Singer FIR Jalandhar

Singer FIR Jalandhar: ਜਲੰਧਰ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰ ਲਹਿਰਾਉਣ ਦੇ ਦੋਸ਼, ਗਾਇਕ ਖ਼ਿਲਾਫ਼ ਮਾਮਲਾ ਦਰਜ

ਜਲੰਧਰ ਦੇ ਡੀਏਵੀ ਕਾਲਜ ਵਿੱਚ ਪੰਜਾਬੀ ਗਾਇਕ ਨਿੱਜਰ ਉਰਫ਼ ਹਰਿੰਦਰ ਪਾਲ ਸਿੰਘ ਦੇ ਨਵੇਂ ਗੀਤ ਦੀ ਸ਼ੂਟਿੰਗ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਗਾਇਕ ਅਤੇ ਉਸ ਦੇ ਸਾਥੀਆਂ ’ਤੇ ਸ਼ੂਟਿੰਗ ਦੌਰਾਨ ਕਥਿਤ ਤੌਰ ’ਤੇ ਹਥਿਆਰ ਲਹਿਰਾਉਣ ਅਤੇ ਗਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਲੱਗੇ
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  ਮਨੋਰੰਜਨ  ਸੂਬੇ  ਖਾਸ ਖਬਰ