Sirhind Road Accident

Sirhind Road Accident: ਸਰਹਿੰਦ ਨੇੜੇ ਭਿਆਨਕ ਸੜਕ ਹਾਦਸਾ, ਰਾਜਪੁਰਾ ਦੇ 2 ਦੁਕਾਨਦਾਰਾਂ ਦੀ ਮੌਤ

ਫਤਿਹਗੜ੍ਹ ਸਾਹਿਬ ਦੇ ਸਰਹਿੰਦ ’ਚ ਰਾਸ਼ਟਰੀ ਰਾਜਮਾਰਗ ’ਤੇ ਪਿੰਡ ਦਾਲੋਮਾਜਰਾ ਨੇੜੇ ਬੀਤੀ ਰਾਤ ਹੋਏ ਭਿਆਨਕ ਸੜਕ ਹਾਦਸੇ ’ਚ ਰਾਜਪੁਰਾ ਦੇ ਦੋ ਦੁਕਾਨਦਾਰਾਂ ਦੀ ਮੌਤ ਹੋ ਗਈ। ਇਹ ਹਾਦਸਾ ਕਰੀਬ ਸਵਾ 9 ਵਜੇ ਦੇ ਕਰੀਬ ਵਾਪਰਿਆ, ਜਦੋਂ ਦੋਵੇਂ ਆਪਣੀਆਂ ਦੁਕਾਨਾਂ ਬੰਦ ਕਰਕੇ ਮੋਟਰਸਾਈਕਲ ’ਤੇ ਘਰ ਵਾਪਸ ਜਾ ਰਹੇ ਸਨ।
ਪੰਜਾਬ  ਖਾਸ ਖਬਰ