Simplicity

ਸਾਦਗੀ

ਆਈਨਸਟਾਈਨ ਹੱਦ ਦਰਜੇ ਦਾ ਸਾਊ ਅਤੇ ਸਾਦਾ ਵਿਅਕਤੀ ਸੀ। ਇੱਕ ਵਾਰ ਬੈਲਜ਼ੀਅਮ ਦੀ ਮਹਾਰਾਣੀ ਨੇ ਉਸ ਨੂੰ ਵਿਸ਼ੇਸ਼ ਤੌਰ ’ਤੇ ਆਉਣ ਦਾ ਸੱਦਾ-ਪੱਤਰ ਭੇਜਿਆ। ਆਈਨਸਟਾਈਨ ਨੇ ਉੱਥੇ ਜਾਣ ਦਾ ਸੱਦਾ ਪ੍ਰਵਾਨ ਕਰ ਲਿਆ। ਬੈਲਜ਼ੀਅਮ ਵਿੱਚ ਉਸ ਦੀ ਆਓ-ਭਗਤ ਦੀਆਂ ਤਿਆਰੀਆਂ ਹੋਣ ਲੱਗੀਆਂ। ਸਾਰੇ ਪ੍ਰਬੰਧਾਂ ਦੀ ਦੇਖ-ਰੇਖ ਲਈ ਇੱਕ ਸਵਾਗਤੀ ਕਮੇਟੀ ਬਣਾਈ ਗਈ। ਜਿਸ ਦਿਨ ਆਈਨਸਟਾਈਨ […]
Breaking News  ਇੱਕ ਨਜ਼ਰ  Featured  ਪ੍ਰੇਰਨਾ