ਸਾਡੇ ਨਾਲ ਸ਼ਾਮਲ

Follow us

13.2 C
Chandigarh
Tuesday, January 20, 2026
More
    Home Breaking News Sirsa : ਜਨ ਕਲ...

    Sirsa : ਜਨ ਕਲਿਆਣ ਪਰਮਾਰਥੀ ਕੈਂਪ 25 ਮਾਰਚ ਨੂੰ

    Jan Kalyan Parmarthi Camp
    Sirsa News: ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ’ਚ ਦਿਲ ਦੇ ਰੋਗਾਂ ਦਾ ਇਲਾਜ ਸ਼ੁਰੂ, ਕੈਥ-ਲੈਬ ਸਥਾਪਿਤ

    ਸਰਸਾ (ਸੱਚ ਕਹੂੰ ਨਿਊਜ਼)। ਐੱਮ.ਐੱਸ.ਜੀ.ਭੰਡਾਰੇ ਦੇ ਪ੍ਰਕਾਸ਼ ਦਿਹਾੜੇ ਦੇ ਸ਼ੁਭ ਮੌਕੇ ‘ਤੇ ਜਨਕਲਿਆਣ ਪਰਮਾਰਥੀ ਕੈਂਪ (Jan Kalyan Parmarthi Camp) 25 ਮਾਰਚ 2023 ਦਿਨ ਸ਼ਨਿੱਚਰਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਵਿਖੇ ਲਗਾਇਆ ਜਾਵੇਗਾ। ਨੋਟ: ਸਾਰੀਆਂ ਕਿਸਮਾਂ ਦੀਆਂ ਓਪੀਡੀ ਪਰਚੀ (ਐਲੋਪੈਥੀ/ਆਯੁਰਵੇਦ) ਮੁਫਤ ਹੋਣਗੀਆਂ। ਇਨ੍ਹਾਂ ਕੈਂਪਾਂ ਵਿੱਚ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਮਾਹਿਰ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ਼ ਮੈਂਬਰ ਆਪਣੀਆਂ ਸੇਵਾਵਾਂ ਦੇਣਗੇ। ਜਨ ਕਲਿਆਣ ਪਰਮਾਰਥੀ ਕੈਂਪ ਵਿੱਚ ਮਾਹਿਰ ਡਾਕਟਰਾਂ ਵੱਲੋਂ ਮੁਫ਼ਤ ਚੈਕਅੱਪ ਕੀਤਾ ਜਾਵੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here