Sirhind Canal

Sirhind Canal: ਸਰਹਿੰਦ ਨਹਿਰ ’ਚ ਪਾਣੀ ਦੀ ਲੀਕੇਜ, ਵਿਧਾਇਕ ਸੇਖੋਂ ਨੇ ਮੌਕੇ ’ਤੇ ਪਹੁੰਚ ਲਿਆ ਜਾਇਜ਼ਾ

ਪਿੰਡ ਭੋਲੂਵਾਲਾ ਵਿਖੇ ਐਤਵਾਰ ਦੇਰ ਰਾਤ ਸਰਹਿੰਦ ਨਹਿਰ ’ਚੋਂ ਪਾਣੀ ਲੀਕ ਹੋਣ ਦੀ ਸੂਚਨਾ ਮਿਲਦਿਆਂ ਹੀ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਮੌਕੇ ’ਤੇ ਪਹੁੰਚੇ ਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਲੀਕੇਜ ਨੂੰ ਰੋਕਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਜਾਣਕਾਰੀ ਲਈ।
ਪੰਜਾਬ  ਸੂਬੇ  ਖਾਸ ਖਬਰ 

ਸਰਹਿੰਦ ਨਹਿਰ ’ਚੋਂ ਨਿਕਲਦੀ ਇਹ ਨਹਿਰ ਹੋਈ 21 ਦਿਨਾਂ ਲਈ ਬੰਦ 

(ਸੱਚ ਕਹੂੰ ਨਿਊਜ਼) ਚੰਡੀਗੜ। ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਬ੍ਰਾਂਚ ਨੂੰ 21 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰਖਦਿਆਂ ਸਿੱਧਵਾਂ ਬ੍ਰਾਂਚ, ਜੋ ਸਰਹਿੰਦ ਨਹਿਰ ਵਿੱਚੋਂ ਨਿਕਲਦੀ ਹੈ, ’ਤੇ ਪੁਲਾਂ ਦੀ ਉਸਾਰੀ ਦੇ ਕੰਮਾਂ ਨੂੰ ਕਰਵਾਉਣ ਲਈ 21 ਦਸੰਬਰ, 2023 […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਵਰ੍ਹਦੇ ਮੀਂਹ ‘ਚ ਸਰਹਿੰਦ ਨਹਿਰ ‘ਚ ਡਿੱਗੀ ਕਾਰ, ਸਵਾਰਾਂ ਦੀਆਂ ਲਾਸ਼ਾਂ ਬਰਾਮਦ

ਹਾਦਸੇ ਦੇ ਕਾਰਨਾਂ ਸਬੰਧੀ ਕੁਝ ਵੀ ਕਹਿਣਾ ਫ਼ਿਲਹਾਲ ਮੁਨਾਸਿਬ ਨਹੀਂ : ਥਾਣਾ ਮੁਖੀ | Sirhind Canal ਖੰਨਾ/ਲੁਧਿਆਣਾ (ਜਸਵੀਰ ਸਿੰਘ ਗਹਿਲ)। ਦੁਪਿਹਰ ਸਮੇਂ ਪਏ ਮੀਂਹ ਦੌਰਾਨ ਲੁਧਿਆਣਾ ਜ਼ਿਲੇ ਦੇ ਦੋਰਾਹਾ ਵਿਖੇ ਸਰਹਿੰਦ ਨਹਿਰ (Sirhind Canal) ’ਚ ਇੱਕ ਅਲਟੋ ਕਾਰ ਡਿੱਗਣ ਕਾਰਨ ਇੱਕ ਮਹਿਲਾ ਸਮੇਤ ਦੋ ਜਣਿਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਾਰ […]
ਪੰਜਾਬ  Breaking News  ਖਾਸ ਖਬਰ