Silver Price Today. Gold Price Update
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Gold Price Today: ਸਰਾਫਾ ਬਾਜ਼ਾਰ ’ਚ ਮਾਮੂਲੀ ਗਿਰਾਵਟ, ਸੋਨੇ ਤੇ ਚਾਂਦੀ ਦੀ ਫਿੱਕੀ ਪਈ ਚਮਕ
Published On
By Khushdeep Singh
ਘਰੇਲੂ ਸਰਾਫਾ ਬਾਜ਼ਾਰ ’ਚ ਅੱਜ ਸ਼ੁਰੂਆਤੀ ਕਾਰੋਬਾਰ ਦੌਰਾਨ ਥੋੜ੍ਹੀ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ। ਕੀਮਤ ’ਚ ਗਿਰਾਵਟ ਕਾਰਨ, ਦੇਸ਼ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ’ਚ 24 ਕੈਰੇਟ ਸੋਨਾ 1,44,920 ਰੁਪਏ ਤੋਂ ਲੈ ਕੇ 1,45,080 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ’ਤੇ ਕਾਰੋਬਾਰ ਕਰ ਰਿਹਾ ਹੈ।