15th Letter of Saint Dr. MSG : ਰੂਹਾਨੀ ਸਥਾਪਨਾ ਦਿਵਸ ’ਤੇ ਪੂਜਨੀਕ ਗੁਰੂ ਜੀ ਦੀ ਆਈ ਚਿੱਠੀ
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਰੂਹਾਨੀ ਸਥਾਪਨਾ ਦਿਵਸ ’ਤੇ 15ਵੀਂ ਰੂਹਾਨੀ ਚਿੱਠੀ ਭੇਜੀ ਹੈ।
ਸਾਡੇ ਪਿਆਰੇ ਬੱਚਿਓ, ਟਰੱਸਟ ਪ੍ਰਬੰਧਕ ਸੇਵਾਦਾਰੋ ਤੇ ਸੇਵਾਦਾਰੋ। ਤੁਹਾਨੂੰ ਸਭ ਨੂੰ 75ਵੇਂ ਸਥਾਪਨਾ ਦਿਵਸ ਤੇ 16ਵੇਂ ‘ਜਾਮ ਏ ਇੰਸਾਂ ਗੁਰੂ ਕਾ ਦਿਵਸ’ ਦੀ ਬਹੁਤ-2 ਵਧਾਈ ਤੇ ਬਹੁਤ...
Live Naamcharcha | ਪਵਿੱਤਰ ਭੰਡਾਰੇ ਦੀ ਨਾਮ ਚਰਚਾ ਸ਼ੁਰੂ, ਦੇਖੋ ਸਿੱਧਾ ਪ੍ਰਸਾਰਣ
ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਅੱਜ ਦੇ ਇਸ ਇਤਿਹਾਸਕ ਦਿਹਾੜੇ 29 ਅਪਰੈਲ ਨੂੰ ਭੰਡਾਰੇ ਦੇ ਰੂਪ ’ਚ ਮਨਾ ਰਹੀ ਹੈ। ਸ਼ਾਹ ਸਤਿਨਾਮ ਜੀ ਧਾਮ ਵਿਖੇ ਅੱਜ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਇਹ ਪਵਿੱਤਰ ਦਿਹਾੜਾ ਸਵੇਰੇ 11 ਤੋਂ ਦੁਪਹਿਰ ਇੱਕ ਵਜੇ ਤੱਕ ਮਨਾਇਆ ਜਾ ਰਿਹਾ ਹੈ।
ਪਵਿੱਤਰ ਭੰਡਾਰੇ ਦ...
Live ! ਡੇਰਾ ਸੱਚਾ ਸੌਦਾ ’ਚ ਆ ਰਿਹਾ ਸ਼ਰਧਾ ਦਾ ਹੜ੍ਹ, ਸੇਵਾਦਾਰਾਂ ਨੂੰ ਖੜ੍ਹੀ ਫ਼ਸਲ ’ਚ ਬਣਾਉਣੇ ਪਏ ਪੰਡਾਲ
ਸਰਸਾ। ਦੇਸ਼ ਵਿਦੇਸ਼ ਦੀ ਸਾਧ-ਸੰਗਤ ਦਾ ਹੜ੍ਹ ਡੇਰਾ ਸੱਚਾ ਸੌਦਾ ਦਾ ਰੂਹਾਨੀ ਸਥਾਪਨਾ ਦਿਵਸ ਦਾ ਪਵਿੱਤਰ ਭੰਡਾਰਾ ਸਰਸਾ ’ਚ ਮਨਾਉਣ ਲਈ ਆ ਰਿਹਾ ਹੈ। ਪੂਜਨੀਕ ਗੁਰੂ ਜੀ ਦੇ ਪ੍ਰਤੀ ਸ਼ਰਧਾ ਤੇ ਦਿ੍ਰੜ੍ਹ ਵਿਸ਼ਵਾਸ ਦੀ ਮਿਸਾਲ ਬਣੀ ਸਾਧ-ਸੰਗਤ ਇਸ ਤਰ੍ਹਾਂ ਸਰਸਾ ’ਚ ਦੇਖੀ ਜਾ ਸਕਦੀ ਹੈ ਕਿ ਤਿਲ ਰੱਖਣ ਲਈ ਵੀ ਜਗ੍ਹਾ ਨਹੀਂ ...
‘ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਦਿਹਾੜੇ’ ਸਬੰਧੀ ਅਪਡੇਟ, ਹੁਣੇ ਪੜ੍ਹੋ
ਸਰਸਾ (ਸੱਚ ਕਹੂੰ ਨਿਊਜ਼)। 29 ਅਪਰੈਲ ਸ਼ਨਿੱਚਰਵਾਰ ਨੂੰ ਸ਼ਾਹ ਸਤਿਨਾਮ ਜੀ ਧਾਮ ’ਚ 75ਵਾਂ ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਦਿਹਾੜੇ (Dera Sacha Sauda) ਦਾ ਭੰਡਾਰਾ ਮਨਾਇਆ ਜਾ ਰਿਹਾ ਹੈ। ਇਸ ਸ਼ੁੱਭ ਮੌਕੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ। ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 11 ਵਜੇ ...
ਲੋੜਵੰਦਾਂ ਲਈ ਖ਼ੂਨਦਾਨ ਕਰਕੇ ਨਿਭਾਇਆ ਇਨਸਾਨੀਅਤ ਦਾ ਫਰਜ਼
ਸਰਸਾ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਹਰ ਖੁਸ਼ੀ ਦੇ ਮੌਕੇ ’ਤੇ ਮਨੁੱਖਤਾ ਦੀ ਸੇਵਾ (Humanity) ਕਰਨ ਨੂੰ ਆਪਣਾ ਪਹਿਲਾ ਫ਼ਰਜ਼ ਸਮਝਦੇ ਹਨ। ਇਸੇ ਤਹਿਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਡੇਰਾ ਸ਼ਰਧਾਲੂ ਮਾਨਵਤਾ ਭਲਾਈ ਦੇ ਕਾਰਜਾਂ ’ਚ ਨਿੱਤ ਨਵੀਆਂ...
ਸਰਸਾ ’ਚ ਫੁੱਟਿਆ ਕੋਰੋਨਾ ਬੰਬ, ਚੌਕਸ ਰਹਿਣ ਦੀ ਲੋੜ
ਸਰਸਾ (ਸੁਨੀਲ ਵਰਮਾ)। ਸਰਸਾ ਜ਼ਿਲ੍ਹੇ ਵਿੱਚ ਕੋਰੋਨਾ ਦੇ ਵੱਡੀ ਗਿਣਤੀ ਵਿੱਚ ਮਾਮਲਾ ਸਾਹਮਣੇ ਆਏ ਹਨ। ਕੋਰੋਨਾ ਬੁਲੇਟਿਨ (Corona in Sirsa) ਵਿੱਚ ਸਾਹਮਣੇ ਆਇਆ ਹੈ ਕਿ ਕੋਰੋਨਾ ਦੇ ਨਵੇਂ 16 ਮਰੀਜ ਪਾਜ਼ਿਟਿਵ ਪਾਏ ਗਏ ਹਨ। ਹੁਣ ਸਰਸਾ ਜ਼ਿਲ੍ਹੇ ਵਿੱਚ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 31 ਹੋ ਗਈ ਹੈ।
ਦੱਸ ਦਈ...