਝਾਨ ਵੀ ਹੈ ਇਸ ਰੁਝਾਨ ’ਚ ਸਮਾਜ ਅੰਦਰ ਵਧ ਰਹੇ ਅਪਰਾਧਾਂ ਨੂੰ ਬਿਲਕੁਲ ਨਜ਼ਰਅੰਦਾਜ ਕਰ ਦਿੱਤਾ ਗਿਆ ਹੈ […]
ਦੇਸ਼  Breaking News  ਸੰਪਾਦਕੀ  ਖਾਸ ਖਬਰ  ਵਿਚਾਰ 

ਲੋਕਪਾਲ ਦੀ ਅਦਾਲਤ ‘ਚ ਸੰਨਾਟਾ, ਨਹੀਂ ਮਿਲਿਆ ਸਟਾਫ਼ ਕਿਵੇਂ ਕਰਨ ਕੇਸਾਂ ਦੀ ਸੁਣਵਾਈ

ਲੋਕਪਾਲ ਕੋਲ ਨਹੀਂ ਐ ਸਟਾਫ਼, ਦਫ਼ਤਰ ‘ਚ ਆਉਣ ਦੇ ਬਾਵਜੂਦ ਨਹੀਂ ਕਰ ਪਾ ਸਕਦੇ ਕੇਸ ਦੀ ਸੁਣਵਾਈ ਅਸ਼ਵਨੀ ਚਾਵਲਾ/ਚੰਡੀਗੜ੍ਹ ।ਪੰਜਾਬ ਦੇ ਮੰਤਰੀਆਂ ਤੋਂ ਲੈ ਕੇ ਉੱਚ ਅਧਿਕਾਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਸੁਣਵਾਈ ਕਰਨ ਵਾਲੇ ਲੋਕਪਾਲ ਦੀ ਅਦਾਲਤ ਵਿੱਚ ਅੱਜ-ਕਲ ਸੰਨਾਟਾ ਹੀ ਛਾਇਆ ਰਹਿੰਦਾ ਹੈ, ਹਾਲਾਂਕਿ 8 ਅਕਤੂਬਰ ਨੂੰ ਜਸਟਿਸ ਵਿਨੋਦ ਕੁਮਾਰ ਸ਼ਰਮਾ ਦੇ ਰੂਪ […]
ਪੰਜਾਬ 

ਚੁੱਪ ਰਹਿਣ ਦੀ ਕਲਾ ਦਾ ਗਿਆਨ ਹੋਣਾ ਬਹੁਤ ਜ਼ਰੂਰੀ

ਚਮਨਦੀਪ ਸ਼ਰਮਾ ਸਮਾਜ ਵਿੱਚ ਵਿਚਰਦੇ ਹੋਏ ਚੁੱਪ ਰਹਿਣ ਦਾ ਵੀ ਆਪਣਾ ਵਿਸ਼ੇਸ਼ ਮਹੱਤਵ ਹੈ ਸਮੇਂ ਦੀ ਨਜ਼ਾਕਤ ਨੂੰ ਸਮਝਦੇ ਹੋਏ ਕੁੱਝ ਨਾ ਬੋਲਣਾ ਜਾਂ ਮੌਨ ਰਹਿਣਾ ਇੱਕ ਕਲਾ ਹੈ, ਜਿਸਦੀ ਬਾਖੂਬੀ ਜਾਣਕਾਰੀ ਇਨਸਾਨ ਨੂੰ ਹੋਣੀ ਚਾਹੀਦੀ ਹੈ ਅਸੀਂ ਸਾਰੇ ਚੰਗੀ ਤਰ੍ਹਾਂ ਜਾਣਦੇ ਹਾਂ ਕਿ ਕਮਾਨ ‘ਚੋਂ ਨਿੱਕਲਿਆ ਹੋਇਆ ਤੀਰ ਅਤੇ ਜ਼ੁਬਾਨ ‘ਚੋਂ ਇੱਕ ਵਾਰ ਨਿੱਕਲੇ […]
ਲੇਖ  ਵਿਚਾਰ 

ਚੀਨ ‘ਚ ਮੁਸਲਮਾਨਾਂ ‘ਤੇ ਜ਼ੁਲਮ, ਪਾਕਿ ਚੁੱਪ

‘ਦਰਬਾਰਾ ਸਿੰਘ ਕਾਹਲੋਂ’ ਪਾਕਿਸਤਾਨ ਇੱਕ ਧਾਰਮਿਕ ਕੱਟੜਵਾਦੀ, ਹਿੰਸਕ, ਫਸਾਦੀ ਅਤੇ ਦੋਹਰੇ ਚਰਿੱਤਰ ਵਾਲਾ ਰਾਸ਼ਟਰ ਹੈ, ਇਸ ਸੱਚਾਈ ਦਾ ਇਲਮ ਪੂਰੇ ਗਲੋਬ ਦੇ ਵੱਖ-ਵੱਖ ਰਾਸ਼ਟਰਾਂ, ਕੌਮਾਂਤਰੀ ਡਿਪਲੋਮੈਟਿਕ, ਆਰਥਿਕ, ਵਿੱਤੀ ਸੰਸਥਾਵਾਂ ਅਤੇ ਸਯੁੰਕਤ ਰਾਸ਼ਟਰ ਸੰਘ ਨੂੰ ਹੋ ਗਿਆ ਹੈ। ਯੂਐਨ ਸੰਮੇਲਨ ਵਿਚ ਭਾਰਤ ਦੀ ਕੌਮਾਂਤਰੀ ਪੱਧਰ ‘ਤੇ ਮਜ਼ਬੂਤ ਅਤੇ ਸਨਮਾਨਿਤ ਸਥਿਤੀ ਤੋਂ ਤਿਲਮਿਲਾਏ ਪਾਕਿਸਤਾਨੀ ਪ੍ਰਧਾਨ ਮੰਤਰੀ ਵੱਲੋਂ […]
ਲੇਖ  ਵਿਚਾਰ 

‘ਦੀ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਦਾ ਪੰਜਾਬ ‘ਚ ਹੋ ਰਿਹੈ ਜ਼ਬਰਦਸਤ ਪ੍ਰਚਾਰ, ਕਾਂਗਰਸ ਸਰਕਾਰ ਚੁੱਪ

ਹਰ ਦੂਜੇ ਘੰਟੇ ਸਿਨੇਮਾ ਘਰਾਂ ਵਿੱਚ ਦਿਖਾਇਆ ਜਾ ਰਿਹੈ ਫਿਲਮ ਦਾ ਟ੍ਰੇਲਰ ਚੰਡੀਗੜ੍ਹ, ਐਕਸੀਡੈਂਟਲ ਪ੍ਰਾਈਮ ਮਨਿਸਟਰ’ ਫਿਲਮ ਦਾ ਸਭ ਤੋਂ ਜ਼ਿਆਦਾ ਵਿਰੋਧ ਕਰਨ ਵਾਲੀ ਕਾਂਗਰਸ ਦੀ ਹੀ ਸਰਕਾਰ ਵਿੱਚ ਇਸ ਫਿਲਮ ਦਾ ਜ਼ਬਰਦਸਤ ਤਰੀਕੇ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੇ ਹਰ ਸਿਨੇਮਾ ਘਰ ਵਿੱਚ ਹਰ ਦੂਜੇ ਘੰਟੇ ਇਸ ਫਿਲਮ ਦਾ ਟ੍ਰੇਲਰ ਚਲਾਉਂਦੇ ਹੋਏ […]
ਪੰਜਾਬ 

ਸਿਹਤ ਮਸਲਿਆਂ ‘ਤੇ ਸਰਕਾਰ ਚੁੱਪ ਕਿਉਂ?

ਦੁਨੀਆਂ ਦੀ ਪ੍ਰਸਿੱਧ ਫ਼ਾਰਮਾਸਿਊਟੀਕਲ ਤੇ ਸਮੱਗਰੀ ਤਿਆਰ ਕਰਨ ਵਾਲੀ ਕੰਪਨੀ ਪਿਛਲੇ ਕਈ ਸਾਲਾਂ ਤੋਂ ਵਿਵਾਦਾਂ ‘ਚ ਹੈ ਵਿਵਾਦ ਅਮਰੀਕਾ ਨਾਲ ਸਬੰਧਤ ਹਨ ਜਿੱਥੇ ਵੱਡੀ ਗਿਣਤੀ ‘ਚ ਔਰਤਾਂ ਨੇ ਕੰਪਨੀ ਵਿਸ਼ੇਸ਼ ਦੇ ਪਾਊਡਰ ਦੀ ਵਰਤੋਂ ਨਾਲ ਕੈਂਸਰ ਹੋਣ ਦੇ ਦੋਸ਼ ਲਾਏ ਹਨ ਇਹ ਕੰਪਨੀ ਬੱਚਿਆਂ ਲਈ ਵੀ ਪਾਊਡਰ ਬਣਾਉਂਦੀ ਹੈ ਅਮਰੀਕੀ ਅਦਾਲਤ ਨੇ ਕੰਪਨੀ ਨੂੰ ਅਰਬਾਂ […]
Uncategorized 

ਅਸਤੀਫ਼ਾ ਮੰਗਣ ਵਾਲੇ ਵੱਟ ਗਏ ਚੁੱਪ, ਨਹੀਂ ਖੰਘਿਆ ਕੈਬਨਿਟ ‘ਚ ਕੋਈ ਮੰਤਰੀ

ਨਵਜੋਤ ਸਿੱਧੂ ਤੋਂ ਇੱਕ ਦਿਨ ਪਹਿਲਾਂ ਮੰਗਿਆ ਜਾ ਰਿਹਾ ਸੀ ਅਸਤੀਫ਼ਾ ਰਾਜਸਥਾਨ ਚੋਣਾਂ ਤੱਕ ਚੁੱਪ ਰਹਿਣਗੇ ਸਾਰੇ ਮੰਤਰੀ, ਨਹੀਂ ਕਰੇਗਾ ਕੋਈ ਬਿਆਨਬਾਜ਼ੀ ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਨਵਜੋਤ ਸਿੱਧੂ ਤੋਂ ਇੱਕ ਦਿਨ ਪਹਿਲਾਂ ਤੱਕ ਅਸਤੀਫ਼ਾ ਮੰਗਣ ਵਾਲੇ ਕੈਬਨਿਟ ਮੰਤਰੀ ਅਚਾਨਕ ਹੀ ਚੁੱਪ ਵੱਟ ਗਏ ਹਨ। ਕੈਬਨਿਟ ਮੀਟਿੰਗ ਵਿੱਚ ਨਵਜੋਤ ਸਿੱਧੂ ਸਬੰਧੀ ਹੰਗਾਮਾ ਹੋਣ ਦੇ ਅਸਾਰ […]
ਪੰਜਾਬ 

ਖਸ਼ੋਗੀ ਹੱਤਿਆਕਾਂਡ: ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਚੁੱਪੀ ਤੋੜੀ

ਕਿਹਾ, ਖਸ਼ੋਗੀ ਦੀ ਹੱਤਿਆ ਘੋਰ ਅਪਰਾਧ ਰਿਆਦ, ਏਜੰਸੀ। ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ Khasogi Killings ‘ਤੇ ਚੁੱਪੀ ਤੋੜਦੇ ਹੋਏ ਕਿਹਾ ਹੈ ਕਿ ‘ਵਾਸ਼ਿੰਗਟਨ ਪੋਸਟ’ ਲਈ ਲਿਖਣ ਵਾਲੇ ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਘੋਰ ਅਪਰਾਧ ਹੈ ਅਤੇ ਇਸ ਨਾਲ ਪੂਰਾ ਦੇਸ਼ ਆਹਤ ਹੈ। ਉਹਨਾਂ ਨਾਲ ਹੀ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ […]
Breaking News  ਕੁੱਲ ਜਹਾਨ 
Govt Ad Sach Kahoon Helpline Sachchi Shiksha Official