Singer Gulab Sidhu

ਪੰਜਾਬੀ ਗਾਇਕ Gulab Sidhu ਦੇ ਘਰ 'ਤੇ ਫਾਇਰਿੰਗ

ਬਰਨਾਲਾ ਦੇ ਪਿੰਡ ਫਰਵਾਹੀ ਦੇ ਮਸ਼ਹੂਰ ਗੀਤਕਾਰ ਗੁਲਾਬ ਸਿੱਧੂ ਦੇ ਘਰ ਅਣਪਛਾਤਿਆਂ ਵੱਲੋਂ ਤਾਬੜਤੋੜ ਗੋਲੀਬਾਰੀ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਫਾਇਰਿੰਗ ਦੇਰ ਰਾਤ 1 ਵਜੇ ਤੋਂ 2 ਵਜੇ ਦੇ ਵਿਚਕਾਰ ਹੋਈ ਹੈ। ਇਸ ਗੋਲੀਬਾਰੀ ’ਚ ਘਰ ’ਤੇ 7 ਤੋਂ 8 ਫਾਇਰ ਕੀਤੇ ਗਏ ਹਨ।
ਪੰਜਾਬ  ਮਨੋਰੰਜਨ  ਸੂਬੇ  ਖਾਸ ਖਬਰ 

ਪੰਜਾਬ ਦੇ ਇਸ ਗਾਇਕ ਨੇ ਦੱਸਿਆ ਜਾਨ ਨੂੰ ਖਤਰਾ, ਜਾਣੋ ਕੀ ਹੈ ਪੂਰਾ ਮਾਮਲਾ

Singer Gulab Sidhu: ਮੋਹਾਲੀ। ਪੰਜਾਬੀ ਗਾਇਕ ਗੁਲਾਬ ਸਿੱਧੂ ਨੇ ਆਪਣੇ ਯੂਰਪ ਟੂਰ ਦੌਰਾਨ ਇੱਕ ਸੰਗੀਤ ਸਮਾਗਮ ਦੌਰਾਨ ਹੈਰਾਨੀ ਭਰਿਆ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਹਨਾਂ ਨੂੰ ਰੋਜ਼ਾਨਾ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਗੁਲਾਬ ਸਿੱਧੂ ਮੁਤਾਬਕ, ਇਹ ਧਮਕੀਆਂ ਉਨ੍ਹਾਂ ਨੂੰ ਪੰਜਾਬ ਵਿੱਚੋਂ ਦਿੱਤੀਆਂ ਜਾ ਰਹੀਆਂ ਹਨ ਅਤੇ ਬਰਨਾਲਾ ਦੇ ਇੱਕ ਨੌਜਵਾਨ ਵੱਲੋਂ ਖ਼ਾਸ […]
ਪੰਜਾਬ  Breaking News  ਮਨੋਰੰਜਨ  ਖਾਸ ਖਬਰ