Singla

ਸਰਕਾਰ ਵਿਦਿਆਰਥੀਆਂ ਨੂੰ ਸਰਵੋਤਮ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਸਿੰਗਲਾ

ਸ਼ਹਿਰ ਲੁਧਿਆਣਾ ਨੂੰ ਮਿਲਣਗੀਆਂ ਅਤਿ-ਆਧੁਨਿਕ ਖੇਡ ਸਹੂਲਤਾਂ: ਭਾਰਤ ਭੂਸ਼ਣ ਆਸ਼ੂ ਦੋਵਾਂ ਕੈਬਨਿਟ ਮੰਤਰੀਆਂ ਵੱਲੋਂ ਲੁਧਿਆਣਾ ਵਿਖੇ 65ਵੀਂਆਂ ਰਾਸ਼ਟਰੀ ਸਕੂਲ ਖੇਡਾਂ ਦਾ ਉਦਘਾਟਨ ਸੱਚ ਕਹੂੰ ਨਿਊਜ਼/ਲੁਧਿਆਣਾ। ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਸਕੂਲ ਵਿਦਿਆਰਥੀਆਂ ਨੂੰ ਉੱਚ ਦਰਜੇ ਦੀਆਂ ਖੇਡ ਸਹੂਲਤਾਂ ਮੁਹੱਈਆ ਕਰਾਉਣ […]
ਪੰਜਾਬ  ਖੇਡ ਮੈਦਾਨ 

ਕਲੱਬ ‘ਤੇ ਕਬਜ਼ਾ ਕਰਨ ਦੇ ਮਨਸੂਬੇ ਨਹੀਂ ਹੋਣ ਦਿਆਂਗੇ ਸਫਲ : ਸਿੰਗਲਾ

ਕਿਹਾ, ਭਾਈਚਾਰਿਆਂ ‘ਚ ਕੁੜੱਤਣ ਪੈਦਾ ਕਰਨਾ ਚਾਹੁੰਦੇ ਨੇ ਕਾਂਗਰਸ ਤੇ ਦਾਦੂਵਾਲ ਸੱਚ ਕਹੂੰ ਨਿਊਜ਼/ਬਠਿੰਡਾ। ਸ਼੍ਰੋਮਣੀ ਅਕਾਲੀ ਦਲ ਨੇ ਸਿਵਲ ਲਾਈਨਜ਼ ਕਲੱਬ ‘ਚ ਹਾਲ ਹੀ ‘ਚ ਵਾਪਰੀਆਂ ਘਟਨਾਵਾਂ ਨੂੰ ਕਲੱਬ ‘ਤੇ ਕਬਜ਼ਾ ਕਰਨ ਦੀ ਮੰਸ਼ਾ ਕਰਾਰ ਦਿੱਤਾ ਹੈ ਅਕਾਲੀ ਦਲ ਦਾ ਕਹਿਣਾ ਹੈ ਕਿ ਪਾਰਟੀ ਕਾਂਗਰਸ ਅਤੇ ਦਾਦੂਵਾਲ ਦੇ ਮਨਸੂਬੇ ਕਦੇ ਵੀ ਸਫਲ ਨਹੀਂ ਹੋਣ ਦੇਵੇਗੀ […]
Uncategorized 

ਹਰਸਿਮਰਤ ਕੇਂਦਰੀ ਵਜ਼ੀਰ ਹੋਣ ਦੇ ਨਾਤੇ ਬਿਆਨਬਾਜ਼ੀ ਛੱਡ ਕੰਮ ਕਰਕੇ ਵਿਖਾਉਣ: ਸਿੰਗਲਾ

ਹਰਸਿਮਰਤ ਕੌਰ ਬਾਦਲ ਨੇ ਕਦੇ ਵੀ ਪੰਜਾਬ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਸੰਗਰੂਰ (ਗੁਰਪ੍ਰੀਤ ਸਿੰਘ) | ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਸਿਆਸੀ ਲਾਹਾ ਲਏ ਜਾਣ ਲਈ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਸਖ਼ਤ […]
ਪੰਜਾਬ  Breaking News 

ਸਿੰਗਲਾ ਨਵਾਂ ਮੰਤਰੀ ਐ, ਇਹਨੂੰ ਨਹੀਂ ਕੋਈ ਜਾਣਕਾਰੀ : ਸੋਨੀ 

ਮੁੱਖ ਮੰਤਰੀ ਕੋਲ ਹੀ ਜਾਵੇਗਾ ਸਾਰਾ ਮਾਮਲਾ : ਸਿੰਗਲਾ ਸਾਬਕਾ ਮੰਤਰੀ ਨੇ ਲਗਾਏ ਗੰਭੀਰ ਦੋਸ਼ ਤਾਂ ਮੌਜੂਦਾ ਸਿੱਖਿਆ ਮੰਤਰੀ ਸਿੰਗਲਾ ਨੇ ਸੋਨੀ ਨੂੰ ਦੱਸਿਆ ਗਲਤ ਓ.ਪੀ. ਸੋਨੀ ਨੇ ਤੋੜਿਆ ਕੈਬਨਿਟ ਦਾ ਫੈਸਲਾ, ਮਾਮਲਾ ਮੁੱਖ ਮੰਤਰੀ ਕੋਲ ਰੱਖਣਗੇ ਵਿਜੇਇੰਦਰ ਸਿੰਗਲਾ ਟਰਾਂਸਫ਼ਰ ਪਾਲਿਸੀ ਸਬੰਧੀ ਕੈਬਨਿਟ ਨੇ ਦਿੱਤੇ ਸਨ ਸਖ਼ਤ ਆਦੇਸ਼, ਸੋਨੀ ਨੇ ਪਾਲਿਸੀ ਤੋਂ ਉਲਟ ਅਧਿਕਾਰੀਆਂ ਨੂੰ […]
ਪੰਜਾਬ 

ਸਿੰਗਲਾ ਦੀ ਸ਼ੁਰੂਆਤ ਹੋਈ ਚੰਗੀ, ਅਹੁਦਾ ਸੰਭਾਲਦੇ ਹੀ 5178 ਅਧਿਆਪਕ ਕੀਤੇ ਪੱਕੇ

ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਮੌਜ਼ੂਦਗੀ ਵਿੱਚ ਵੰਡੇ ਗਏ ਨਿਯੁਕਤੀ ਪੱਤਰ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਸਨ ਇਹ ਅਧਿਆਪਕ ਅਸ਼ਵਨੀ ਚਾਵਲਾ, ਚੰਡੀਗੜ੍ਹ ਸਿੱਖਿਆ ਵਿਭਾਗ ਨੂੰ ਸੰਭਾਲਣ ਵਾਲੇ ਮੰਤਰੀ ਵਿਜੈਇੰਦਰ ਸਿੰਗਲਾ ਦੀ ਸ਼ੁਰੂਆਤ ਚੰਗੀ ਹੋ ਗਈ ਹੈ।  ਵੀਰਵਾਰ ਨੂੰ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਹੀ ਵਿਜੈਇੰਦਰ ਸਿੰਗਲਾ ਨੇ ਉਨ੍ਹਾਂ 5178 ਅਧਿਆਪਕਾਂ ਪੱਕੇ ਕਰਦੇ ਹੋਏ […]
ਪੰਜਾਬ 

ਕੈਬਨਿਟ ਮੰਤਰੀ ਸਿੰਗਲਾ ਵੱਲੋਂ ਵਾਰ ਹੀਰੋਜ਼ ਸਟੇਡੀਅਮ ਵਿਖੇ ਸੂਬਾ ਪੱਧਰੀ ਖੇਡਾਂ ਦਾ ਉਦਘਾਟਨ

ਤਿੰਨ ਰੋਜ਼ਾ ਅਥਲੈਟਿਕਸ ਅਤੇ ਰੋਲਰ ਸਕੇਟਿੰਗ ਮੁਕਾਬਲਿਆਂ ‘ਚ ਹਿੱਸਾ ਲੈਣਗੇ ਵੱਡੀ ਗਿਣਤੀ ਖਿਡਾਰੀ ਸੰਗਰੂਰ(ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) | ਖੇਡਾਂ ਦੇ ਖੇਤਰ ਵਿੱਚ ਖਿਡਾਰੀਆਂ ਨੂੰ ਮਿਆਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸੰਗਰੂਰ ਅੰਦਰ ਵੱਡੇ ਪੈਮਾਨੇ ‘ਤੇ ਕਾਰਜ ਕੀਤੇ ਜਾ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ […]
ਪੰਜਾਬ 

ਲੋਕ ਨਿਰਮਾਣ ਮੰਤਰੀ ਸਿੰਗਲਾ ਵੱਲੋਂ ਮੰਤਰੀਆਂ ਅੱਗੇ ਪੁਕਾਰ

384 ਕਰੋੜ ਰੁਪਏ ਦੇ ਬਕਾਏ ਅਦਾ ਕਰਨ ਲਈ ਲਿਖੀ ਚਿੱਠੀ | Vijay Inder Singla ਫੰਡ ਜਾਰੀ ਨਹੀਂ ਕਰ ਰਹੇ 8 ਸਰਕਾਰੀ ਵਿਭਾਗ, ਲਟਕੇ ਕਈ ਦਰਜਨ ਪ੍ਰੋਜੈਕਟ | Vijay Inder Singla ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਕੈਬਨਿਟ ਮੰਤਰੀ ਸਾਹਿਬਾਨ ਧਿਆਨ ਦੇਣ, ਉਨ੍ਹਾਂ ਦੇ ਵਿਭਾਗ ਲਈ ਵੱਖ-ਵੱਖ ਪ੍ਰੋਜੈਕਟ ਤਹਿਤ ਤਿਆਰ ਹੋ ਰਹੀਆਂ ਇਮਾਰਤਾਂ ਦਾ ਬਕਾਇਆ ਪੈਸਾ ਜਾਰੀ […]
ਪੰਜਾਬ 

ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਸਿੰਗਲਾ ਨੂੰ ਸਮਰਥਨ

ਨਰੇਸ਼ ਕੁਮਾਰ ਸੰਗਰੂਰ, । ਵਿਧਾਨ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਭਾਰਤੀ ਕਮਿਊਨਿਸਟ ਪਾਰਟੀ ਨੇ ਸਿੰਗਲਾ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ। ਪਾਰਟੀ ਆਗੂ ਕਾਮਰੇਡ ਕ੍ਰਿਸ਼ਨ ਦੇਵ ਨੇ ਕਿਹਾ ਕਿ ਸਿੰਗਲਾ ਵੱਲੋਂ ਆਪਣੇ ਐਮਪੀ ਕਾਰਜਕਾਲ ਦੌਰਾਨ ਹਲਕੇ ਵਿੱਚ ਬਹੁਤ ਵੱਡੇ ਪ੍ਰੋਜੈਕਟ […]
ਪੰਜਾਬ